AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Smriti Mandhana: ਦੌੜਾਂ ਹੀ ਨਹੀਂ, ਸੈਂਕੜਿਆਂ ਦਾ ਰਿਕਾਰਡ ਵੀ ਤੋੜਿਆ, ਛੱਕੇ ਜੜਨ ‘ਚ ਵੀ ਨੰਬਰ-1 ਬਣੀ ਸਮ੍ਰਿਤੀ ਮੰਧਾਨਾ

Women's Asia Cup 2026: ਹਾਂਗਕਾਂਗ ਖ਼ਿਲਾਫ਼ ਮੰਧਾਨਾ ਨੇ ਸ਼ਾਨਦਾਰ ਸੈਂਕੜਾ ਜੜਿਆ, ਜੋ ਟੀ-20 ਇੰਟਰਨੈਸ਼ਨਲ ਵਿੱਚ ਉਨ੍ਹਾਂ ਦਾ ਦੂਜਾ ਸੈਂਕੜਾ ਹੈ। ਪਰ ਹੁਣ ਮੰਧਾਨਾ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸਭ ਤੋਂ ਵੱਧ ਸੈਂਕੜੇ ਲਗਾਉਣ ਵਾਲੀ ਮਹਿਲਾ ਕ੍ਰਿਕਟਰ ਗਈ ਹੈ।

tv9-punjabi
TV9 Punjabi | Published: 04 Sep 2026 12:35 PM IST
Share
ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਦਿੱਗਜ ਬੱਲੇਬਾਜ਼ ਸਮ੍ਰਿਤੀ ਮੰਧਾਨਾ ਦੇ ਬੱਲੇ ਤੋਂ ਜਦੋਂ ਦੌੜਾਂ ਨਿਕਲਦੀਆਂ ਹਨ ਤਾਂ ਉਹ ਰਿਕਾਰਡ ਵਿੱਚ ਤਬਦੀਲ ਹੋ ਜਾਂਦੀਆਂ ਹਨ। ਵੁਮੈਨਜ਼ ਏਸ਼ੀਆ ਕੱਪ 2026 ਵਿੱਚ ਵੀ ਉਨ੍ਹਾਂ ਨੇ ਇਹ ਸਿਲਸਿਲਾ ਜਾਰੀ ਰੱਖਿਆ ਹੈ। (Photo: Getty Images)

1 / 6
ਹਾਂਗਕਾਂਗ ਖ਼ਿਲਾਫ਼ ਟੂਰਨਾਮੈਂਟ ਦੇ ਗਰੁੱਪ ਸਟੇਜ ਦੇ ਮੁਕਾਬਲੇ ਵਿੱਚ ਮੰਧਾਨਾ ਨੇ ਸ਼ਾਨਦਾਰ ਸੈਂਕੜਾ ਜੜ ਦਿੱਤਾ। ਉਨ੍ਹਾਂ ਨੇ ਸਿਰਫ਼ 57 ਗੇਂਦਾਂ ਵਿੱਚ ਟੀ-20 ਇੰਟਰਨੈਸ਼ਨਲ ਦਾ ਆਪਣਾ ਦੂਜਾ ਸੈਂਕੜਾ ਪੂਰਾ ਕੀਤਾ ਅਤੇ 64 ਗੇਂਦਾਂ ਵਿੱਚ 124 ਦੌੜਾਂ ਦੀ ਪਾਰੀ ਖੇਡੀ। (Photo: PTI)

