AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸੰਨਿਆਸ ਤੋਂ ਬਾਅਦ ਇੱਕ ਵਾਰ ਫਿਰ ਮੈਦਾਨ ‘ਤੇ ਉਤਰਣਗੇ ਮੇਸੀ, ਜਾਣੋ ਕਦੋਂ ਹੋਵੇਗਾ ਆਖਰੀ ਮੈਚ

Lionel Messi: ਲਿਓਨੇਲ ਮੇਸੀ ਨੇ ਭਾਵੇਂ ਸੰਨਿਆਸ ਦਾ ਐਲਾਨ ਕਰ ਦਿੱਤਾ ਸੀ, ਪਰ AFA ਦਾ ਮੰਨਣਾ ਹੈ ਕਿ ਉਹ ਮੈਦਾਨ ਤੋਂ ਵਿਦਾਈ ਲੈਣ ਦੇ ਹੱਕਦਾਰ ਹਨ। ਇਸੇ ਕਾਰਨ ਉਨ੍ਹਾਂ ਨੂੰ ਇੱਕ ਆਖਰੀ ਮੁਕਾਬਲੇ ਲਈ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ।

tv9-punjabi
TV9 Punjabi | Published: 16 Sep 2026 18:46 PM IST
Share
ਸੰਨਿਆਸ ਲੈਣ ਤੋਂ ਬਾਅਦ ਲਿਓਨੇਲ ਮੇਸੀ ਇੱਕ ਆਖਰੀ ਵਾਰ ਮੈਦਾਨ ’ਤੇ ਵਾਪਸੀ ਕਰਦੇ ਨਜ਼ਰ ਆਉਣਗੇ। ਅਰਜਨਟੀਨਾ ਫੁੱਟਬਾਲ ਐਸੋਸੀਏਸ਼ਨ ਨੇ ਇਸ ਲਈ ਉਨ੍ਹਾਂ ਨੂੰ ਟੀਮ ਵਿੱਚ ਚੁਣਿਆ ਹੈ। AFA ਦੇ ਪ੍ਰਧਾਨ ਕਲੌਡੀਓ ਤਾਪੀਆ ਨੇ ਕਿਹਾ ਕਿ ਮੇਸੀ ਨੂੰ ਮੈਦਾਨ ਤੋਂ ਸਨਮਾਨਜਨਕ ਵਿਦਾਈ ਦੇਣ ਲਈ ਬੁਲਾਇਆ ਗਿਆ ਹੈ, ਜਿਸ ਦੇ ਉਹ ਹੱਕਦਾਰ ਹਨ। (Photo: PTI)

1 / 5
ਮੇਸੀ 6 ਅਕਤੂਬਰ ਨੂੰ ਆਪਣਾ ਆਖਰੀ ਮੈਚ ਖੇਡਣਗੇ। ਇਹ ਮੁਕਾਬਲਾ ਬਿਊਨਸ ਆਇਰਸ ਦੇ ਮੋਨੂਮੈਂਟਲ ਸਟੇਡੀਅਮ ਵਿੱਚ ਬੇਨਿਨ ਖ਼ਿਲਾਫ਼ ਹੋਵੇਗਾ। ਇਹ ਇੱਕ ਫ੍ਰੈਂਡਲੀ ਮੈਚ ਹੋਵੇਗਾ, ਜਿਸ ਵਿੱਚ ਮੇਸੀ ਆਖਰੀ ਵਾਰ ਮੈਦਾਨ ’ਤੇ ਨਜ਼ਰ ਆਉਣਗੇ। ਇਸ ਮੈਚ ਦਾ ਮਕਸਦ ਹੀ ਮੇਸੀ ਨੂੰ ਅਧਿਕਾਰਤ ਵਿਦਾਈ ਦੇਣਾ ਹੈ। (Photo: PTI)

