AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਬੋਰਡ 12ਵੀਂ ਜਮਾਤ ਦੀ ਟੌਪਰ ਸੁਪਨੀਤ ਕੌਰ ਦੀ ਸਫਲਤਾ ਬਾਰੇ ਜਾਣੋ, ਏਅਰ ਫੋਰਸ ‘ਚ ਜਾਣ ਦਾ ਸੁਪਨਾ

PSEB 12th topper Supneet Kaur: ਸੁਪਨੀਤ ਕੌਰ ਨੇ ਕਿਹਾ ਕਿ ਉਹ ਐਨਡੀਏ ਦੀ ਤਿਆਰੀ ਕਰ ਰਹੀ ਹੈ ਅਤੇ ਏਅਰ ਫੋਰਸ 'ਚ ਜਾਣ ਦਾ ਉਸ ਦਾ ਸੁਪਨਾ ਹੈ। ਸੁਪਨੀਤ ਕੌਰ ਨੇ ਕਿਹਾ ਕਿ ਮਾਪਿਆਂ ਨੂੰ ਹਮੇਸ਼ਾ ਆਪਣੇ ਬੱਚਿਆਂ ਦਾ ਸਾਥ ਦੇਣਾ ਚਾਹਿਦਾ ਹੈ ਅਤੇ ਬੱਚਿਆਂ ਨੂੰ ਵੀ ਹਮੇਸ਼ਾ ਆਪਣੇ ਮਾਪਿਆਂ ਦਾ ਨਾਮ ਉੱਚਾ ਕਰਨਾ ਚਾਹਿਦਾ ਹੈ। ਉਸ ਨੇ ਕਿਹਾ ਹੈ ਕਿ ਵਧੀਆ ਪੜ ਕੇ ਦੇਸ਼ ਦਾ ਨਾਮ ਰੋਸ਼ਨ ਕਰਨਾ ਚਾਹੀਦਾ ਹੈ।

ਪੰਜਾਬ ਬੋਰਡ 12ਵੀਂ ਜਮਾਤ ਦੀ ਟੌਪਰ ਸੁਪਨੀਤ ਕੌਰ ਦੀ ਸਫਲਤਾ ਬਾਰੇ ਜਾਣੋ, ਏਅਰ ਫੋਰਸ 'ਚ ਜਾਣ ਦਾ ਸੁਪਨਾ
bhupinder-singh-mansa
| Updated On: 13 May 2026 16:35 PM IST
Share

ਸੁਪਨੀਤ ਕੌਰ ਨੇ ਅਧਿਆਪਕਾਂ ਅਤੇ ਸਕੂਲ ਦਾ ਧੰਨਵਾਦ ਕੀਤਾ। ਉਸ ਨੇ ਕਿਹਾ ਕਿ ਜਦੋਂ ਕਦੇ ਵੀ ਪੜਾਈ ਵਿੱਚ ਕੋਈ ਡਾਉਟ ਹੁੰਦਾ ਸੀ। ਉਹ ਅਧਿਆਪਕਾਂ ਵੱਲੋਂ ਕਲਿਅਰ ਕਰਵਾਏ ਜਾਂਦੇ ਸੀ। ਉਸ ਨੇ ਕਿਹਾ ਕਿ ਸਕਲੂ ਵਿੱਚ ਕਦੇ ਵੀ ਪੜਾਈ ਦੀ ਕਦੇ ਵੀ ਕੋਈ ਦਿੱਕਤ ਨਹੀਂ ਹੋਈ। ਇਸ ਦੌਰਾਨ ਸੁਪਨੀਤ ਨੇ ਕਿਹਾ ਕਿ ਮੇਰੇ ਮਾਪਿਆਂ ਨੇ ਹਮੇਸ਼ਾ ਮੇਰਾ ਸਾਥ ਦਿੱਤਾ ਅਤੇ ਮੈਨੂੰ ਅੱਗੇ ਵੱਧਣ ਲਈ ਕਿਹਾ।

