AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

‘ਵਾਰਿਸ ਪੰਜਾਬ ਦੇ’ ਹੋਏ ਇਆਲੀ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੂੰ ਮਿਲੀ ਮਜ਼ਬੂਤੀ

ਇਸ ਮੌਕੇ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਉਨ੍ਹਾਂ ਨੇ ਫੈਸਲਾ ਲਿਆ ਹੈ ਕਿ ਪੰਥ ਤੇ ਪੰਜਾਬ ਦੀ ਚੜ੍ਹਦੀਕਲਾ ਲਈ ਉਹ 'ਵਾਰਿਸ ਪੰਜਾਬ ਦੇ' ਪਾਰਟੀ ਨਾਲ ਮੋਢੇ ਨਾਲ ਮੋਢਾ ਲਾ ਕੇ ਚਲਣਗੇ। ਉਨ੍ਹਾਂ ਨੇ ਕਿਹਾ ਕਿ ਪੰਥ ਦੇ ਮਸਲੇ ਜੋ ਅਜੇ ਤੱਕ ਹੱਲ ਨਹੀਂ ਹੋਏ ਤੇ ਪੰਜਾਬ ਦੀਆਂ ਮੰਗਾਂ- ਚਾਹੇ ਪਾਣੀਆਂ ਦਾ ਮਸਲਾ ਹੋਵੇ, ਚੰਡੀਗੜ੍ਹ ਦਾ ਮਸਲਾ ਹੋਵੇ, ਪੰਜਾਬੀ ਬੋਲੀ ਵਾਲੇ ਇਲਾਕਿਆਂ ਦਾ ਮਸਲਾ ਹੋਵੇ ਜਾਂ ਕਿਸਾਨੀ ਦੇ ਮੁੱਦੇ ਵਰਗੇ ਹੋਰ ਮਸਲੇ ਹੋਣ, ਇਹ ਸਭ ਉਨ੍ਹਾਂ ਦੇ ਮੁੱਖ ਮੁੱਦੇ ਹੋਣਗੇ।

'ਵਾਰਿਸ ਪੰਜਾਬ ਦੇ' ਹੋਏ ਇਆਲੀ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੂੰ ਮਿਲੀ ਮਜ਼ਬੂਤੀ
‘ਵਾਰਿਸ ਪੰਜਾਬ ਦੇ’ ਹੋਏ ਇਆਲੀ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੂੰ ਮਿਲੀ ਮਜ਼ਬੂਤੀ
amanpreet-kaur
| Updated On: 09 Jun 2026 12:45 PM IST
Share

ਸੀਨੀਅਰ ਆਗੂ ਤੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਫਰੀਦਕੋਟ ਦੇ ਸਾਂਸਦ ਸਰਬਜੀਤ ਸਿੰਘ ਖਾਲਸਾ ਤੇ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਪਾਰਟੀ ‘ਚ ਸ਼ਾਮਲ ਕਰਵਾਇਆ। ਇਸ ਦੌਰਾਨ ਪਾਰਟੀ ਦੇ ਹੋਰ ਵੀ ਆਗੂ ਸਟੇਜ਼ ‘ਤੇ ਮੌਜੂਦ ਰਹੇ। ਦੱਸ ਦੇਈਏ ਕਿ ਮਨਪ੍ਰੀਤ ਸਿੰਘ ਇਆਲੀ ਨੇ ਬੀਤੀ ਦਿਨੀਂ ਹੀ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਜੁਆਨਿੰਗ ਸਮੇਂ ਇਆਲੀ ਨੇ ਦੱਸੇ ਮੁੱਖ ਮੁੱਦੇ

ਇਸ ਮੌਕੇ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਉਨ੍ਹਾਂ ਨੇ ਫੈਸਲਾ ਲਿਆ ਹੈ ਕਿ ਪੰਥ ਤੇ ਪੰਜਾਬ ਦੀ ਚੜ੍ਹਦੀਕਲਾ ਲਈ ਉਹ ‘ਵਾਰਿਸ ਪੰਜਾਬ ਦੇ’ ਪਾਰਟੀ ਨਾਲ ਮੋਢੇ ਨਾਲ ਮੋਢਾ ਲਾ ਕੇ ਚਲਣਗੇ। ਉਨ੍ਹਾਂ ਨੇ ਕਿਹਾ ਕਿ ਪੰਥ ਦੇ ਮਸਲੇ ਜੋ ਅਜੇ ਤੱਕ ਹੱਲ ਨਹੀਂ ਹੋਏ ਤੇ ਪੰਜਾਬ ਦੀਆਂ ਮੰਗਾਂ- ਚਾਹੇ ਪਾਣੀਆਂ ਦਾ ਮਸਲਾ ਹੋਵੇ, ਚੰਡੀਗੜ੍ਹ ਦਾ ਮਸਲਾ ਹੋਵੇ, ਪੰਜਾਬੀ ਬੋਲੀ ਵਾਲੇ ਇਲਾਕਿਆਂ ਦਾ ਮਸਲਾ ਹੋਵੇ ਜਾਂ ਕਿਸਾਨੀ ਦੇ ਮੁੱਦੇ ਵਰਗੇ ਹੋਰ ਮਸਲੇ ਹੋਣ, ਇਹ ਸਭ ਉਨ੍ਹਾਂ ਦੇ ਮੁੱਖ ਮੁੱਦੇ ਹੋਣਗੇ। ਉਨ੍ਹਾਂ ਨੇ ਕਿਹਾ ਕਿ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਕਰਵਾਉਣੀ ਵੀ ਉਨ੍ਹਾਂ ਦਾ ਮੁੱਖ ਮੁੱਦਿਆਂ ‘ਚੋਂ ਇੱਕ ਰਹੇਗਾ।

ਕਿਉਂ ਦਿੱਤਾ ਸੀ “ਪੁਨਰ ਸੁਰਜੀਤ” ਤੋਂ ਅਸਤੀਫ਼ਾ?

ਮਨਪ੍ਰੀਤ ਇਆਲੀ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ। ਮਨਪ੍ਰੀਤ ਸਿੰਘ ਇਆਲੀ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦੇ ਕਾਰਨਾਂ ਬਾਰੇ ਕਿਹਾ ਸੀ ਕਿ ਉਨ੍ਹਾਂ ਕੋਲ ਕੋਈ ਵਿਕਲਪ ਨਹੀਂ ਬਚਿਆ ਸੀ। ਉਨ੍ਹਾਂ ਦਾ ਕੋਈ ਵੀ ਮੁੱਦਾ ਪਾਰਟੀ ਅੰਦਰ ਸਵੀਕਾਰ ਜਾਂ ਹੱਲ ਨਹੀਂ ਕੀਤਾ ਜਾ ਰਿਹਾ ਸੀ। ਇਆਲੀ ਨੇ ਕਿਹਾ ਸੀ ਕਿ ਜਦੋਂ ਕੋਈ ਵੀ ਮੁੱਖ ਮੁੱਦਿਆਂ ਨੂੰ ਸਮਝਣ ਜਾਂ ਉਨ੍ਹਾਂ ਤੇ ਸਹਿਮਤ ਹੋਣ ਲਈ ਤਿਆਰ ਨਹੀਂ ਹੁੰਦਾ, ਤਾਂ ਉਸ ਅਹੁਦੇ ਤੇ ਬਣੇ ਰਹਿਣ ਦਾ ਕਈ ਮਤਲਬ ਨਹੀਂ ਹੁੰਦਾ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...