AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੁੜ ਬਦਲਿਆ ਹਾਕੀ ਟੀਮ ਇੰਡੀਆ ਦੀ ਜਰਸੀ ਦਾ ਰੰਗ, ਏਸ਼ੀਆਈ ਗੇਮਜ਼ ‘ਚ Blue Uniform ‘ਚ ਖੇਡੇਗੀ ਟੀਮ

Indian hockey team: ਏਸ਼ੀਅਨ ਗੇਮਜ਼ ਲਈ ਭਾਰਤੀ ਹਾਕੀ ਟੀਮ ਜਾਪਾਨ ਰਵਾਨਾ ਹੋ ਗਈ ਹੈ। ਵੱਡੀ ਖ਼ਬਰ ਇਹ ਹੈ ਕਿ ਇਨ੍ਹਾਂ ਖੇਡਾਂ ਵਿੱਚ ਇੱਕ ਵਾਰ ਫਿਰ ਟੀਮ ਦੀ ਜਰਸੀ ਦਾ ਰੰਗ ਬਦਲਿਆ ਹੋਇਆ ਨਜ਼ਰ ਆਵੇਗਾ।

tv9-punjabi
TV9 Punjabi | Updated On: 09 Sep 2026 11:52 AM IST
Share
ਹਾਕੀ ਵਰਲਡ ਕੱਪ ਦੌਰਾਨ ਭਾਰਤੀ ਟੀਮ ਦੀ ਜਰਸੀ ਦਾ ਰੰਗ ਅਚਾਨਕ ਬਦਲ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਕਾਫ਼ੀ ਹੰਗਾਮਾ ਹੋਇਆ ਸੀ। ਹੁਣ ਇੱਕ ਵਾਰ ਫਿਰ ਜਰਸੀ ਦਾ ਰੰਗ ਬਦਲ ਦਿੱਤਾ ਗਿਆ ਹੈ। (ਫੋਟੋ-ਪੀਟੀਆਈ)

ਹਾਕੀ ਵਰਲਡ ਕੱਪ ਦੌਰਾਨ ਭਾਰਤੀ ਟੀਮ ਦੀ ਜਰਸੀ ਦਾ ਰੰਗ ਅਚਾਨਕ ਬਦਲ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਕਾਫ਼ੀ ਹੰਗਾਮਾ ਹੋਇਆ ਸੀ। ਹੁਣ ਇੱਕ ਵਾਰ ਫਿਰ ਜਰਸੀ ਦਾ ਰੰਗ ਬਦਲ ਦਿੱਤਾ ਗਿਆ ਹੈ। (ਫੋਟੋ-ਪੀਟੀਆਈ)

1 / 5
ਭਾਰਤੀ ਹਾਕੀ ਟੀਮ ਇੱਕ ਵਾਰ ਫਿਰ ਨੀਲੀ ਜਰਸੀ ਪਾ ਕੇ ਮੈਦਾਨ 'ਤੇ ਉਤਰੇਗੀ। ਹਾਕੀ ਇੰਡੀਆ ਮੁਤਾਬਕ ਆਉਣ ਵਾਲੀਆਂ ਏਸ਼ੀਅਨ ਗੇਮਜ਼ ਵਿੱਚ ਟੀਮ ਇੰਡੀਆ ਨੀਲੀ ਜਰਸੀ ਪਾ ਕੇ ਮੈਦਾਨ 'ਤੇ ਉਤਰੇਗੀ। (ਫੋਟੋ-ਪੀਟੀਆਈ)

