AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਭਰ ‘ਚ ਅੱਜ ਬਾਰਿਸ਼ ਦੀ ਸੰਭਾਵਨਾ, 8 ਜ਼ਿਲ੍ਹਿਆਂ ‘ਚ ਯੈਲੋ ਅਲਰਟ; ਜਾਣੋ ਆਉਣ ਵਾਲੇ 3 ਦਿਨ ਕਿਵੇਂ ਦਾ ਰਹੇਗਾ ਮੌਸਮ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਦਾ ਦਰਜ ਕੀਤਾ ਗਿਆ, ਜੋ ਕਿ 37.0 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਭਰ 'ਚ ਅੱਜ ਬਾਰਿਸ਼ ਦੀ ਸੰਭਾਵਨਾ, 8 ਜ਼ਿਲ੍ਹਿਆਂ 'ਚ ਯੈਲੋ ਅਲਰਟ; ਜਾਣੋ ਆਉਣ ਵਾਲੇ 3 ਦਿਨ ਕਿਵੇਂ ਦਾ ਰਹੇਗਾ ਮੌਸਮ
ਸੰਕੇਤਕ ਤਸਵੀਰ
tv9-punjabi
| Updated On: 17 Sep 2026 06:57 AM IST
Share

ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ (ਚੰਡੀਗੜ੍ਹ ਕੇਂਦਰ) ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ ਤੇ ਰੂਪਨਗਰ ‘ਚ ਭਾਰੀ ਬਾਰਿਸ਼ ਦੇ ਨਾਲ ਗਰਜ-ਤੂਫ਼ਾਨ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੱਜ ਸਾਰਿਆਂ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਦੇ ਕੁਝ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

18 ਸਤੰਬਰ ਨੂੰ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਇਸ ਦਿਨ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ, ਜਦਕਿ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਰਿਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ, ਸੰਗਰੂਰ ਤੇ ਰੂਪਨਗਰ ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

19 ਸਤੰਬਰ ਨੂੰ ਵੀ ਸੂਬੇ ‘ਚ ਕਿਸੇ ਤਰ੍ਹਾਂ ਦਾ ਅਲਰਟ ਨਹੀਂ ਹੈ। ਇਸ ਦਿਨ ਕੁਝ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ ਤੇ ਰੂਪਨਗਰ ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

20 ਸਤੰਬਰ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ ਤੇ ਨਾ ਹੀ ਕਿਸੇ ਵੀ ਜ਼ਿਲ੍ਹੇ ‘ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਦਾ ਦਰਜ ਕੀਤਾ ਗਿਆ, ਜੋ ਕਿ 37.0 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ ਸਿਟੀ 35
ਅੰਮ੍ਰਿਤਸਰ 33.1
ਲੁਧਿਆਣਾ 34.6
ਪਟਿਆਲਾ 35.6
ਬਠਿੰਡਾ 37
ਫਰੀਦਕੋਟ 36.5
ਗੁਰਦਾਸਪੁਰ 32.6
ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 34
ਫਤਿਹਗੜ੍ਹ ਸਾਹਿਬ 33.2
ਫਿਰੋਜ਼ਪੁਰ 34.6
ਫਿਰੋਜ਼ਪੁਰ KVK 34.6
ਹੁਸ਼ਿਆਰਪੁਰ 32.9
ਸਲੇਰਨ (ਹੁਸ਼ਿਆਰਪੁਰ) 32
ਜਲੰਧਰ 33.2
ਕਪੂਰਥਲਾ 33.5
ਮੁਹਾਲੀ 34.5
ਮੁਕਤਸਰ 33.7
ਪਠਾਨਕੋਟ KVK 32.9
ਥੀਨ ਡੈਮ (ਪਠਾਨਕੋਟ) 31.1
ਰੌਣੀ (ਪਟਿਆਲਾ) 33.3
ਰੋਪੜ KVK 34.5
ਭਾਖੜਾ ਡੈਮ (ਰੂਪਨਗਰ) 34.5
ਸੰਗਰੂਰ 32.9

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...