AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026
user

Pardeep Kumar

Reporter

pardeep01962@gmail.com

ਪੰਜਾਬ ਟੂਡੇ ਅਤੇ ਐਮਐਚ-1 ਨਾਲ 22 ਸਾਲ ਤੱਕ ਕੰਮ ਕਰਨ ਦਾ ਤਜਰਬਾ। ਹੁਣ ਟੀਵੀ9 ਭਾਰਤਵਰਸ਼ ਨਾਲ ਜੁੜਣ ਦਾ ਮੌਕਾ ਮਿਲਿਆ ਹੈ।

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਘਟਨਾ ਦੀ ਸੂਚਨਾ ਮਿਲਦੇ ਹੀ ਐਸਪੀਡੀ ਸੰਜੀਵ ਗੋਇਲ, ਸੀਆਈਏ ਇੰਸਪੈਕਟਰ ਬਲਜੀਤ ਸਿੰਘ ਅਤੇ ਸਬੰਧਤ ਥਾਣੇ ਦੇ ਐਸਐਚਓ ਸਮੇਤ ਭਾਰੀ ਪੁਲਿਸ ਫੋਰਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਮੌਕੇ ਤੋਂ 6 ਖਾਲੀ ਖੋਲ ਬਰਾਮਦ ਕੀਤੇ ਹਨ। ਘਰ ਦੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ 'ਚ ਲੈ ਲਈ ਗਈ ਹੈ।

ਬਰਨਾਲਾ: ਤਾਲਾਬ ‘ਚ ਡੁੱਬਣ ਨਾਲ 30 ਸਾਲਾ ਨੌਜਵਾਨ ਦੀ ਮੌਤ, ਸਿਲੰਡਰ ਕੱਢਣ ਲਈ ਗਿਆ ਸੀ ਅੰਦਰ

ਬਰਨਾਲਾ: ਤਾਲਾਬ ‘ਚ ਡੁੱਬਣ ਨਾਲ 30 ਸਾਲਾ ਨੌਜਵਾਨ ਦੀ ਮੌਤ, ਸਿਲੰਡਰ ਕੱਢਣ ਲਈ ਗਿਆ ਸੀ ਅੰਦਰ

ਮ੍ਰਿਤਕ ਦੀ ਪਛਾਣ ਪਿੰਡ ਕਾਲੇਕੇ ਵਾਸੀ ਹਰਦੀਪ ਸਿੰਘ ਪੁੱਤਰ ਕਾਲਾ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਰਦੀਪ ਸਿੰਘ ਆਪਣੇ ਚਾਚੇ ਨਾਲ ਕੰਮ 'ਤੇ ਜਾ ਰਿਹਾ ਸੀ। ਇਸ ਦੌਰਾਨ ਉਸ ਨੂੰ ਪਿੰਡ ਦੇ ਤਾਲਾਬ 'ਚ ਇੱਕ ਗੈਸ ਸਿਲੰਡਰ ਤੈਰਦਾ ਹੋਇਆ ਦਿਖਾਈ ਦਿੱਤਾ। ਸਿਲੰਡਰ ਨੂੰ ਬਾਹਰ ਕੱਢਣ ਲਈ ਉਹ ਤਾਲਾਬ 'ਚ ਉਤਰ ਗਿਆ।

ਬਰਨਾਲਾ ‘ਚ 600 ਕਿਲੋ ਮਿਲਾਵਟੀ ਅਤੇ ਨਕਲੀ ਪਨੀਰ ਬਰਾਮਦ, ਸਾਂਝੇ ਆਪ੍ਰੇਸ਼ਨ ਵਿੱਚ ਇੱਕ ਗ੍ਰਿਫ਼ਤਾਰ

ਬਰਨਾਲਾ ‘ਚ 600 ਕਿਲੋ ਮਿਲਾਵਟੀ ਅਤੇ ਨਕਲੀ ਪਨੀਰ ਬਰਾਮਦ, ਸਾਂਝੇ ਆਪ੍ਰੇਸ਼ਨ ਵਿੱਚ ਇੱਕ ਗ੍ਰਿਫ਼ਤਾਰ

