AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਖਡੂਰ ਸਾਹਿਬ ਦੇ ਮੌਜੂਦਾ AAP ਵਿਧਾਇਕ ਲਾਲਪੁਰਾ ਗ੍ਰਿਫ਼ਤਾਰ, ਲੜਕੀ ਨਾਲ ਛੇੜਛਾੜ ਦਾ ਹੈ ਮਾਮਲਾ

ਇਹ ਪੂਰਾ ਮਾਮਲਾ ਸਾਲ 2013 ਦਾ ਹੈ। ਜਾਣਕਾਰੀ ਮੁਤਾਬਕ ਉਸਮਾਂ ਪਿੰਡ ਦੀ ਇੱਕ ਕੁੜੀ ਹਰਬਿੰਦਰ ਕੌਰ ਵੱਲੋਂ ਵਿਆਹ ਦੇ ਸਮਾਗਮ ਦੌਰਾਨ ਛੇੜਛਾੜ ਦੇ ਕੁੱਟਮਾਰ ਕਰਨ ਦਾ ਇਲਜ਼ਾਮ ਲਗਾਇਆ ਗਿਆ ਸੀ। ਇਸ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ 'ਚ ਐਫਆਈਆਰ ਦਰਜ ਕਰਵਾਈ ਗਈ ਸੀ।

ਖਡੂਰ ਸਾਹਿਬ ਦੇ ਮੌਜੂਦਾ AAP ਵਿਧਾਇਕ ਲਾਲਪੁਰਾ ਗ੍ਰਿਫ਼ਤਾਰ, ਲੜਕੀ ਨਾਲ ਛੇੜਛਾੜ ਦਾ ਹੈ ਮਾਮਲਾ
sidharth-taran-taran
| Updated On: 10 Sep 2025 13:36 PM IST
Share

ਖਡੂਰ ਸਾਹਿਬ ਦੇ ਮੌਜੂਦਾ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰੀ ਨਾਲ ਜੁੜਿਆ ਪੂਰਾ ਮਾਮਲਾ ਉਸਮਾ ਕਾਂਡ ਨਾਲ ਸਬੰਧਤ ਹੈ, ਜਿਸ ‘ਚ ਉਸਮਾਂ ਪਿੰਡ ਦੀ ਕੁੜੀ ਨਾਲ ਛੇੜਛਾੜ ਤੇ ਕੁੱਟਮਾਰ ਕੀਤੀ ਗਈ ਸੀ। ਤਰਨਤਾਰਨ ਦੇ ਵਧੀਕ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਨੇ ਵਿਧਾਇਕ ਲਾਲਪੁਰਾ ਸਮੇਤ 7 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਪੁਲਿਸ ਨੇ ਲਾਲਪੁਰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਨੂੰ ਨਿਆਂਇਕ ਹਿਰਾਸਤ ‘ਚ ਭੇਜਣ ਦੀ ਕਾਰਵਾਈ ਕੀਤੀ ਜਾ ਰਹੀ ਹੈ। ਹੁਣ ਇਸ ਮਾਮਲੇ ‘ਚ ਕੋਰਟ 12 ਸਤੰਬਰ ਨੂੰ ਫੈਸਲ ਸੁਣਾਵੇਗੀ।

ਕੀ ਹੈ ਪੂਰਾ ਮਾਮਲਾ

ਇਹ ਮਾਮਲਾ 4 ਮਾਰਚ 2013 ਦਾ ਹੈ। ਪਿੰਡ ਉਸਮਾਂ ਦੀ ਲੜਕੀ ਹਰਬਿੰਦਰ ਕੌਰ ਆਪਣੇ ਪਿਤਾ ਕਸ਼ਮੀਰ ਸਿੰਘ ਤੇ ਪਰਿਵਾਰਕ ਮੈਂਬਰਾਂ ਸਮੇਤ ਵਿਆਹ ਸਮਾਗਮ ‘ਚ ਜਾ ਰਹੀ ਸੀ। ਉਹ ਪੈਲੇਸ ‘ਚ ਪਹੁੰਚੀ ਤਾਂ ਟੈਕਸੀ ਚਾਲਕਾਂ ਦੁਆਰਾ ਹਰਬਿੰਦਰ ਕੌਰ ਦੇ ਨਾਲ ਕਥਿਤ ਤੌਰ ‘ਤੇ ਛੇੜਛਾੜ ਕੀਤੀ ਗਈ। ਵਿਰੋਧ ਕਰਨ ਦੇ ਟੈਕਸੀ ਚਾਲਕਾਂ ਨੇ ਉਸ ਨਾਲ ਕੁੱਟਮਾਰ ਕੀਤੀ। ਇਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਸੜਕ ਵਿਚਕਾਰ ਲੜਕੀ ਦੇ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕੀਤੀ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ਦੇ ਵਾਇਰਲ ਹੋਈ ਸੀ।

ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਮਾਮਲਾ ਭੱਖ ਗਿਆ ਸੀ। ਇਸ ਮਾਮਲੇ ‘ਚ ਸੁਪਰੀਮ ਕੋਰਟ ਨੇ ਵੀ ਨੋਟਿਸ ਲਿਆ ਸੀ ਤੇ ਪੀੜਤ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਸਨ। ਮੁਲਜ਼ਮ ਟੈਕਸੀ ਚਾਲਕਾਂ ‘ਚ ਮਨਜਿੰਦਰ ਸਿੰਘ ਲਾਲਪੁਰ ਖਡੂਰ ਸਾਹਿਬ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਚੁਣੇ ਗਏ। ਐਡੀਸ਼ਲਨ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ‘ਚ ਬਚਾਅ ਪੱਖ ਦੇ ਵਕੀਲ ਨੇ ਘੱਟ ਤੋਂ ਘੱਟ ਸਜ਼ਾ ਦੇਣ ਦੀ ਅਪੀਲ ਕੀਤੀ ਸੀ। ਅਦਾਲਤ ਨੇ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ, ਉਨ੍ਹਾਂ ਨੂੰ ਹਿਰਾਸਤ ‘ਚ ਲੈਣ ਦੇ ਆਦੇਸ਼ ਦਿੱਤੇ। ਜਿਸ ਤੋਂ ਬਾਅਦ ਕੋਰਟ ਕੰਪਲੈਕਸ ਪੁਲਿਸ ਛਾਉਣੀ ‘ਚ ਤਬਦੀਲ ਹੋ ਗਿਆ। ਦੋਸ਼ੀਆਂ ਨੂੰ 12 ਸਤੰਬਰ ਨੂੰ ਸਜ਼ਾ ਸੁਣਾਈ ਜਾਵੇਗੀ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...