AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬਰਖਾਸਤ DSP ਗੁਰਸ਼ੇਰ ਸੰਧੂ ਨੂੰ ਹਾਈ ਕੋਰਟ ਤੋਂ ਰਾਹਤ, ਜੇਲ੍ਹ ਤੋਂ ਲਾਰੈਂਸ ਇੰਟਰਵਿਊ ਮਾਮਲੇ ਵਿੱਚ ਹੋਇਆ ਸੀ ਐਕਸ਼ਨ

Gursher Sandhu Got Relief from Highcourt: ਸਰਕਾਰ ਨੇ ਉਨ੍ਹਾਂ ਖਿਲਾਫ ਕਾਰਵਾਈ ਕਰਦੇ ਹੋਏ ਕਿਹਾ ਸੀ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਲਈ ਸਹੂਲਤਾਂ ਪ੍ਰਦਾਨ ਕਰਨ ਨਾਲ ਪੰਜਾਬ ਪੁਲਿਸ ਵਿਭਾਗ ਦੇ ਅਕਸ ਨੂੰ ਗੰਭੀਰ ਨੁਕਸਾਨ ਪਹੁੰਚਿਆ ਹੈ। ਸਰਕਾਰ ਨੇ ਉਨ੍ਹਾਂ ਦੇ ਇਸ ਕੰਮ ਨੂੰ ਡਿਊਟੀ ਵਿੱਚ ਘੋਰ ਅਣਗਹਿਲੀ ਅਤੇ ਘੋਰ ਅਨੁਸ਼ਾਸਨਹੀਣਤਾ ਮੰਨਿਆ ਸੀ।

ਬਰਖਾਸਤ DSP ਗੁਰਸ਼ੇਰ ਸੰਧੂ ਨੂੰ ਹਾਈ ਕੋਰਟ ਤੋਂ ਰਾਹਤ, ਜੇਲ੍ਹ ਤੋਂ ਲਾਰੈਂਸ ਇੰਟਰਵਿਊ ਮਾਮਲੇ ਵਿੱਚ ਹੋਇਆ ਸੀ ਐਕਸ਼ਨ
tv9-punjabi
| Updated On: 01 Sep 2026 18:56 PM IST
Share

ਗੈਂਗਸਟਰ ਲਾਰੈਂਸ ਇੰਟਰਵਿਊ ਮਾਮਲੇ ਵਿੱਚ ਮੁਅੱਤਲ ਕੀਤੇ ਗਏ ਬਰਖਾਸਤ DSP ਗੁਰਸ਼ੇਰ ਸਿੰਘ ਸੰਧੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਸੰਧੂ ਦੀ ਨੌਕਰੀ ਤੋਂ ਬਰਖਾਸਤਗੀ ਨਾਲ ਸਬੰਧਤ ਪੰਜਾਬ ਸਰਕਾਰ ਦੇ ਆਦੇਸ਼ਾਂ ਨੂੰ ਰੱਦ ਕਰ ਦਿੱਤਾ ਹੈ। ਗੁਰਸ਼ੇਰ ਸਿੰਘ ਸੰਧੂ ਨੂੰ 2 ਜਨਵਰੀ, 2025 ਨੂੰ ਤਤਕਾਲੀ ਗ੍ਰਹਿ ਵਿਭਾਗ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਦੁਆਰਾ ਜਾਰੀ ਹੁਕਮ ਦੇ ਤਹਿਤ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ।

ਸਰਕਾਰ ਨੇ ਉਨ੍ਹਾਂ ਖਿਲਾਫ ਕਾਰਵਾਈ ਕਰਦੇ ਹੋਏ ਕਿਹਾ ਸੀ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਲਈ ਸਹੂਲਤਾਂ ਪ੍ਰਦਾਨ ਕਰਨ ਨਾਲ ਪੰਜਾਬ ਪੁਲਿਸ ਵਿਭਾਗ ਦੇ ਅਕਸ ਨੂੰ ਗੰਭੀਰ ਨੁਕਸਾਨ ਪਹੁੰਚਿਆ ਹੈ। ਸਰਕਾਰ ਨੇ ਉਨ੍ਹਾਂ ਦੇ ਇਸ ਕੰਮ ਨੂੰ ਡਿਊਟੀ ਵਿੱਚ ਘੋਰ ਅਣਗਹਿਲੀ ਅਤੇ ਘੋਰ ਅਨੁਸ਼ਾਸਨਹੀਣਤਾ ਮੰਨਿਆ ਸੀ।