ਜਾਣਕਾਰੀ ਦਿੰਦਿਆਂ ਸੀ. ਸਟਾਫ ਅਫਸਰ ਗੁਰਤੇਜ ਸਿੰਘ ਨੇ ਦੱਸਿਆ ਕਿ ਫੂਡ ਸੇਫਟੀ ਅਫਸਰ ਚਰਨਜੀਤ ਸਿੰਘ ਸਮੇਤ ਪੁਲਿਸ ਟੀਮ ਵੱਲੋਂ ਕੀਤੀ ਗਈ ਨਾਕਾਬੰਦੀ ਦੌਰਾਨ, ਗੁਰਵਿੰਦਰ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਬਖੋਰਾ ਕਲਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ 600 ਕਿਲੋਗ੍ਰਾਮ ਪਨੀਰ ਬਰਾਮਦ ਹੋਇਆ।

ਪੰਜਾਬ ਦੇ 3 ਜ਼ਿਲ੍ਹਿਆਂ ਦੇ ਪ੍ਰਾਈਵੇਟ ਸਕੂਲ ਅੱਜ ਬੰਦ, ਬੱਸ ਡਰਾਈਵਰਾਂ ਦੀ ਹੜਤਾਲ; ਬਠਿੰਡਾ ‘ਚ ਕਰਨਗੇ ਇਕੱਠ

ਪੰਜਾਬ ਦੇ 3 ਜ਼ਿਲ੍ਹਿਆਂ ਦੇ ਪ੍ਰਾਈਵੇਟ ਸਕੂਲ ਅੱਜ ਬੰਦ, ਬੱਸ ਡਰਾਈਵਰਾਂ ਦੀ ਹੜਤਾਲ; ਬਠਿੰਡਾ ‘ਚ ਕਰਨਗੇ ਇਕੱਠ

ਸਕੂਲ ਬੱਸ ਡਰਾਈਵਰਾਂ ਦਾ ਕਹਿਣਾ ਹੈ ਕਿ ਅੱਜ ਵਧਦੀ ਮਹਿੰਗਾਈ ਦੇ ਦੌਰ 'ਚ ਉਨ੍ਹਾਂ ਲਈ ਪਰਿਵਾਰ ਦਾ ਪਾਲਣ-ਪੋਸ਼ਣ ਕਰਨਾ ਮੁਸ਼ਕਲ ਹੁੰਦਾ ਜਾ ਰਿਹਾ ਹੈ। ਇੱਕ ਪਾਸੇ ਡੀਜ਼ਲ-ਪੈਟਰੋਲ ਦੀਆਂ ਵਧਦੀਆਂ ਕੀਮਤਾਂ ਹਨ, ਜਦਕਿ ਦੂਜੇ ਪਾਸੇ ਮਹਿੰਗੇ ਵਾਹਨਾਂ ਤੇ ਉਨ੍ਹਾਂ ਦੀਆਂ ਲੋਨ ਦੀਆਂ ਕਿਸ਼ਤਾਂ ਦਾ ਬੋਝ ਵੀ ਲਗਾਤਾਰ ਵਧ ਰਿਹਾ ਹੈ।

ਕਰਜ਼ਾ ਮੁਆਫ਼ੀ, FTA ਤੇ WTO ਸਮਝੌਤੇ ਸਮੇਤ 13 ਮੰਗਾਂ ਨੂੰ ਲੈ ਕੇ ਪੱਕੇ ਮੋਰਚੇ, BKU ਉਗਰਾਹਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਕੀਤਾ ਸ਼ੁਰੂ

ਕਰਜ਼ਾ ਮੁਆਫ਼ੀ, FTA ਤੇ WTO ਸਮਝੌਤੇ ਸਮੇਤ 13 ਮੰਗਾਂ ਨੂੰ ਲੈ ਕੇ ਪੱਕੇ ਮੋਰਚੇ, BKU ਉਗਰਾਹਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਕੀਤਾ ਸ਼ੁਰੂ

ਕਿਸਾਨ ਆਗੂਆਂ ਮੁਤਾਬਕ ਇਹ ਪੱਕੇ ਮੋਰਚੇ ਅਮਰੀਕਾ ਨਾਲ ਟ੍ਰੇਡ ਸਮਝੌਤੇ (ਫ੍ਰੀ ਟ੍ਰੇਡ ਐਗ੍ਰੀਮੈਂਟ- FTA), ਪਾਣੀਆਂ ਦੇ ਮੁੱਦੇ ਤੇ ਕਿਸਾਨਾਂ ਨਾਲ ਜੁੜੀਆਂ ਹੋਰ ਮੰਗਾਂ ਨੂੰ ਲੈ ਕੇ ਲਗਾਏ ਗਏ ਹਨ। ਕਿਸਾਨਾਂ ਨੇ ਕਰਜ਼ਾ ਮੁਆਫ਼ੀ ਅਤੇ WTO ਸਮਝੌਤਾ ਰੱਦ ਕਰਨ ਦੀ ਮੰਗ ਵੀ ਕੀਤੀ ਹੈ।