ਸੁਪਨੀਤ ਕੌਰ ਨੇ ਕਿਹਾ ਕਿ ਉਹ ਐਨਡੀਏ ਦੀ ਤਿਆਰੀ ਕਰ ਰਹੀ ਹੈ ਅਤੇ ਏਅਰ ਫੋਰਸ ‘ਚ ਜਾਣ ਦਾ ਉਸ ਦਾ ਸੁਪਨਾ ਹੈ। ਸੁਪਨੀਤ ਕੌਰ ਨੇ ਕਿਹਾ ਕਿ ਮਾਪਿਆਂ ਨੂੰ ਹਮੇਸ਼ਾ ਆਪਣੇ ਬੱਚਿਆਂ ਦਾ ਸਾਥ ਦੇਣਾ ਚਾਹਿਦਾ ਹੈ ਅਤੇ ਬੱਚਿਆਂ ਨੂੰ ਵੀ ਹਮੇਸ਼ਾ ਆਪਣੇ ਮਾਪਿਆਂ ਦਾ ਨਾਮ ਉੱਚਾ ਕਰਨਾ ਚਾਹਿਦਾ ਹੈ। ਉਸ ਨੇ ਕਿਹਾ ਹੈ ਕਿ ਵਧੀਆ ਪੜ ਕੇ ਦੇਸ਼ ਦਾ ਨਾਮ ਰੋਸ਼ਨ ਕਰਨਾ ਚਾਹੀਦਾ ਹੈ।

ਟੌਪਰਾਂ ਵਿੱਚ ਕੁੜੀਆਂ ਦਾ ਦਬਦਬਾ

ਪੰਜਾਬ ਸਕਲੂ ਸਿੱਖਆ ਬੋਰਡ 12 ਦੇ ਨਤੀਜੀਆਂ ਦੇ ਟੌਪਰਾਂ ਵਿੱਚ ਕੁੜੀਆਂ ਦਾ ਦਬਦਬਾ ਰਿਹਾ। ਗੁਰੂਕੁਲ ਅਕੈਡਮੀ ਪਬਲਿਕ ਸਕੂਲ, ਉੱਬਾ, ਮਾਨਸਾ ਦੀ ਸੁਪਨੀਤ ਕੌਰ ਨੇ ਸੂਚੀ ਵਿੱਚ ਸਿਖਰਲਾ ਸਥਾਨ ਪ੍ਰਾਪਤ ਕੀਤਾ। ਬੀਸੀਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਲੁਧਿਆਣਾ ਦੀ ਸੋਹਣੀ ਚੌਹਾਨ ਦੂਜੇ ਸਥਾਨ ‘ਤੇ ਰਹੀ। ਤੇਜਾ ਸਿੰਘ ਸਵਤੰਤਰ ਮੈਮੋਰੀਅਲ ਸਕੂਲ, ਸ਼ਿਮਲਾ ਪੁਰੀ ਦੀ ਦੀਵਾਂਸ਼ੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਤਿੰਨਾਂ ਨੇ 500 ਵਿੱਚੋਂ 500 ਅੰਕ ਪ੍ਰਾਪਤ ਕੀਤੇ।

ਅੰਮ੍ਰਿਤਸਰ 96% ਪਾਸ ਪ੍ਰਤੀਸ਼ਤਤਾ ਨਾਲ ਸਭ ਤੋਂ ਅੱਗੇ

ਜ਼ਿਲ੍ਹਾਵਾਰ ਨਤੀਜਿਆਂ ਵਿੱਚ, ਅੰਮ੍ਰਿਤਸਰ 96 ਪ੍ਰਤੀਸ਼ਤ ਪਾਸ ਪ੍ਰਤੀਸ਼ਤਤਾ ਨਾਲ ਸਭ ਤੋਂ ਅੱਗੇ ਰਿਹਾ। ਪਠਾਨਕੋਟ 95.66 ਪ੍ਰਤੀਸ਼ਤ ਨਾਲ ਦੂਜੇ ਸਥਾਨ ‘ਤੇ ਰਿਹਾ, ਜਦੋਂ ਕਿ ਐਸਏਐਸ ਨਗਰ (ਮੋਹਾਲੀ) 95.62 ਪ੍ਰਤੀਸ਼ਤ ਨਾਲ ਤੀਜੇ ਸਥਾਨ ‘ਤੇ ਰਿਹਾ। ਦੂਜੇ ਪਾਸੇ, ਲੁਧਿਆਣਾ 87.04 ਪ੍ਰਤੀਸ਼ਤ ਦੀ ਪਾਸ ਪ੍ਰਤੀਸ਼ਤਤਾ ਨਾਲ ਸਭ ਤੋਂ ਹੇਠਲੇ ਸਥਾਨ ‘ਤੇ ਰਿਹਾ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...