ਲਾਰੈਂਸ ਦੇ ਇੰਟਰਵਿਊ ਮਾਮਲੇ ਵਿੱਚ ਗੰਭੀਰ ਲਾਪਰਵਾਹੀ ਵਰਤੀ

ਬਰਖਾਸਤਗੀ ਦੇ ਹੁਕਮ ਵਿੱਚ, ਸਰਕਾਰ ਨੇ ਕਿਹਾ ਕਿ ਡੀਐਸਪੀ ਦੀਆਂ ਕਾਰਵਾਈਆਂ ਪੁਲਿਸ ਆਚਰਣ ਨਿਯਮਾਂ ਦੀ ਉਲੰਘਣਾ ਸਨ। ਸਰਕਾਰ ਦੇ ਅਨੁਸਾਰ, ਉਹ ਆਪਣੀ ਡਿਊਟੀ ਸਹੀ ਢੰਗ ਨਾਲ ਨਿਭਾਉਣ ਵਿੱਚ ਅਸਫਲ ਰਹੇ ਅਤੇ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਨਾਲ ਸਬੰਧਤ ਮਾਮਲੇ ਵਿੱਚ ਗੰਭੀਰ ਲਾਪਰਵਾਹੀ ਵਰਤੀ। ਇਸ ਆਧਾਰ ‘ਤੇ ਉਨ੍ਹਾਂ ਖਿਲਾਫ ਵਿਭਾਗੀ ਕਾਰਵਾਈ ਕੀਤੀ ਗਈ ਸੀ।

ਜਾਂਚ ਵਿੱਚ ਸਹਿਯੋਗ ਨਾ ਕਰਨ ਦੀ ਕਹੀ ਸੀ ਗੱਲ

ਸਰਕਾਰੀ ਹੁਕਮ ਵਿੱਚ ਇਹ ਵੀ ਲਿਖਿਆ ਸੀ ਕਿ ਗੁਰਸ਼ੇਰ ਸਿੰਘ ਸੰਧੂ ਨੇ ਚਾਰਜਸ਼ੀਟ ਲੈਣ ਅਤੇ ਆਪਣੇ ਵਿਰੁੱਧ ਲੱਗੇ ਆਰੋਪਾਂ ਦੀ ਜਾਂਚ ਪ੍ਰਕਿਰਿਆ ਵਿੱਚ ਹਿੱਸਾ ਲੈਣ ਦੇ ਯਤਨਾਂ ਵਿੱਚ ਸਹਿਯੋਗ ਨਹੀਂ ਕੀਤਾ। ਸਰਕਾਰ ਨੇ ਇਨ੍ਹਾਂ ਹਾਲਾਤਾਂ ਨੂੰ ਵੀ ਬਰਖਾਸਤਗੀ ਦੀ ਕਾਰਵਾਈ ਵਿੱਚ ਸ਼ਾਮਲ ਕੀਤਾ। ਸਰਕਾਰ ਨੇ ਗੁਰਸ਼ੇਰ ਸਿੰਘ ਸੰਧੂ ਨੂੰ ਬਰਖਾਸਤ ਕਰਨ ਲਈ ਸੰਵਿਧਾਨ ਦੀ ਧਾਰਾ 311 ਦੇ ਤਹਿਤ ਵਿਸ਼ੇਸ਼ ਸ਼ਕਤੀਆਂ ਦੀ ਵਰਤੋਂ ਕੀਤੀ ਸੀ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...