ਬਰਨਾਲਾ-ਮਾਨਸਾ ਹਾਈਵੇਅ ‘ਤੇ ਭਿਆਨਕ ਹਾਦਸਾ, ਪਰਾਲੀ ਨਾਲ ਭਰੀ ਟਰਾਲੀ ਨੇ ਕਾਰ ਨੂੰ ਮਾਰੀ ਟੱਕਰ; ਨੌਜਵਾਨ ਦੀ ਮੌਤ

ਬਰਨਾਲਾ-ਮਾਨਸਾ ਹਾਈਵੇਅ ‘ਤੇ ਭਿਆਨਕ ਹਾਦਸਾ, ਪਰਾਲੀ ਨਾਲ ਭਰੀ ਟਰਾਲੀ ਨੇ ਕਾਰ ਨੂੰ ਮਾਰੀ ਟੱਕਰ; ਨੌਜਵਾਨ ਦੀ ਮੌਤ

ਬਰਨਾਲਾ-ਮਾਨਸਾ ਨੈਸ਼ਨਲ ਹਾਈਵੇਅ 'ਤੇ ਸਥਿਤ ਕਸਬਾ ਹੰਡਿਆਇਆ ਨੇੜੇ ਬੀਤੀ ਰਾਤ ਕਰੀਬ ਸਾਢੇ 9 ਵਜੇ ਇੱਕ ਬੇਹੱਦ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ 22 ਸਾਲਾ ਨੌਜਵਾਨ ਹਰਮਲ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਦੋਸਤ ਮਨਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਖ਼ੁਸ਼ਕਿਸਮਤੀ ਨਾਲ ਕਾਰ ਵਿੱਚ ਸਵਾਰ ਤੀਜਾ ਨੌਜਵਾਨ ਹਰਪ੍ਰੀਤ ਸਿੰਘ ਵਾਲ-ਵਾਲ ਬਚ ਗਿਆ।

ਬਰਨਾਲਾ ‘ਚ ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ ਤਿੰਨ ਲੜਕੀਆਂ ਜਬਰ-ਜਨਾਹ ਪੀੜਤ ਲੜਕੀਆਂ, ਪੁਲਿਸ ਤੋਂ FIR ਦਰਜ ਕਰਨ ਤੇ ਕਾਰਵਾਈ ਦੀ ਮੰਗ

ਬਰਨਾਲਾ ‘ਚ ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ ਤਿੰਨ ਲੜਕੀਆਂ ਜਬਰ-ਜਨਾਹ ਪੀੜਤ ਲੜਕੀਆਂ, ਪੁਲਿਸ ਤੋਂ FIR ਦਰਜ ਕਰਨ ਤੇ ਕਾਰਵਾਈ ਦੀ ਮੰਗ

ਲੜਕੀਆਂ ਦਾ ਇਲਜ਼ਾਮ ਹੈ ਕਿ ਵੱਖ-ਵੱਖ ਮਾਮਲਿਆਂ 'ਚ ਉਨ੍ਹਾਂ ਨੂੰ ਵਿਆਹ ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਕਥਿਤ ਤੌਰ 'ਤੇ ਸ਼ੋਸ਼ਣ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਕਈ ਮਹੀਨਿਆਂ ਤੋਂ ਪੁਲਿਸ ਕੋਲ ਸ਼ਿਕਾਇਤਾਂ ਦੇਣ ਦੇ ਬਾਵਜੂਦ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ।

ਬਰਨਾਲਾ ਨਗਰ ਨਿਗਮ ‘ਚ ਸਿੰਗਲ-ਵਿੰਡੋ ਡਿਜੀਟਲ ਹੈਲਪ ਡੈਸਕ ਸ਼ੁਰੂ, ਘਰ ਬੈਠੇ ਹੀ ਔਨਲਾਈਨ 12 ਤਰ੍ਹਾਂ ਦੀਆਂ ਸੇਵਾਵਾਂ; ਘਰ-ਘਰ ਲੱਗ ਰਹੇ ਸਕੈਨ ਕੋਡ

