AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਨਗਰ ਨਿਗਮ ਚੋਣਾਂ 2026: AAP ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ, 2027 ਵਿਧਾਨ ਸਭਾ ਚੋਣਾਂ ‘ਤੇ ਨਜ਼ਰਾਂ

Punjab MC Elections 2026: ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਵਿੱਚ, 'AAP' ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ। 8 ਨਗਰ ਨਿਗਮਾਂ ਸਮੇਤ 104 ਸੰਸਥਾਵਾਂ ਦੇ 1977 ਵਾਰਡਾਂ ਵਿੱਚੋਂ, 'ਆਪ' ਨੇ ਲਗਭਗ 950 ਵਾਰਡਾਂ ਵਿੱਚ ਜਿੱਤ ਪ੍ਰਾਪਤ ਕੀਤੀ।

ਪੰਜਾਬ ਨਗਰ ਨਿਗਮ ਚੋਣਾਂ 2026: AAP ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ, 2027 ਵਿਧਾਨ ਸਭਾ ਚੋਣਾਂ 'ਤੇ ਨਜ਼ਰਾਂ
‘AAP’ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ
tv9-punjabi
| Updated On: 30 May 2026 11:58 AM IST
Share

ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਵਿੱਚ ‘AAP’ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ। 8 ਨਗਰ ਨਿਗਮਾਂ ਸਮੇਤ 104 ਸੰਸਥਾਵਾਂ ਦੇ 1977 ਵਾਰਡਾਂ ਵਿੱਚੋਂ ਆਮ ਆਦਮੀ ਪਾਰਟੀ ਨੇ ਲਗਭਗ 950 ਵਾਰਡਾਂ ਵਿੱਚ ਜਿੱਤ ਪ੍ਰਾਪਤ ਕੀਤੀ। ਕਾਂਗਰਸ ਦੂਜੇ ਸਥਾਨ ‘ਤੇ ਰਹੀ, ਪਰ ਲਗਭਗ 400 ਵਾਰਡਾਂ ਵਿੱਚ ਹੀ ਜਿੱਤ ਪ੍ਰਾਪਤ ਕਰ ਸਕੀ। ਹਾਲਾਂਕਿ, ਇਹ ਕਪੂਰਥਲਾ ਨਗਰ ਨਿਗਮ ਵਿੱਚ ਬਹੁਮਤ ਪ੍ਰਾਪਤ ਕਰਨ ਵਿੱਚ ਕਾਮਯਾਬ ਰਹੀ। ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਪ੍ਰਦਰਸ਼ਨ ਮਾੜਾ ਰਿਹ, ਪਰ ਇਸ ਦੇ ਬਾਵਜੂਦ ਅਕਾਲੀ ਦਲ ਨੇ ਲਗਭਗ 200 ਵਾਰਡ ਜਿੱਤੇ। ਬੰਗਾਲ ਵਿੱਚ ਆਪਣੀ ਜਿੱਤ ਤੋਂ ਉਤਸ਼ਾਹਿਤ ਭਾਜਪਾ ਲਈ ਚੰਗੀ ਖ਼ਬਰ ਇਹ ਹੈ ਕਿ ਪਹਿਲਾਂ ਨਾਲੋਂ ਇਨ੍ਹਾਂ ਚੋਣਾਂ ਵਿੱਚ ਸੁਧਾਰ ਹੋਇਆ ਹੈ। ਬੀਜੇਪੀ ਨੇ 2021 ਵਿੱਚ 38 ਦੇ ਮੁਕਾਬਲੇ ਲਗਭਗ 170 ਵਾਰਡ ਜਿੱਤੇ।

ਸਭ ਤੋਂ ਵੱਡਾ ਸਵਾਲ ਇਹ ਹੈ ਕਿ 2027 ਲਈ ਇਨ੍ਹਾਂ ਚੋਣਾਂ ਦਾ ਕੀ ਅਰਥ ਹੈ? ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਨਤੀਜੇ ਕਿਸ ਪਾਰਟੀ ਲਈ ਕੀ ਦਰਸਾਉਂਦੇ ਹਨ?

