AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਹੁਸ਼ਿਆਰਪੁਰ: 12 ਸਾਲ ਦੀ ਬੱਚੀ ਨਾਲ ਦੁਸ਼ਕਰਮ, ਸਕੂਲ ਦਾ ਹੈੱਡਮਾਸਟਰ ਗ੍ਰਿਫ਼ਤਾਰ

ਪੁਲਿਸ ਦੇ ਅਨੁਸਾਰ, ਪੀੜਤ ਪਰਿਵਾਰ ਨੇ ਰਿਪੋਰਟ ਦਿੱਤੀ ਕਿ 11 ਅਗਸਤ ਨੂੰ ਦੁਪਹਿਰ 1:30 ਵਜੇ ਤੋਂ 2:30 ਵਜੇ ਦੇ ਵਿਚਕਾਰ, ਮੁਲਜ਼ਮ ਨੇ ਉਨ੍ਹਾਂ ਦੀ ਨਾਬਾਲਗ ਧੀ (ਲਗਭਗ 12 ਸਾਲ ਦੀ ਉਮਰ) ਨੂੰ ਸ਼ਮਸ਼ਾਨਘਾਟ ਦੇ ਨੇੜੇ ਲੈ ਗਿਆ। ਉੱਥੇ, ਉਸ ਨੇ ਕਥਿਤ ਤੌਰ 'ਤੇ ਉਸ ਨੂੰ ਚਿੱਟੀ ਨਸ਼ੀਲੀ ਗੋਲੀ ਖਿਲਾ ਦਿੱਤੀ ਤੇ ਉਸ ਨਾਲ ਦੁਸ਼ਕਰਮ ਕੀਤਾ।

ਹੁਸ਼ਿਆਰਪੁਰ: 12 ਸਾਲ ਦੀ ਬੱਚੀ ਨਾਲ ਦੁਸ਼ਕਰਮ, ਸਕੂਲ ਦਾ ਹੈੱਡਮਾਸਟਰ ਗ੍ਰਿਫ਼ਤਾਰ
sukhvinder-singh
| Updated On: 02 Sep 2026 07:42 AM IST
Share

ਇੱਕ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਥਾਣਾ ਹਰਿਆਣਾ (ਹੁਸ਼ਿਆਰਪੁਰ) ਪੁਲਿਸ ਨੇ ਸਰਕਾਰੀ ਸਕੂਲ ਅਰਨਿਆਲਾ ਸ਼ਾਹਪੁਰ ਦੇ ਹੈੱਡਮਾਸਟਰ ਅਨੁਜ ਵਾਸੂਦੇਵ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਨੁਜ ਵਾਸੂਦੇਵ ਵਾਸੀ ਸੂਰਜ ਨਗਰ (ਬਹਾਦਰਪੁਰ, ਹੁਸ਼ਿਆਰਪੁਰ) ਨੂੰ ਜਬਰ-ਜਨਹ ਦੇ ਇਲਜ਼ਾਮ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਿਸ ਦੇ ਅਨੁਸਾਰ, ਪੀੜਤ ਪਰਿਵਾਰ ਨੇ ਰਿਪੋਰਟ ਦਿੱਤੀ ਕਿ 11 ਅਗਸਤ ਨੂੰ ਦੁਪਹਿਰ 1:30 ਵਜੇ ਤੋਂ 2:30 ਵਜੇ ਦੇ ਵਿਚਕਾਰ, ਮੁਲਜ਼ਮ ਉਨ੍ਹਾਂ ਦੀ ਨਾਬਾਲਗ ਧੀ (ਲਗਭਗ 12 ਸਾਲ ਦੀ ਉਮਰ) ਨੂੰ ਸ਼ਮਸ਼ਾਨਘਾਟ ਦੇ ਨੇੜੇ ਲੈ ਗਿਆ। ਉੱਥੇ, ਉਸ ਨੇ ਕਥਿਤ ਤੌਰ ‘ਤੇ ਉਸ ਨੂੰ ਚਿੱਟੀ ਨਸ਼ੀਲੀ ਗੋਲੀ ਖਿਲਾ ਦਿੱਤੀ ਤੇ ਉਸ ਨਾਲ ਦੁਸ਼ਕਰਮ ਕੀਤਾ।