ਬਰਨਾਲਾ ਨਗਰ ਨਿਗਮ ‘ਚ ਸਿੰਗਲ-ਵਿੰਡੋ ਡਿਜੀਟਲ ਹੈਲਪ ਡੈਸਕ ਸ਼ੁਰੂ, ਘਰ ਬੈਠੇ ਹੀ ਔਨਲਾਈਨ 12 ਤਰ੍ਹਾਂ ਦੀਆਂ ਸੇਵਾਵਾਂ; ਘਰ-ਘਰ ਲੱਗ ਰਹੇ ਸਕੈਨ ਕੋਡ

ਡਿਜੀਟਲ ਹੈਲਪ ਡੈਸਕ ਦਾ ਉਦਘਾਟਨ ਸੰਗਰੂਰ ਤੋਂ ਸੰਸਦ ਮੈਂਬਰ (ਐਮਪੀ) ਗੁਰਮੀਤ ਸਿੰਘ ਮੀਤ ਹੇਅਰ ਦੁਆਰਾ ਕੀਤਾ ਗਿਆ। ਇਸ ਮੌਕੇ ਬੋਲਦਿਆਂ, ਉਨ੍ਹਾਂ ਕਿਹਾ ਕਿ ਕਈ ਮੁੱਖ ਨਗਰ ਨਿਗਮ ਸੇਵਾਵਾਂ ਨੂੰ ਹੁਣ ਇੱਕ ਡਿਜੀਟਲ ਪਲੇਟਫਾਰਮ 'ਚ ਜੋੜ ਦਿੱਤਾ ਗਿਆ ਹੈ। ਇਨ੍ਹਾਂ 'ਚ ਜਾਇਦਾਦ ਟੈਕਸ ਭੁਗਤਾਨ, ਜਨਮ ਤੇ ਮੌਤ ਸਰਟੀਫਿਕੇਟ, ਵੱਖ-ਵੱਖ ਇਤਰਾਜ਼ਹੀਣਤਾ ਸਰਟੀਫਿਕੇਟ (ਐਨਓਸੀ) ਤੇ ਅੱਗ ਸੁਰੱਖਿਆ ਐਨਓਸੀ ਵਰਗੀਆਂ ਸੇਵਾਵਾਂ ਸ਼ਾਮਲ ਹਨ।

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਬੀਤੇ ਦਿਨ ਲੌਂਗੋਵਾਲ ਦੀ ਸਥਾਨਕ ਮੰਡੀ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਰਕਰਾਂ ਦਾ ਵੱਡਾ ਇਕੱਠ ਕਰਕੇ ਦੱਸਿਆ ਗਿਆ ਕਿ 20 ਅਗਸਤ ਨੂੰ ਮਨਾਏ ਜਾਣ ਵਾਲੀ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਨੂੰ ਲੈ ਕੇ ਅਕਾਲੀ ਦਲ ਵੱਲੋਂ ਕਨੂੰਨੀ ਤਰੀਕੇ ਨਾਲ ਦਾਣਾ ਮੰਡੀ ਵਿਖੇ ਰੈਲੀ ਕਰਨ ਸਬੰਧੀ ਇਜਾਜ਼ਤ ਲੈ ਕੇ ਅਪ੍ਰੈਲ 2026 ਤੋਂ ਲੈ ਕੇ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਸਨ।