ਭਾਰਤੀ ਹਾਕੀ ਟੀਮ ਇੱਕ ਵਾਰ ਫਿਰ ਨੀਲੀ ਜਰਸੀ ਪਾ ਕੇ ਮੈਦਾਨ 'ਤੇ ਉਤਰੇਗੀ। ਹਾਕੀ ਇੰਡੀਆ ਮੁਤਾਬਕ ਆਉਣ ਵਾਲੀਆਂ ਏਸ਼ੀਅਨ ਗੇਮਜ਼ ਵਿੱਚ ਟੀਮ ਇੰਡੀਆ ਨੀਲੀ ਜਰਸੀ ਪਾ ਕੇ ਮੈਦਾਨ 'ਤੇ ਉਤਰੇਗੀ। (ਫੋਟੋ-ਪੀਟੀਆਈ)

2 / 5
ਹਾਲ ਹੀ ਵਿੱਚ ਨੀਦਰਲੈਂਡ ਅਤੇ ਬੈਲਜੀਅਮ ਵਿੱਚ ਹੋਏ ਹਾਕੀ ਵਰਲਡ ਕੱਪ ਦੌਰਾਨ ਅਚਾਨਕ ਟੀਮ ਇੰਡੀਆ ਦੀ ਜਰਸੀ ਦਾ ਰੰਗ ਨੀਲੇ ਤੋਂ ਕੇਸਰੀ ਕਰ ਦਿੱਤਾ ਗਿਆ ਸੀ। ਇਸ ਫ਼ੈਸਲੇ 'ਤੇ ਕਾਫ਼ੀ ਹੰਗਾਮਾ ਹੋਇਆ ਸੀ। (ਫੋਟੋ-ਪੀਟੀਆਈ)

ਹਾਲ ਹੀ ਵਿੱਚ ਨੀਦਰਲੈਂਡ ਅਤੇ ਬੈਲਜੀਅਮ ਵਿੱਚ ਹੋਏ ਹਾਕੀ ਵਰਲਡ ਕੱਪ ਦੌਰਾਨ ਅਚਾਨਕ ਟੀਮ ਇੰਡੀਆ ਦੀ ਜਰਸੀ ਦਾ ਰੰਗ ਨੀਲੇ ਤੋਂ ਕੇਸਰੀ ਕਰ ਦਿੱਤਾ ਗਿਆ ਸੀ। ਇਸ ਫ਼ੈਸਲੇ 'ਤੇ ਕਾਫ਼ੀ ਹੰਗਾਮਾ ਹੋਇਆ ਸੀ। (ਫੋਟੋ-ਪੀਟੀਆਈ)

3 / 5
ਜਦੋਂ ਟੀਮ ਇੰਡੀਆ ਦੀ ਜਰਸੀ ਦਾ ਰੰਗ ਕੇਸਰੀ ਕੀਤਾ ਗਿਆ ਸੀ ਤਾਂ ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਰਕੀ ਨੇ ਦਾਅਵਾ ਕੀਤਾ ਸੀ ਕਿ ਇਹ ਬਦਲਾਅ ਉਨ੍ਹਾਂ ਦੀ ਇਜਾਜ਼ਤ ਤੋਂ ਬਿਨਾਂ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਹੀ ਨਹੀਂ ਸੀ। (ਫੋਟੋ-ਪੀਟੀਆਈ)

4 / 5
ਹਾਕੀ ਇੰਡੀਆ ਦੇ ਕੋਸ਼ਾਧਿਕਾਰੀ ਸ਼ੇਖਰ ਮਨੋਹਰਨ ਨੇ ਇਸ ਮੁੱਦੇ 'ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਭਾਰਤੀ ਓਲੰਪਿਕ ਸੰਘ ਨੇ ਹਾਕੀ ਇੰਡੀਆ ਤੋਂ ਕਿੱਟ ਲਈ ਪਸੰਦ ਪੁੱਛੀ ਸੀ ਅਤੇ ਅਸੀਂ ਨੀਲੇ ਰੰਗ ਨੂੰ ਤਰਜੀਹ ਦਿੱਤੀ ਹੈ। (ਫੋਟੋ-ਪੀਟੀਆਈ)

5 / 5
Follow Us
Latest Photos Business Technology
Latest Stories
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...