AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

NEET-JEE ਵਰਗੀਆਂ ਪ੍ਰੀਖਿਆਵਾਂ ਦੇ ਪੇਪਰ ਤਿਆਰ ਕਰਨ ਦਾ ਮੌਕਾ, NTA ਨੇ Subject Expert ਅਤੇ Translation Reviewer ਤੋਂ ਮੰਗੀਆਂ ਅਰਜ਼ੀਆਂ

NEET UG: NTA ਵਿੱਚ ਬਦਲਾਅ ਦੀ ਕਵਾਇਦ ਤੇਜ਼ ਹੋ ਗਈ ਹੈ। ਇਸੇ ਕੜੀ ਵਿੱਚ NTA ਨੇ ਆਉਣ ਵਾਲੀਆਂ Entrance Exams ਲਈ Subject Experts ਅਤੇ Translation Reviewers ਦਾ ਪੈਨਲ ਤਿਆਰ ਕਰਨ ਵਾਸਤੇ ਅਰਜ਼ੀਆਂ ਮੰਗੀਆਂ ਹਨ।

NEET-JEE ਵਰਗੀਆਂ ਪ੍ਰੀਖਿਆਵਾਂ ਦੇ ਪੇਪਰ ਤਿਆਰ ਕਰਨ ਦਾ ਮੌਕਾ, NTA ਨੇ Subject Expert ਅਤੇ Translation Reviewer ਤੋਂ ਮੰਗੀਆਂ ਅਰਜ਼ੀਆਂ
NTA ਨਾਲ ਕੰਮ ਕਰਨ ਦਾ ਮੌਕਾ
tv9-punjabi
| Updated On: 17 Sep 2026 16:28 PM IST
Share

ਨੈਸ਼ਨਲ ਟੈਸਟਿੰਗ ਏਜੰਸੀ (NTA) ਵੱਲੋਂ NEET UG, JEE Main ਸਮੇਤ ਕਈ ਹੋਰ Entrance Exams ਕਰਵਾਈਆਂ ਜਾਂਦੀਆਂ ਹਨ। ਇਨ੍ਹਾਂ Entrance Exams ਦੇ ਪੇਪਰ ਯਾਨੀ ਪ੍ਰਸ਼ਨ ਪੱਤਰ Subject Expert Panel ਵੱਲੋਂ ਤਿਆਰ ਕੀਤੇ ਜਾਂਦੇ ਹਨ। ਜੇਕਰ ਤੁਸੀਂ NTA ਦੇ ਇਸ Subject Expert Panel ਵਿੱਚ ਸ਼ਾਮਲ ਹੋ ਕੇ ਪੇਪਰ ਤਿਆਰ ਕਰਨਾ ਚਾਹੁੰਦੇ ਹੋ ਤਾਂ ਇਹ ਤੁਹਾਡੇ ਲਈ ਇੱਕ ਮੌਕਾ ਹੈ। NTA ਨੇ ਦੇਸ਼ ਭਰ ਦੇ Teachers, Researchers ਅਤੇ Academicians ਤੋਂ ਅਰਜ਼ੀਆਂ ਮੰਗੀਆਂ ਹਨ। NTA ਨੇ ਇਸ ਦੇ ਨਾਲ ਹੀ Translation Reviewers ਤੋਂ ਵੀ ਅਰਜ਼ੀਆਂ ਮੰਗੀਆਂ ਹਨ।

ਆਓ, ਪੂਰੇ ਮਾਮਲੇ ਨੂੰ ਵਿਸਥਾਰ ਨਾਲ ਸਮਝਦੇ ਹਾਂ। ਜਾਣਦੇ ਹਾਂ ਕਿ NTA ਨੇ Subject Experts ਅਤੇ Translation Reviewers ਤੋਂ ਕਦੋਂ ਤੱਕ ਅਰਜ਼ੀਆਂ ਮੰਗੀਆਂ ਹਨ। ਇਹ ਵੀ ਜਾਣਾਂਗੇ ਕਿ ਇਨ੍ਹਾਂ ਦੀ ਕੀ ਭੂਮਿਕਾ ਹੋਵੇਗੀ ਅਤੇ ਕੌਣ ਇਸ ਲਈ ਅਰਜ਼ੀ ਦੇ ਸਕਦਾ ਹੈ?

