AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਲੰਧਰ ਹੈਂਡ ਗ੍ਰਨੇਡ ਮਾਮਲੇ ਦੇ ਮੁਲਜ਼ਮ ਨੂੰ ਜ਼ਮਾਨਤ ਨਹੀਂ, ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਨੈੱਟਵਰਕ ਖੰਗਾਲ ਰਹੀ NIA

ਐਨਆਈਏ ਦੇ ਮੁਤਾਬਕ, ਮੁਲਜ਼ਮ ਦਪਿੰਦਰ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਦਾ ਕਰੀਬੀ ਹੈ। ਭੱਟੀ ਦੇ ਕਹਿਣ 'ਤੇ ਜਲੰਧਰ ਵਿੱਚ ਨਵਦੀਪ ਸਿੰਘ ਉਰਫ ਰੋਜ਼ਰ ਸੰਧੂ ਦੇ ਘਰ ਹੈਂਡ ਗ੍ਰਨੇਡ ਰਖਵਾਇਆ ਗਿਆ ਸੀ। ਇਸ ਤੋਂ ਬਾਅਦ ਯੂਟਿਊਬਰ ਅਤੇ ਉਸ ਦੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਸੀ।

ਜਲੰਧਰ ਹੈਂਡ ਗ੍ਰਨੇਡ ਮਾਮਲੇ ਦੇ ਮੁਲਜ਼ਮ ਨੂੰ ਜ਼ਮਾਨਤ ਨਹੀਂ, ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਨੈੱਟਵਰਕ ਖੰਗਾਲ ਰਹੀ NIA
ਯੂਟਿਊਬਰ ਰੋਜਰ ਸੰਧੂ ‘ਤੇ ਗ੍ਰਨੇਡ ਹਮਲੇ ਦੇ ਮਾਮਲੇ ‘ਚ NIA ਦੀ ਕਾਰਵਾਈ
davinder-kumar-jalandhar
| Published: 03 Feb 2026 18:06 PM IST
Share

ਜਲੰਧਰ ਵਿੱਚ ਯੂਟਿਊਬਰ ਦੇ ਘਰ ਹੈਂਡ ਗ੍ਰਨੇਡ ਰੱਖਣ ਦੇ ਮਾਮਲੇ ਵਿੱਚ ਮੋਹਾਲੀ ਦੀ ਐਨਆਈਏ ਦੀ ਵਿਸ਼ੇਸ਼ ਅਦਾਲਤ ਨੇ ਮੁਲਜ਼ਮ ਦਪਿੰਦਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਇਆ ਸਾਫ ਕਿਹਾ ਕਿ ਮੁਲਜ਼ਮ ਨੂੰ ਰਾਹਤ ਦੇਣ ਨਾਲ ਜਾਂਚ ਪ੍ਰਭਾਵਿਤ ਹੋ ਸਕਦੀ ਹੈ। ਐਨਆਈਏ ਇਸ ਮਾਮਲੇ ਵਿੱਚ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਨਾਲ ਜੁੜੇ ਪੂਰੇ ਨੇਟਵਰਕ ਦੀ ਜਾਂਚ ਕਰ ਰਹੀ ਹੈ।

ਐਨਆਈਏ ਦੇ ਮੁਤਾਬਕ, ਮੁਲਜ਼ਮ ਦਪਿੰਦਰ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਦਾ ਕਰੀਬੀ ਹੈ। ਭੱਟੀ ਦੇ ਕਹਿਣ ‘ਤੇ ਜਲੰਧਰ ਵਿੱਚ ਨਵਦੀਪ ਸਿੰਘ ਉਰਫ ਰੋਜ਼ਰ ਸੰਧੂ ਦੇ ਘਰ ਹੈਂਡ ਗ੍ਰਨੇਡ ਰਖਵਾਇਆ ਗਿਆ ਸੀ। ਇਸ ਤੋਂ ਬਾਅਦ ਯੂਟਿਊਬਰ ਅਤੇ ਉਸ ਦੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਸੀ।