ਇਸ ਮਾਮਲੇ ‘ਚ ਕਾਰਵਾਈ ਕਰਦੇ ਹੋਏ, ਪੁਲਿਸ ਨੇ 27 ਅਗਸਤ ਨੂੰ (ਐਫਆਈਆਰ ਨੰਬਰ 108) ਬੀਐਨਐਸ ਦੀ ਧਾਰਾ 65(2), ਪੋਕਸੋ ਐਕਟ ਦੀ ਧਾਰਾ 6, ਤੇ ਆਈਪੀਸੀ ਦੀ ਧਾਰਾ 376AB ਦੇ ਤਹਿਤ ਹਰਿਆਣਾ ਪੁਲਿਸ ਸਟੇਸ਼ਨ (ਹੁਸ਼ਿਆਰਪੁਰ) ‘ਚ ਮਾਮਲਾ ਦਰਜ ਕੀਤਾ ਤੇ ਬਾਅਦ ‘ਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।

ਮੁਲਜ਼ਮ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਤੇ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਦੀ ਹਾਲਤ ਸਥਿਰ ਨਾ ਹੋਣ ਕਾਰਨ ਉਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਵਕੀਲਾਂ ਨੇ ਲਗਾਏ ਗੰਭੀਰ ਇਲਜ਼ਾਮ

ਇਸ ਮਾਮਲੇ ‘ਚ ਪੀੜਤ ਪੱਖ ਦੇ ਵਕੀਲਾਂ ਨੇ ਗੰਭੀਰ ਇਲਜ਼ਾਮ ਲਗਾਏ ਹਨ ਕਿ ਬੱਚੀ ਨੂੰ 28 ਅਗਸਤ ਦਾ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਤੋਂ ਬਾਅਦ ਅਜੇ ਤੱਕ ਨਾ ਤਾਂ ਮੈਡੀਕਲ ਰਿਪੋਰਟ ਦਿੱਤੀ ਜਾ ਰਹੀ ਹੈ ਤੇ ਨਾ ਹੀ ਅਜੇ ਤੱਕ ਲੜਕੀ ਦੇ ਮੈਜੀਸਟ੍ਰੇਟ ਕੋਲ ਬਿਆਨ ਕਰਵਾਏ ਗਏ ਹਨ।

ਵਕੀਲਾਂ ਨੇ ਇਹ ਵੀ ਇਲਜ਼ਾਮ ਲਗਾਇਆ ਕਿ ਪੀੜਤ ਲੜਕੀ ਨੂੰ ਧਮਕਾਇਆ ਜਾ ਰਿਹਾ ਹੈ ਤੇ ਦਬਾਅ ਪਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਐਫਆਈਆਰ ਹਰਿਆਣਾ ਥਾਣਾ ‘ਚ ਦਰਜ ਹੋਈ ਹੈ, ਜਦਕਿ ਅੱਜ ਤੱਕ ਹਰਿਆਣਾ ਥਾਣਾ ਤੋਂ ਕੋਈ ਵੀ ਪੁਲਿਸ ਮੁਲਾਜ਼ਮ ਇੱਥੇ ਨਹੀਂ ਪਹੁੰਚਿਆ ਹੈ ਤੇ ਸੀਏ ਸਟਾਫ਼ ਵਾਲੇ ਇੱਥੇ ਤਿੰਨ-ਚਾਰ ਵਾਰ ਆਏ ਹਨ। ਉਨ੍ਹਾਂ ਨੇ ਕਿਹਾ ਕਿ ਪੂਰਾ ਵਕੀਲ ਭਾਈਚਾਰਾ ਪੀੜਤ ਪਰਿਵਾਰ ਨਾਲ ਖੜ੍ਹਾ ਹੈ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...