9 ਅਕਤੂਬਰ ਤੱਕ ਕੀਤਾ ਜਾ ਸਕਦਾ ਹੈ ਅਰਜ਼ੀ

NTA ਨੇ Subject Expert ਅਤੇ Translation Reviewer ਦੇ ਅਹੁਦੇ ਲਈ ਦੇਸ਼ ਭਰ ਦੇ Teachers, Researchers ਅਤੇ Academicians ਤੋਂ ਅਰਜ਼ੀਆਂ ਮੰਗੀਆਂ ਹਨ। ਇਸ ਤਹਿਤ NTA ਨੇ ਆਪਣੇ ਨਾਲ ਕੰਮ ਕਰਨ ਲਈ Expression of Interest (EOI) ਸੱਦੇ ਹਨ। ਇਸ ਲਈ 9 ਅਕਤੂਬਰ 2026 ਤੱਕ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਯਾਨੀ ਦੇਸ਼ ਭਰ ਦੇ Teachers, Researchers ਅਤੇ Academicians NTA ਨਾਲ ਕੰਮ ਕਰਨ ਲਈ Expression of Interest ਦੇ ਨਾਲ 9 ਅਕਤੂਬਰ ਤੱਕ ਅਰਜ਼ੀ ਦੇ ਸਕਦੇ ਹਨ। ਅਰਜ਼ੀ NTA ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਕੀਤੀ ਜਾ ਸਕਦੀ ਹੈ।

Subject Expert ਨੂੰ ਕੀ ਕਰਨਾ ਹੋਵੇਗਾ?

NTA ਨੇ Subject Expert ਦੇ ਅਹੁਦੇ ਲਈ ਅਰਜ਼ੀਆਂ ਮੰਗੀਆਂ ਹਨ। ਇਸ ਦੇ ਨਾਲ ਹੀ NTA ਨੇ ਇਹ ਵੀ ਦੱਸਿਆ ਹੈ ਕਿ Subject Expert ਦੀ ਕੀ ਭੂਮਿਕਾ ਹੋਵੇਗੀ। NTA ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ Subject Expert ਨੂੰ ਸਿਲੇਬਸ ਦੇ ਅਨੁਸਾਰ ਪੇਪਰ ਤਿਆਰ ਕਰਨਾ ਹੋਵੇਗਾ। ਇਸ ਦੇ ਨਾਲ ਹੀ ਉਹ ਪੇਪਰ ਦੀ ਸਮੀਖਿਆ ਵੀ ਕਰਨਗੇ। ਪੇਪਰ ਦੀ ਸਮੀਖਿਆ ਸਪੱਸ਼ਟਤਾ ਅਤੇ ਮੁਸ਼ਕਲ ਦੇ ਪੱਧਰ ਦੇ ਆਧਾਰ ‘ਤੇ ਕੀਤੀ ਜਾਵੇਗੀ। ਇਸ ਤੋਂ ਇਲਾਵਾ Subject Expert ਦੀ ਭੂਮਿਕਾ Moderation Process ਵਿੱਚ ਨਿਰਪੱਖਤਾ ਅਤੇ ਪ੍ਰੀਖਿਆ ਦੇ Blueprint ਦੀ ਪਾਲਣਾ ਯਕੀਨੀ ਬਣਾਉਣ ਦੀ ਵੀ ਹੋਵੇਗੀ।

13 ਭਾਸ਼ਾਵਾਂ ਲਈ Translation Reviewers

NTA ਕੁੱਲ 13 ਭਾਸ਼ਾਵਾਂ ਵਿੱਚ Entrance Exam ਦੇ ਪੇਪਰ ਤਿਆਰ ਕਰਵਾਉਂਦਾ ਹੈ। NTA ਨੇ ਇਨ੍ਹਾਂ ਸਾਰੀਆਂ 13 ਭਾਸ਼ਾਵਾਂ ਦੇ Translation Reviewers ਤੋਂ ਅਰਜ਼ੀਆਂ ਮੰਗੀਆਂ ਹਨ। ਇਸ ਸਬੰਧ ਵਿੱਚ NTA ਨੇ ਸੋਸ਼ਲ ਮੀਡੀਆ ਸਾਈਟ X ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ Translation Reviewers AI ਰਾਹੀਂ Translate ਕੀਤੀ ਜਾਣ ਵਾਲੀ ਪ੍ਰੀਖਿਆ ਸਮੱਗਰੀ ਦੀ ਸਪੱਸ਼ਟਤਾ, ਇਕਸਾਰਤਾ ਅਤੇ ਭਾਸ਼ਾਈ ਸ਼ੁੱਧਤਾ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਹੋਣਗੇ। ਭਾਰਤੀ ਭਾਸ਼ਾਵਾਂ ਵਿੱਚ ਮਾਹਰ ਉਮੀਦਵਾਰ ਇਸ ਅਹੁਦੇ ਲਈ ਅਰਜ਼ੀ ਦੇ ਸਕਦੇ ਹਨ।

Source:TV9Hindi.com

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...