2 / 6
ਆਪਣੀ ਇਸ ਧਮਾਕੇਦਾਰ ਪਾਰੀ ਦੇ ਦਮ 'ਤੇ ਮੰਧਾਨਾ ਮਹਿਲਾ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਬੱਲੇਬਾਜ਼ ਬਣ ਗਈ। ਮੰਧਾਨਾ ਦੇ ਨਾਮ ਹੁਣ 10,880 ਦੌੜਾਂ ਹੋ ਗਈਆਂ ਹਨ ਅਤੇ ਇਸ ਮਾਮਲੇ ਵਿੱਚ ਉਨ੍ਹਾਂ ਨੇ ਭਾਰਤੀ ਦਿੱਗਜ ਮਿਤਾਲੀ ਰਾਜ (10,868) ਨੂੰ ਪਿੱਛੇ ਛੱਡ ਦਿੱਤਾ। (Photo: Getty Images)

3 / 6
ਇੰਨਾ ਹੀ ਨਹੀਂ, ਮੰਧਾਨਾ ਦੇ ਨਾਮ ਹੁਣ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸਭ ਤੋਂ ਵੱਧ ਸੈਂਕੜਿਆਂ ਦਾ ਰਿਕਾਰਡ ਵੀ ਹੋ ਗਿਆ ਹੈ। ਇਹ ਤਿੰਨਾਂ ਫਾਰਮੈਟਾਂ ਨੂੰ ਮਿਲਾ ਕੇ ਮੰਧਾਨਾ ਦਾ 18ਵਾਂ ਸੈਂਕੜਾ ਹੈ। ਉਨ੍ਹਾਂ ਨੇ ਆਸਟ੍ਰੇਲੀਆਈ ਦਿੱਗਜ ਮੇਗ ਲੈਨਿੰਗ (17) ਨੂੰ ਪਿੱਛੇ ਛੱਡ ਦਿੱਤਾ। (Photo: Getty Images)

4 / 6
ਇਸ ਦੇ ਨਾਲ ਹੀ ਸਮ੍ਰਿਤੀ ਮੰਧਾਨਾ ਦੀਆਂ 124 ਦੌੜਾਂ ਦੀ ਪਾਰੀ ਮਹਿਲਾ ਏਸ਼ੀਆ ਕੱਪ ਟੀ-20 ਵਿੱਚ ਸਭ ਤੋਂ ਵੱਡੀ ਪਾਰੀ ਦਾ ਨਵਾਂ ਰਿਕਾਰਡ ਵੀ ਬਣ ਗਈ ਹੈ। ਇਸ ਤੋਂ ਪਹਿਲਾਂ ਇਹ ਰਿਕਾਰਡ ਸ਼੍ਰੀਲੰਕਾ ਦੀ ਕਪਤਾਨ ਚਾਮਰੀ ਅਟਾਪੱਟੂ (119 ਨਾਬਾਦ) ਦੇ ਨਾਮ ਸੀ। (Photo: Getty Images)

5 / 6
ਮੰਧਾਨਾ ਨੇ ਆਪਣੀ ਪਾਰੀ ਵਿੱਚ 7 ਛੱਕੇ ਲਗਾਏ, ਜਿਨ੍ਹਾਂ ਵਿੱਚੋਂ 3 ਲਗਾਤਾਰ ਗੇਂਦਾਂ 'ਤੇ ਆਏ। ਇਨ੍ਹਾਂ 7 ਛੱਕਿਆਂ ਦੇ ਦਮ 'ਤੇ ਉਹ ਮਹਿਲਾ ਟੀ-20 ਇੰਟਰਨੈਸ਼ਨਲ ਵਿੱਚ ਸਭ ਤੋਂ ਵੱਧ ਛੱਕੇ ਲਗਾਉਣ ਵਾਲੀ ਭਾਰਤੀ ਬਣ ਗਈ ਹੈ। ਮੰਧਾਨਾ (95) ਨੇ ਆਪਣੀ ਹੀ ਕਪਤਾਨ ਹਰਮਨਪ੍ਰੀਤ ਕੌਰ (89) ਦਾ ਰਿਕਾਰਡ ਤੋੜ ਦਿੱਤਾ। (Photo: Getty Images)

6 / 6
Follow Us
Latest Photos Business Technology
Latest Stories
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...