AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਫਰੀਦਕੋਟ ਮਾਡਰਨ ਜੇਲ੍ਹ ਪਹੁੰਚੀ NIA, ਸੋਸ਼ਲ ਮੀਡੀਆ ਇਨਫਲੂਐਂਸਰ ਦੇ ਘਰ ਗ੍ਰਨੇਡ ਹਮਲੇ ਦੇ ਮੁਲਜ਼ਮ ਤੋਂ ਕੀਤੀ ਪੁੱਛਗਿੱਛ

ਜ਼ਿਕਰਯੋਗ ਹੈ ਕਿ ਜਲੰਧਰ ਦੇ ਅਲੀਚੱਕ ਦੇ ਰਹਿਣ ਵਾਲੇ ਮਨਿੰਦਰ ਸਿੰਘ ਉਰਫ਼ ਬੌਬੀ ਨੂੰ ਪਿਛਲੇ ਸਾਲ ਮਾਰਚ 'ਚ ਚੰਡੀਗੜ੍ਹ ਹਵਾਈ ਅੱਡੇ ਤੋਂ ਜਲੰਧਰ ਦਿਹਾਤੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ, ਉਹ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਸ 'ਤੇ ਜਲੰਧਰ ਸਥਿਤ ਸੋਸ਼ਲ ਮੀਡੀਆ ਇਲਫਲੂਐਂਸਰ ਨਵਦੀਪ ਸਿੰਘ ਉਰਫ਼ ਰੋਜਰ ਸੰਧੂ ਦੇ ਘਰ 'ਤੇ ਗ੍ਰਨੇਡ ਹਮਲੇ ਦੀ ਸਾਜ਼ਿਸ਼ ਰਚਣ ਦਾ ਇਲਜ਼ਾਮ ਹੈ।

ਫਰੀਦਕੋਟ ਮਾਡਰਨ ਜੇਲ੍ਹ ਪਹੁੰਚੀ NIA, ਸੋਸ਼ਲ ਮੀਡੀਆ ਇਨਫਲੂਐਂਸਰ ਦੇ ਘਰ ਗ੍ਰਨੇਡ ਹਮਲੇ ਦੇ ਮੁਲਜ਼ਮ ਤੋਂ ਕੀਤੀ ਪੁੱਛਗਿੱਛ
ਐਨਆਈਏ
sukhjinder-sahota-faridkot
| Published: 30 Jun 2026 07:54 AM IST
Share

ਪੰਜਾਬ ਦੀ ਫਰੀਦਕੋਟ ਕੇਂਦਰੀ ਮਾਰਡਨ ਜੇਲ੍ਹ ‘ਚ ਬੰਦ ਇੱਕ ਬਦਨਾਮ ਮੁਲਜ਼ਮ ਕੋਲ ਰਾਂਸ਼ਟਰੀ ਜਾਂਚ ਏਜੰਸੀ (ਐਨਆਈਏ) ਸੋਮਵਾਰ ਨੂੰ ਪੁੱਛ-ਗਿੱਛ ਕਰਨ ਲਈ ਪਹੁੰਚੀ। ਪਿਛਲੇ ਸਾਲ ਜਲੰਧਰ ‘ਚ ਇੱਕ ਸੋਸ਼ਲ ਮੀਡੀਆ ਇਨਫਲੂਐਂਸਰ ਦੇ ਘਰ ‘ਤੇ ਹੋਏ ਖਤਰਨਾਕ ਗ੍ਰਨੇਡ ਹਮਲੇ ਦੇ ਸਬੰਧ ‘ਚ ਕੈਦ ਮੁਲਜ਼ਮ ਮਨਿੰਦਰ ਸਿੰਘ ਉਰਫ਼ ਬੌਬੀ ਤੋਂ ਦੋ ਘੰਟੇ ਡੂੰਘਾਈ ਨਾਲ ਪੁੱਛਗਿੱਛ ਕੀਤੀ।

ਜ਼ਿਕਰਯੋਗ ਹੈ ਕਿ ਜਲੰਧਰ ਦੇ ਅਲੀਚੱਕ ਦੇ ਰਹਿਣ ਵਾਲੇ ਮਨਿੰਦਰ ਸਿੰਘ ਉਰਫ਼ ਬੌਬੀ ਨੂੰ ਪਿਛਲੇ ਸਾਲ ਮਾਰਚ ‘ਚ ਚੰਡੀਗੜ੍ਹ ਹਵਾਈ ਅੱਡੇ ਤੋਂ ਜਲੰਧਰ ਦਿਹਾਤੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ, ਉਹ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਸ ‘ਤੇ ਜਲੰਧਰ ਸਥਿਤ ਸੋਸ਼ਲ ਮੀਡੀਆ ਇਲਫਲੂਐਂਸਰ ਨਵਦੀਪ ਸਿੰਘ ਉਰਫ਼ ਰੋਜਰ ਸੰਧੂ ਦੇ ਘਰ ‘ਤੇ ਗ੍ਰਨੇਡ ਹਮਲੇ ਦੀ ਸਾਜ਼ਿਸ਼ ਰਚਣ ਦਾ ਇਲਜ਼ਾਮ ਹੈ। ਪੁਲਿਸ ਤੇ ਜਾਂਚ ਏਜੰਸੀਆਂ ਨੇ ਇਸ ਹਾਈ-ਪ੍ਰੋਫਾਈਲ ਮਾਮਲੇ ਦੇ ਸਬੰਧ ‘ਚ ਹੁਣ ਤੱਕ ਕੁੱਲ ਸੱਤ ਮੁਲਜ਼ਮਾਂ ਨੂੰ ਸਲਾਖਾਂ ਪਿੱਛੇ ਪਾ ਦਿੱਤਾ ਹੈ।

ਸੂਤਰਾਂ ਅਨੁਸਾਰ, NIA ਦੀ ਇੱਕ ਵਿਸ਼ੇਸ਼ ਟੀਮ ਚੰਡੀਗੜ੍ਹ ਤੋਂ ਫਰੀਦਕੋਟ ਜੇਲ੍ਹ ਪਹੁੰਚੀ। ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਮੁਲਜ਼ਮ, ਜੋ ਇਸ ਸਮੇਂ ਨਿਆਂਇਕ ਹਿਰਾਸਤ ‘ਚ ਹੈ, ਉਸ ਤੋਂ ਘਟਨਾ ਦੇ ਵੱਖ-ਵੱਖ ਪਹਿਲੂਆਂ ਬਾਰੇ ਪੁੱਛਗਿੱਛ ਕੀਤੀ ਗਈ। ਐਨਆਈਏ ਅਧਿਕਾਰੀਆਂ ਦਾ ਮੰਨਣਾ ਹੈ ਕਿ ਦੋ ਘੰਟੇ ਦੀ ਪੁੱਛਗਿੱਛ ਤੋਂ ਕਈ ਮਹੱਤਵਪੂਰਨ ਸੁਰਾਗ ਮਿਲੇ ਹਨ। ਇਨ੍ਹਾਂ ਦੇ ਆਧਾਰ ‘ਤੇ ਏਜੰਸੀ ਆਉਣ ਵਾਲੇ ਦਿਨਾਂ ਵਿੱਚ ਸਰਹੱਦ ਪਾਰ ਸਥਿਤ ਹੈਂਡਲਰਾਂ ਤੇ ਸਥਾਨਕ ਸਾਥੀਆਂ ਵਿਰੁੱਧ ਮਹੱਤਵਪੂਰਨ ਕਾਰਵਾਈ ਕਰ ਸਕਦੀ ਹੈ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...