AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਰਾਜੋਆਣਾ ਨੇ ਅੱਖਾਂ ਦਾ ਆਪ੍ਰੇਸ਼ਨ ਚੰਡੀਗੜ੍ਹ PGI ‘ਚ ਹੀ ਹੋਵੇਗਾ, ਹਾਈਕੋਰਟ ਨੇ ਜਾਰੀ ਕੀਤੇ ਹੁਕਮ

Balwant Singh Rajoana: ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਬੁੱਧਵਾਰ ਨੂੰ ਅੱਖਾਂ ਦੇ ਇਲਾਜ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ। ਰਾਜੋਆਣਾ ਨੇ ਪਟਿਆਲਾ ਦੇ ਡਾ. ਆਰ.ਐਸ. ਰੰਧਾਵਾ ਅੱਖਾਂ ਦੇ ਹਸਪਤਾਲ ਵਿੱਚ ਦੋਵਾਂ ਅੱਖਾਂ ਦੀ ਸਰਜਰੀ ਕਰਵਾਉਣ ਦੀ ਇਜਾਜ਼ਤ ਮੰਗੀ। ਜਿਸ ਤੋਂ ਬਾਅਦ ਹਾਈਕੋਰਟ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।

ਰਾਜੋਆਣਾ ਨੇ ਅੱਖਾਂ ਦਾ ਆਪ੍ਰੇਸ਼ਨ ਚੰਡੀਗੜ੍ਹ PGI 'ਚ ਹੀ ਹੋਵੇਗਾ, ਹਾਈਕੋਰਟ ਨੇ ਜਾਰੀ ਕੀਤੇ ਹੁਕਮ
tv9-punjabi
| Published: 02 Sep 2026 15:41 PM IST
Share

ਪੰਜਾਬ ਦੀ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ, ਜੋ ਕਿ 30 ਸਾਲਾਂ ਤੋਂ ਵੱਧ ਸਮੇਂ ਤੋਂ ਹੈ। ਉਸ ਨੇ ਬੁੱਧਵਾਰ ਨੂੰ ਆਪਣੀਆਂ ਅੱਖਾਂ ਦੇ ਇਲਾਜ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ। ਪੰਜਾਬ-ਹਰਿਆਣਾ ਹਾਈਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਚੰਡੀਗੜ੍ਹ ਵਿਖੇ ਪੀਜੀਆਈ ਵਿੱਚ ਹੀ ਆਪਣਾ ਇਲਾਜ ਕਰਵਾਉਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਇਹ ਹੁਕਮ ਰਾਜੋਆਣਾ ਵੱਲੋਂ ਪਟਿਆਲਾ ਵਿਖੇ ਇਲਾਜ ਕਰਵਾਉਣ ਦੀ ਪਾਈ ਅਰਜ਼ੀ ‘ਤੇ ਸੁਣਾਇਆ ਹੈ। ਦੱਸ ਦਈਏ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦਾ ਇਲਾਜ ਕਰਵਾਉਣਾ ਹੈ।

ਪਟਿਆਲਾ ‘ਚ ਇਲਾਜ ਕਰਵਾਉਣ ਲਈ ਪਾਈ ਸੀ ਪਟੀਸ਼ਨ

ਜਾਣਕਾਰੀ ਅਨੁਸਾਰ, ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ‘ਚ ਮੋਤੀਆ ਹੋਣ ਬਾਰੇ ਸ਼ਿਕਾਇਤ ਕੀਤੀ ਸੀ। ਇਸ ਉਪਰੰਤ ਉਨ੍ਹਾਂ ਦੀਆਂ ਅੱਖਾਂ ਦਾ ਪੀਜੀਆਈ ਚੰਡੀਗੜ੍ਹ ਵਿਖੇ ਚੈਕਅਪ ਵੀ ਕਰਵਾਇਆ ਗਿਆ ਸੀ। ਉਨ੍ਹਾਂ ਨੇ ਹੁਣ ਹਾਈਕੋਰਟ ‘ਚ ਪਟੀਸ਼ਨ ਪਾ ਕੇ ਪਟਿਆਲਾ ਦੇ ਨਿੱਜੀ ਡਾ. ਆਰ.ਐਸ. ਰੰਧਾਵਾ ਆਈ ਹਸਪਤਾਲ ਵਿੱਚ ਇਲਾਜ ਕਰਵਾਉਣ ਦੀ ਅਪੀਲ ਕੀਤੀ ਸੀ।

ਬਲਵੰਤ ਸਿੰਘ ਰਾਜੋਆਣਾ ਦੀਆਂ ਦੋਵੇਂ ਅੱਖਾਂ ‘ਚ ਮੋਤੀਆ

ਰਾਜੋਆਣਾ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਸੀ ਕਿ ਉਨ੍ਹਾਂ ਦੀਆਂ ਦੋਵੇਂ ਅੱਖਾਂ ਵਿੱਚ ਮੋਤੀਆਬਿੰਦ ਹੋ ਗਿਆ ਹੈ। ਜਿਸ ਕਾਰਨ ਅੱਖਾਂ ‘ਚ ਦਰਦ ਹੋ ਰਿਹਾ ਹੈ। ਉਨ੍ਹਾਂ ਨੂੰ ਸਰਜਰੀ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਇਸ ਸਾਲ ਜਨਵਰੀ ਵਿੱਚ ਹੀ ਪੀਜੀਆਈ ‘ਚ ਉਨ੍ਹਾਂ ਦਾ ਚੈਕਅਪ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਉਹ ਪਿਛਲੇ 30 ਸਾਲਾਂ ਤੋਂ ਪਟਿਆਲਾ ਜੇਲ੍ਹ ਵਿੱਚ ਹੈ। ਉਹ ਪੁਲਿਸ ਸੁਰੱਖਿਆ ਹੇਠ ਆਪਣੇ ਖਰਚੇ ‘ਤੇ ਇਲਾਜ ਕਰਵਾਉਣ ਲਈ ਤਿਆਰ ਹੈ।

ਹਾਈਕੋਰਟ ਨੇ PGI ਵਿਚੋਂ ਇਲਾਜ ਲਈ ਕਿਉਂ ਦਿੱਤਾ ਹੁਕਮ ?

ਹਾਈ ਕੋਰਟ ਨੇ ਕਿਹਾ ਕਿ ਜਨਵਰੀ ਵਿੱਚ ਜਦੋਂ PGI ਵਿੱਚ ਉਨ੍ਹਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਸੀ ਤਾਂ ਫਿਰ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਕਿਉਂ ਕਰਵਾਉਣਾ ਹੈ ? ਉਪਰੰਤ, ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਪੀਜੀਆਈ ਵਿੱਚ ਇਲਾਜ ਕਰਵਾਉਣ ਦਾ ਹੁਕਮ ਦਿੱਤਾ ਹੈ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...