AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਫਾਜ਼ਿਲਕਾ ‘ਚ ਕਲਯੁਗੀ ਪੁੱਤ ਨੇ ਮਾਂ ‘ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਗੰਭੀਰ ਹਾਲਤ ‘ਚ ਹਸਪਤਾਲ ਕਰਵਾਇਆ ਭਰਤੀ

ਥਾਣਾ ਸਦਰ ਦੇ ਐਸਐਚਓ ਹਰਦੇਵ ਸਿੰਘ ਬੇਦੀ ਮੁਤਾਬਕ ਘਟਨਾ ਦੇਰ ਰਾਤ ਦੀ ਹੈ। ਪੁਲਿਸ ਅਨੁਸਾਰ ਔਰਤ ਦਾ ਪੁੱਤ ਪਰਮਿੰਦਰ ਸਿੰਘ ਨਸ਼ੇ ਦਾ ਆਦੀ ਦੱਸਿਆ ਜਾ ਰਿਹਾ ਹੈ। ਪਰਿਵਾਰ ਵੱਲੋਂ ਉਸ ਨੂੰ ਨਸ਼ੇ ਦੀ ਆਦਤ ਛੱਡਣ ਲਈ ਲਗਾਤਾਰ ਰੋਕਿਆ ਜਾਂਦਾ ਸੀ। ਇਸੇ ਗੱਲ ਨੂੰ ਲੈ ਕੇ ਗੁੱਸੇ 'ਚ ਆਏ ਪੁੱਤ ਨੇ ਆਪਣੇ ਕੁਝ ਸਾਥੀਆਂ ਨੂੰ ਘਰ ਬੁਲਾਇਆ ਤੇ ਮਾਂ 'ਤੇ ਹਮਲਾ ਕਰ ਦਿੱਤਾ।

ਫਾਜ਼ਿਲਕਾ 'ਚ ਕਲਯੁਗੀ ਪੁੱਤ ਨੇ ਮਾਂ 'ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਗੰਭੀਰ ਹਾਲਤ 'ਚ ਹਸਪਤਾਲ ਕਰਵਾਇਆ ਭਰਤੀ
arvinder-taneja-fazilka
| Updated On: 16 Sep 2026 13:03 PM IST
Share
ਫਾਜ਼ਿਲਕਾ ਦੇ ਪਿੰਡ ਢਾਣੀ ਮੋਹਨਾ ਰਾਮ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਪੁੱਤ ਵੱਲੋਂ ਆਪਣੀ ਹੀ ਮਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀਬਾਰੀ ‘ਚ ਔਰਤ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਈ, ਜਿਸ ਨੂੰ ਲੋਕਾਂ ਦੀ ਮਦਦ ਨਾਲ ਤੁਰੰਤ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ। ਸਿਵਲ ਹਸਪਤਾਲ ‘ਚ ਮੁੱਢਲੇ ਇਲਾਜ ਦੌਰਾਨ ਉਸ ਦੀ ਹਾਲਤ ਵਿਗੜਨ ‘ਤੇ ਡਾਕਟਰਾਂ ਨੇ ਉਸ ਨੂੰ ਅਗਲੇ ਇਲਾਜ ਲਈ ਹੋਰ ਹਸਪਤਾਲ ਰੈਫਰ ਕਰ ਦਿੱਤਾ। ਜ਼ਖ਼ਮੀ ਔਰਤ ਦੀ ਪਛਾਣ ਪਰਮਜੀਤ ਕੌਰ ਵਜੋਂ ਹੋਈ ਹੈ।

ਨਸ਼ੇ ਦੀ ਆਦੀ ਸੀ ਪੁੱਤ, ਰੋਕਣ ‘ਤੇ ਹੋਇਆ ਵਿਵਾਦ

ਥਾਣਾ ਸਦਰ ਦੇ ਐਸਐਚਓ ਹਰਦੇਵ ਸਿੰਘ ਬੇਦੀ ਮੁਤਾਬਕ ਘਟਨਾ ਦੇਰ ਰਾਤ ਦੀ ਹੈ। ਪੁਲਿਸ ਅਨੁਸਾਰ ਔਰਤ ਦਾ ਪੁੱਤ ਪਰਮਿੰਦਰ ਸਿੰਘ ਨਸ਼ੇ ਦਾ ਆਦੀ ਦੱਸਿਆ ਜਾ ਰਿਹਾ ਹੈ। ਪਰਿਵਾਰ ਵੱਲੋਂ ਉਸ ਨੂੰ ਨਸ਼ੇ ਦੀ ਆਦਤ ਛੱਡਣ ਲਈ ਲਗਾਤਾਰ ਰੋਕਿਆ ਜਾਂਦਾ ਸੀ। ਇਸੇ ਗੱਲ ਨੂੰ ਲੈ ਕੇ ਗੁੱਸੇ ‘ਚ ਆਏ ਪੁੱਤ ਨੇ ਆਪਣੇ ਕੁਝ ਸਾਥੀਆਂ ਨੂੰ ਘਰ ਬੁਲਾਇਆ ਤੇ ਮਾਂ ‘ਤੇ ਹਮਲਾ ਕਰ ਦਿੱਤਾ। <
h2>ਮੌਕੇ ਤੋਂ ਕਾਰਤੂਸਾਂ ਦੇ ਖੋਲ ਤੇ ਪਿਸਤੌਲ ਬਰਾਮਦ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਐਸਐਚਓ ਮੁਤਾਬਕ ਘਟਨਾ ਸਥਾਨ ਤੋਂ 10 ਤੋਂ 11 ਖਾਲੀ ਕਾਰਤੂਸ, ਇੱਕ ਜ਼ਿੰਦਾ ਕਾਰਤੂਸ ਤੇ ਇੱਕ ਪਿਸਤੌਲ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਜ਼ਖਮੀ ਪਰਮਜੀਤ ਕੌਰ ਦੇ ਬਿਆਨਾਂ ਦੇ ਆਧਾਰ ‘ਤੇ ਉਸ ਦੇ ਪੁੱਤ ਪਰਮਿੰਦਰ ਸਿੰਘ ਤੇ ਉਸ ਦੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...