ਨਿਗਮ ਚੋਣਾਂ ਵਿੱਚ AAP ਦੀ ਸ਼ਾਨਦਾਰ ਜਿੱਤ

ਨਗਰ ਨਿਗਮ ਚੋਣਾਂ ਵਿੱਚ ਭਾਰੀ ਜਿੱਤ ਤੋਂ ਬਾਅਦ ‘ਆਪ’ ਆਗੂ ਆਪਣੀ ਪਿੱਠ ਥਪਥਪਾ ਰਹੇ ਹਨ, ਪਰ ਉਨ੍ਹਾਂ ਦਾ ਪਲੱਸ ਪੁਆਇੰਟ ਇਹ ਸੀ ਕਿ ਉਹ ਸੱਤਾ ਵਿੱਚ ਸਨ। ਨਗਰ ਨਿਗਮ ਚੋਣਾਂ ਵਿੱਚ ਲੋਕ ਵਿਕਾਸ ਨੂੰ ਰੋਕਣ ਲਈ ਸੱਤਾ ਵਿੱਚ ਪਾਰਟੀ ਨੂੰ ਜ਼ਿਆਦਾ ਵੋਟ ਦਿੰਦੇ ਹਨ।

ਕਾਂਗਰਸ ਇਨ੍ਹਾਂ ਚੋਣਾਂ ਵਿੱਚ 2021 ਦੇ 1199 ਵਾਰਡਾਂ ਦੇ ਮੁਕਾਬਲੇ ਸਿੱਧੇ 400 ਦੇ ਕਰੀਬ ਰਹਿ ਗਈ। ਅਕਾਲੀ ਦਲ ਅਤੇ ਭਾਜਪਾ ਦੇ ਆਪਸੀ ਬਿਖਰਾਅ ਦਾ ਫਾਇਦਾ ਵੀ ਕਾਂਗਰਸ ਨੂੰ ਨਹੀਂ ਮਿਲਿਆ।

2007 ਤੋਂ 2017 ਤੱਕ 10 ਸਾਲਾਂ ਦੀ ਲਗਾਤਾਰ ਸਰਕਾਰ ਬਣਾਉਣ ਵਾਲਾ ਸ਼੍ਰੋਮਣੀ ਅਕਾਲੀ ਦਲ ਹੁਣ ਵੀ ਹਾਸ਼ੀਏ ‘ਤੇ ਨਜ਼ਰ ਆ ਰਿਹਾ ਹੈ। 2021 ਦੇ ਚੋਣਾਂ ਵਿੱਚ ਦੂਜੇ ਨੰਬਰ ਦੀ ਪਾਰਟੀ ਬਣਿਆ ਅਕਾਲੀ ਦਲ ਇਸ ਵਾਰ 200 ਦਾ ਅੰਕੜਾ ਵੀ ਨਹੀਂ ਛੂਹ ਸਕਿਆ। ਬੇਅਦਬੀ ਅਤੇ ਉਸ ਨਾਲ ਜੁੜੇ ਗੋਲੀਕਾਂਡ ਤੋਂ ਬਾਅਦ ਅਕਾਲੀ ਦਲ ਤੋਂ ਲੋਕਾਂ ਦੀ ਨਾਰਾਜ਼ਗੀ ਅਜੇ ਵੀ ਬਰਕਰਾਰ ਹੈ। ਅਕਾਲੀ ਦਲ ਦਾ ਭਾਜਪਾ ਨਾਲ ਰਿਸ਼ਤਾ ਤੋੜਣ ਤੋਂ ਬਾਅਦ ਵੀ ਹਾਲਾਤ ਹੋਰ ਖਰਾਬ ਹੋ ਗਏ ਹਨ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...