ਬਾਲਕੋਨੀ ਵਿੱਚੋਂ ਮਿਲਿਆ ਹੈਂਡ ਗ੍ਰਨੇਡ

ਜਾਂਚ ਵਿੱਚ ਸਾਹਮਣੇ ਆਇਆ ਕਿ ਯੂਟਿਊਬਰ ਨਵਦੀਪ ਸੰਧੂ ਦੇ ਘਰ ਦੀ ਬਾਲਕੋਨੀ ਤੋਂ ਹੈਂਡ ਗ੍ਰਨੇਡ ਬਰਾਮਦ ਹੋਇਆ ਸੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ ਹਨ। ਇਸ ਮਾਮਲੇ ਵਿੱਚ ਜਲੰਧਰ ਦੇ ਥਾਣਾ ਮਕਸੂਦਾ ਵਿੱਚ ਵਿਸਫੋਟਕ ਪਦਾਰਥ ਐਕਟ ਅਤੇ ਯੂਏਪੀਏ ਦੀ ਗੰਭੀਰ ਧਾਰਾਵਾਂ ਦੇ ਤਹਿਤ ਕੇਸ ਕਰ ਕੀਤਾ ਗਿਆ ਹੈ। ਕੇਸ ਦੀ ਗੰਭੀਰਤਾ ਨੂੰ ਦੇਖਦੇ ਹੋਇਆ ਇਸ ਦੀ ਜਾਂਚ ਐਨਆਈਏ ਨੂੰ ਸੌਂਪ ਦਿੱਤੀ ਗਈ ਹੈ।

ਜਾਂਚ ‘ਤੇ ਪੈ ਸਕਦਾ ਹੈ ਅਸਰ: ਕੋਰਟ

ਐਨਆਈਏ ਨੇ ਕੋਰਟ ਦੇ ਸਾਹਮਣੇ ਮੁਲਜ਼ਮ ਦੀ ਭੂਮਿਕਾ ਨਾਲ ਜੁੜੇ ਕਈ ਅਹਿਮ ਸਬੂਤ ਪੇਸ਼ ਕੀਤੇ। ਸੁਣਵਾਈ ਦੇ ਦੌਰਾਨ ਵਿਸ਼ੇਸ਼ ਅਦਾਲਤ ਨੇ ਮੰਨਿਆ ਕਿ ਮੁਲਜ਼ਮ ਬੇਹੱਦ ਗੰਭੀਰ ਹੈ ਅਤੇ ਮੁਲਜ਼ਮ ਨੂੰ ਜ਼ਮਾਨਤ ਦੇਣ ਦੀ ਜਾਂਚ ਅਤੇ ਨੈਟਵਰਕ ਦੀ ਤਹਿ ਤੱਕ ਪਹੁੰਚਣ ਵਿੱਚ ਦਿੱਕਤ ਆ ਸਕਦੀ ਹੈ। ਇਸ ਅਧਾਰ ਤੇ ਅਦਾਲਤ ਨੇ ਦਪਿੰਦਰ ਦੀ ਜਮਾਨਤ ਦੀ ਪਟੀਸ਼ਨ ਖਾਰਜ਼ ਕਰ ਦਿੱਤੀ ਹੈ।

ਐਨਆਈਏ ਹੁਣ ਇਹ ਪਤਾ ਲਗਾਉਣ ਵਿੱਚ ਲੱਗੀ ਹੋਈ ਹੈ ਕਿ ਇਸ ਸਾਜ਼ਿਸ਼ ਵਿੱਚ ਹੋਰ ਕੌਣ-ਕੌਣ ਲੋਕ ਸ਼ਾਮਲ ਹਨ। ਪਾਕਿਸਤਾਨ ਨਾਲ ਸੰਪਰਕ ਕਿਵੇਂ ਬਣਿਆ ਅਤੇ ਲੋਕਲ ਪੱਧਰ ‘ਤੇ ਕਿਸ ਨੇ ਮਦਦ ਕੀਤੀ। ਦੱਸ ਦਈਏ ਕਿ ਜਾਂਚ ਏਜੰਸੀਆਂ ਨੂੰ ਡਰ ਹੈ ਕਿ ਇਹ ਮਾਮਲਾ ਕਿਸੇ ਹੋਰ ਵੱਡੇ ਨੈਟਵਰਕ ਨਾਲ ਜੁੜਿਆ ਹੋ ਸਕਦਾ ਹੈ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...