2 / 5
ਅਰਜਨਟੀਨਾ ਫੁੱਟਬਾਲ ਐਸੋਸੀਏਸ਼ਨ ਦੇ ਪ੍ਰਧਾਨ ਮੁਤਾਬਕ ਮੇਸੀ ਨੇ ਇਹ ਮੁਕਾਬਲਾ ਖੇਡਣ ਦਾ ਸੱਦਾ ਸਵੀਕਾਰ ਕਰ ਲਿਆ ਹੈ। AFA ਨੇ ਅਰਜਨਟੀਨਾ ਨੂੰ ਮੇਸੀ ਨਾਲ ਮਿਲ ਕੇ 2022 ਦਾ ਵਰਲਡ ਕੱਪ ਜਿਤਾਉਣ ਵਾਲੇ ਖਿਡਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਇਸ ਖ਼ਾਸ ਮੈਚ ਨੂੰ ਦੇਖਣ ਲਈ ਸੱਦਾ ਦਿੱਤਾ ਹੈ। (Photo: PTI)

3 / 5
ਮੇਸੀ ਨੇ 31 ਅਗਸਤ ਨੂੰ ਇੰਟਰਨੈਸ਼ਨਲ ਫੁੱਟਬਾਲ ਤੋਂ ਆਪਣੇ ਸੰਨਿਆਸ ਦਾ ਐਲਾਨ ਕਰ ਦਿੱਤਾ ਸੀ। ਉਨ੍ਹਾਂ ਨੇ 230 ਸ਼ਬਦਾਂ ਦੇ ਆਪਣੇ ਰਿਟਾਇਰਮੈਂਟ ਨੋਟ ਵਿੱਚ ਲਿਖਿਆ ਸੀ ਕਿ ਇਹ ਫੈਸਲਾ ਕਰਨਾ ਉਨ੍ਹਾਂ ਲਈ ਖ਼ੁਦ ਨੂੰ ਤਕਲੀਫ਼ ਦੇਣ ਵਰਗਾ ਸੀ। ਮੈਦਾਨ ਤੋਂ ਦੂਰ ਹੋਣ ਦਾ ਵਿਚਾਰ ਉਨ੍ਹਾਂ ਨੂੰ ਅੰਦਰ ਤੱਕ ਦੁਖੀ ਕਰਦਾ ਹੈ, ਪਰ ਉਨ੍ਹਾਂ ਨੂੰ ਲੱਗਦਾ ਹੈ ਕਿ ਹੁਣ ਉਹ ਸਮਾਂ ਆ ਗਿਆ ਹੈ। (Photo: PTI)

4 / 5
ਮੇਸੀ ਨੇ 2005 ਵਿੱਚ ਅਰਜਨਟੀਨਾ ਲਈ ਡੈਬਿਊ ਕੀਤਾ ਸੀ। ਉਹ 6 ਵਰਲਡ ਕੱਪ ਖੇਡ ਚੁੱਕੇ ਹਨ। ਉਹ ਅਰਜਨਟੀਨਾ ਲਈ ਸਭ ਤੋਂ ਵੱਧ ਗੋਲ ਕਰਨ ਵਾਲੇ ਅਤੇ ਸਭ ਤੋਂ ਵੱਧ ਮੈਚ ਖੇਡਣ ਵਾਲੇ ਖਿਡਾਰੀ ਹਨ। (Photo: PTI)

ਮੇਸੀ ਨੇ 2005 ਵਿੱਚ ਅਰਜਨਟੀਨਾ ਲਈ ਡੈਬਿਊ ਕੀਤਾ ਸੀ। ਉਹ 6 ਵਰਲਡ ਕੱਪ ਖੇਡ ਚੁੱਕੇ ਹਨ। ਉਹ ਅਰਜਨਟੀਨਾ ਲਈ ਸਭ ਤੋਂ ਵੱਧ ਗੋਲ ਕਰਨ ਵਾਲੇ ਅਤੇ ਸਭ ਤੋਂ ਵੱਧ ਮੈਚ ਖੇਡਣ ਵਾਲੇ ਖਿਡਾਰੀ ਹਨ। (Photo: PTI)

5 / 5
Follow Us
Latest Photos Business Technology
Latest Stories
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...