AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਫਤਿਹਗੜ੍ਹ ਸਾਹਿਬ: ਖਮਾਣੋ ਤਹਿਸੀਲ ਦੀ ਤਹਿਸੀਲਦਾਰ ਰਮਨਦੀਪ ਕੌਰ ਮੁਅੱਤਲ, ਮਿਲ ਰਹੀਆਂ ਸ਼ਿਕਾਇਤਾਂ

ਪੰਜਾਬ ਸਰਕਾਰ ਦੇ ਮਾਲ, ਪੁਨਰਵਾਸ ਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਜਾਰੀ ਹੁਕਮ ਅਨੁਸਾਰ ਇਹ ਕਾਰਵਾਈ ਪ੍ਰਸ਼ਾਸਕੀ ਕਾਰਨਾਂ ਕਰਕੇ ਕੀਤੀ ਗਈ ਸੀ। ਹੁਕਮ 'ਚ ਕਿਹਾ ਗਿਆ ਹੈ ਕਿ ਖਮਾਣੋ ਤਹਿਸੀਲਦਾਰ ਰਮਨਦੀਪ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਤੋਂ ਮੁਅੱਤਲ ਕੀਤਾ ਗਿਆ ਹੈ ਤੇ ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਰੂਪਨਗਰ ਵਿਖੇ ਹਾਜ਼ਰੀ ਭਰਨੀ ਹੋਵੇਗੀ।

ਫਤਿਹਗੜ੍ਹ ਸਾਹਿਬ: ਖਮਾਣੋ ਤਹਿਸੀਲ ਦੀ ਤਹਿਸੀਲਦਾਰ ਰਮਨਦੀਪ ਕੌਰ ਮੁਅੱਤਲ, ਮਿਲ ਰਹੀਆਂ ਸ਼ਿਕਾਇਤਾਂ
ਫਤਿਹਗੜ੍ਹ ਸਾਹਿਬ: ਖਮਾਣੋ ਤਹਿਸੀਲ ਦੀ ਤਹਿਸੀਲਦਾਰ ਰਮਨਦੀਪ ਕੌਰ ਮੁਅੱਤਲ,
jagmeet-singh-fatehgarh-sahib
| Updated On: 13 Feb 2026 10:32 AM IST
Share

ਪੰਜਾਬ ਸਰਕਾਰ ਨੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਖਮਾਣੋ ਤਹਿਸੀਲ ਦੀ ਤਹਿਸੀਲਦਾਰ ਰਮਨਦੀਪ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦਾ ਫੈਸਲਾ ਲਿਆ ਹੈ। ਮੁਅੱਤਲੀ ਦੌਰਾਨ ਉਨ੍ਹਾਂ ਦਾ ਹੈਡਕੁਆਰਟਰ ਡਿਪਟੀ ਕਮਿਸ਼ਨਰ ਰੂਪਨਗਰ ਦਫ਼ਤਰ ਨਿਰਧਾਰਿਤ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਮਾਲ, ਪੁਨਰਵਾਸ ਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਜਾਰੀ ਹੁਕਮ ਅਨੁਸਾਰ ਇਹ ਕਾਰਵਾਈ ਪ੍ਰਸ਼ਾਸਕੀ ਕਾਰਨਾਂ ਕਰਕੇ ਕੀਤੀ ਗਈ ਸੀ।

ਹੁਕਮ ‘ਚ ਕਿਹਾ ਗਿਆ ਹੈ ਕਿ ਖਮਾਣੋ ਤਹਿਸੀਲਦਾਰ ਰਮਨਦੀਪ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਤੋਂ ਮੁਅੱਤਲ ਕੀਤਾ ਗਿਆ ਹੈ ਤੇ ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਰੂਪਨਗਰ ਵਿਖੇ ਹਾਜ਼ਰੀ ਭਰਨੀ ਹੋਵੇਗੀ।

ਮਿਲ ਰਹੀਆਂ ਸ਼ਿਕਾਇਤਾਂ

ਸੂਤਰਾਂ ਅਨੁਸਾਰ ਤਹਿਸੀਲਦਾਰ ਰਮਨਦੀਪ ਕੌਰ ਵਿਰੁੱਧ ਸਰਕਾਰ ਨੂੰ ਕਾਫ਼ੀ ਸਮੇਂ ਤੋਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ। ਉਨ੍ਹਾਂ ਦੇ ਕੰਮ ਤੇ ਪ੍ਰਸ਼ਾਸਨਿਕ ਸ਼ੈਲੀ ਬਾਰੇ ਕਈ ਸਵਾਲ ਉਠਾਏ ਗਏ ਸਨ। ਲੋਕ ਜਾਇਦਾਦ ਰਜਿਸਟ੍ਰੇਸ਼ਨਾਂ ਕਰਕੇ ਖਮਾਣੋ ਤਹਿਸੀਲ ‘ਚ ਕੰਮਕਾਜ ਪ੍ਰਤੀ ਸੰਤੁਸ਼ਟ ਨਹੀਂ ਸਨ ਤੇ ਕਈ ਮਾਮਲਿਆਂ ਵਿੱਚ ਬੇਨਿਯਮੀਆਂ ਦੀ ਰਿਪੋਰਟ ਕੀਤੀ ਜਾ ਰਹੀ ਸੀ।

ਇਨ੍ਹਾਂ ਸ਼ਿਕਾਇਤਾਂ ਤੇ ਸਵਾਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ ਸਰਕਾਰ ਨੇ ਇਹ ਸਖ਼ਤ ਕਾਰਵਾਈ ਕੀਤੀ ਹੈ। ਤਹਿਸੀਲਦਾਰ ਦੀ ਮੁਅੱਤਲੀ ਦਾ ਹੁਕਮ ਆਉਣ ਉਪਰੰਤ ਤਹਿਸੀਲ ਕਰਮਚਾਰੀਆਂ ‘ਚ ਬੇਚੈਨੀ ਦਾ ਮਾਹੌਲ ਪਾਇਆ ਜਾ ਰਿਹਾ ਹੈ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...