AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬੇਅਦਬੀ ਦੇ ਦੋਸ਼ੀ ਦਾ ਕਤਲ, 7 ਸਾਲਾਂ ਬਾਅਦ ਜ਼ਮਾਨਤ ‘ਤੇ ਆਇਆ ਸੀ ਬਾਹਰ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਬੇਟੇ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਹ ਰਾਤ ਨੂੰ ਦਵਾਈ ਲੈ ਕੇ ਸੁੱਤਾ ਪਿਆ ਸੀ। ਇਸ ਦੌਰਾਨ ਉਸ ਨੂੰ ਬਚਾਓ-ਬਚਾਓ ਦੀ ਆਵਾਜ਼ ਆਈ। ਜਦੋਂ ਉਸ ਨੇ ਉੱਠ ਕੇ ਦੇਖਿਆ ਤਾਂ ਇੱਕ ਵਿਅਕਤੀ ਉਨ੍ਹਾਂ ਦੀ ਘਰ ਦੀ ਕੰਧ ਟੱਪ ਕੇ ਬਾਹਰ ਜਾ ਰਿਹਾ ਸੀ। ਅੰਮ੍ਰਿਤਪਾਲ ਜਦੋਂ ਆਪਣੇ ਪਿਤਾ ਕੋਲ ਪਹੁੰਚਿਆਂ ਤਾਂ ਲਹੂ-ਲੁਹਾਨ ਸੀ।

ਬੇਅਦਬੀ ਦੇ ਦੋਸ਼ੀ ਦਾ ਕਤਲ, 7 ਸਾਲਾਂ ਬਾਅਦ ਜ਼ਮਾਨਤ 'ਤੇ ਆਇਆ ਸੀ ਬਾਹਰ
ਬੇਅਦਬੀ ਦੇ ਦੋਸ਼ੀ ਦਾ ਕਤਲ, 7 ਸਾਲਾਂ ਬਾਅਦ ਜ਼ਮਾਨਤ ‘ਤੇ ਆਇਆ ਸੀ ਬਾਹਰ
jagmeet-singh-fatehgarh-sahib
| Updated On: 14 Jul 2026 12:16 PM IST
Share

ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਪਿੰਡ ਤੂਰਾਂ ‘ਚ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਵਿਅਕਤੀ ਦੀ ਪਹਿਚਾਣ ਮੇਵਾ ਸਿੰਘ ਵਾਸੀ ਤੂਰਾਂ ਵਜੋਂ ਹੋਈ ਹੈ। ਮੇਵਾ ਸਿੰਘ ਹਾਲ ਹੀ ‘ਚ ਜ਼ਮਾਨਤ ‘ਤੇ ਬਾਹਰ ਆਇਆ ਸੀ। ਉਸ ਵੱਲੋਂ ਕਰੀਬ 6-7 ਸਾਲ ਪਹਿਲਾਂ ਬੇਅਦਬੀ ਕੀਤੀ ਗਈ ਸੀ।

ਬੇਅਦਬੀ ਦਾ ਦੋਸ਼ੀ ਮੇਵਾ ਸਿੰਘ ਜ਼ਮਾਨਤ ‘ਤੇ ਬਾਹਰ ਆਇਆ ਹੋਇਆ ਸੀ। ਉਸ ਦੇ ਕਤਲ ਦੇ ਪਿੱਛੇ ਕਾਰਨ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਬਾਰੇ ਜਾਂਚ ਕਰ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਬੇਟੇ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਹ ਰਾਤ ਨੂੰ ਦਵਾਈ ਲੈ ਕੇ ਸੁੱਤਾ ਪਿਆ ਸੀ। ਇਸ ਦੌਰਾਨ ਉਸ ਨੂੰ ਬਚਾਓ-ਬਚਾਓ ਦੀ ਆਵਾਜ਼ ਆਈ। ਜਦੋਂ ਉਸ ਨੇ ਉੱਠ ਕੇ ਦੇਖਿਆ ਤਾਂ ਇੱਕ ਵਿਅਕਤੀ ਉਨ੍ਹਾਂ ਦੀ ਘਰ ਦੀ ਕੰਧ ਟੱਪ ਕੇ ਬਾਹਰ ਜਾ ਰਿਹਾ ਸੀ। ਅੰਮ੍ਰਿਤਪਾਲ ਜਦੋਂ ਆਪਣੇ ਪਿਤਾ ਕੋਲ ਪਹੁੰਚਿਆਂ ਤਾਂ ਲਹੂ-ਲੁਹਾਨ ਸੀ। ਉਸ ਨੇ ਆਪਣੇ ਗੁਆਂਢੀਆਂ ਨੂੰ ਫੋਨ ਕਰਕੇ ਮਦਦ ਲਈ ਬੁਲਾਇਆ। ਇਸ ਘਟਨਾ ‘ਚ ਅੰਮ੍ਰਿਤਪਾਲ ਦੇ ਪਿਤਾ ਦੀ ਮੌਤ ਹੋ ਗਈ।

ਉੱਥੇ ਹੀ, ਇਸ ਸਬੰਧੀ ਗੱਲਬਾਤ ਕਰਦੇ ਹੋਏ ਡੀਐਸਪੀ ਬਿਕਰਮਜੀਤ ਸਿੰਘ ਘੁੰਮਣ ਨੇ ਕਿਹਾ ਕਿ ਉਨ੍ਹਾਂ ਨੂੰ ਰਾਤ 2 ਤੋਂ 3 ਵਜੇ ਦੇ ਕਰੀਬ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਦਾ ਕਤਲ ਕੀਤਾ ਗਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...