ਬਰਨਾਲਾ ਦੇ ਅਗਨੀਵੀਰ ਸਿਪਾਹੀ ਦੀ ਡਿਊਟੀ ਦੌਰਾਨ ਮੌਤ, ਅਚਾਨਕ ਪਿਆ ਦਿਲ ਦਾ ਦੌਰਾ

ਬਰਨਾਲਾ ਦੇ ਅਗਨੀਵੀਰ ਸਿਪਾਹੀ ਦੀ ਡਿਊਟੀ ਦੌਰਾਨ ਮੌਤ, ਅਚਾਨਕ ਪਿਆ ਦਿਲ ਦਾ ਦੌਰਾ

ਤਿਰੰਗੇ 'ਚ ਲਪੇਟਿਆ ਸਿਪਾਹੀ ਦਾ ਮ੍ਰਿਤਕ ਸਰੀਰ ਉਸ ਦੇ ਜੱਦੀ ਪਿੰਡ ਕਾਹਨੇਕੇ ਪਹੁੰਚਿਆ। ਫੌਜ ਅਧਿਕਾਰੀ ਲੈਫਟੀਨੈਂਟ ਸ਼ਿਵ ਲੋਚਨ ਤੇ ਫੌਜ ਦੀ ਟੁਕੜੀ ਨੇ ਉਸ ਨੂੰ ਪੂਰੇ ਫੌਜੀ ਸਨਮਾਨਾਂ ਨਾਲ ਅੰਤਿਮ ਸਲਾਮੀ ਦਿੱਤੀ। ਇਸ ਤੋਂ ਬਾਅਦ, ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ।

ਬਰਨਾਲਾ ਅਨਾਜ ਮੰਡੀ ਨੇੜੇ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਦੋਸਤ ‘ਤੇ ਜਤਾਇਆ ਸ਼ੱਕ

ਬਰਨਾਲਾ ਅਨਾਜ ਮੰਡੀ ਨੇੜੇ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਦੋਸਤ ‘ਤੇ ਜਤਾਇਆ ਸ਼ੱਕ

ਬਰਨਾਲਾ ਦੀ ਅਨਾਜ ਮੰਡੀ ਦੇ ਨੇੜਿਓਂ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਬਾਅਦ ਵਿੱਚ ਮ੍ਰਿਤਕ ਦੀ ਪਛਾਣ 22 ਸਾਲਾ ਕ੍ਰਿਸ਼ਨ ਰਾਮ, ਪੁੱਤਰ ਮੁਖਤਿਆਰ ਰਾਮ, ਨਿਵਾਸੀ ਪਿੰਡ ਫਰਵਾਹੀ (ਜ਼ਿਲ੍ਹਾ ਬਰਨਾਲਾ) ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕ੍ਰਿਸ਼ਨ ਰਾਮ ਦੀ ਮੌਤ ਨੂੰ ਲੈ ਕੇ ਉਸ ਦੇ ਨਾਲ ਗਏ ਪਿੰਡ ਦੇ ਹੀ ਇੱਕ ਨੌਜਵਾਨ 'ਤੇ ਗੰਭੀਰ ਸ਼ੱਕ ਜ਼ਾਹਰ ਕੀਤਾ ਹੈ।

ਬਰਨਾਲਾ: ਕਾਂਗਰਸ ਦੀ ਮੀਟਿੰਗ ਦੌਰਾਨ ਮੁੜ ਹੰਗਾਮਾ, ‘ਚੰਨੀ ਲਿਆਓ, ਕਾਂਗਰਸ ਬਚਾਓ’ ਦੇ ਲੱਗੇ ਨਾਅਰੇ

ਬਰਨਾਲਾ: ਕਾਂਗਰਸ ਦੀ ਮੀਟਿੰਗ ਦੌਰਾਨ ਮੁੜ ਹੰਗਾਮਾ, ‘ਚੰਨੀ ਲਿਆਓ, ਕਾਂਗਰਸ ਬਚਾਓ’ ਦੇ ਲੱਗੇ ਨਾਅਰੇ

ਮੀਟਿੰਗ ਸ਼ੁਰੂ ਹੁੰਦੇ ਹੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਵੱਲੋਂ 'ਚੰਨੀ ਜ਼ਿੰਦਾਬਾਦ' ਤੇ 'ਚੰਨੀ ਲਿਆਓ, ਕਾਂਗਰਸ ਬਚਾਓ' ਦੇ ਨਾਅਰੇ ਲਗਾਏ ਗਏ। ਇਸ ਕਾਰਨ ਮੀਟਿੰਗ ਦਾ ਮਾਹੌਲ ਕੁਝ ਸਮੇਂ ਲਈ ਤਣਾਅਪੂਰਨ ਹੋ ਗਿਆ ਤੇ ਹੰਗਾਮਾ ਹੋ ਗਿਆ। ਬਾਅਦ 'ਚ ਵਰਕਰਾਂ ਨੂੰ ਸ਼ਾਂਤ ਕਰਵਾ ਕੇ ਬਿਠਾਇਆ ਗਿਆ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...