AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸੈਨਿਕ ਵੋਕੇਸ਼ਨਲ ਜਲੰਧਰ: ਇੰਸਟ੍ਰਕਟਰ ਤੇ ਕਲਰਕ ਦੀਆਂ ਅਸਾਮੀਆਂ, ਨਿਯੁਕਤੀ ਲਈ ਅਰਜ਼ੀਆਂ ਦੀ ਮੰਗ

ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ, ਜਲੰਧਰ ਵਿਖੇ 11 ਮਹੀਨਿਆਂ ਦੇ ਠੇਕੇ 'ਤੇ ਐਜੂਕੇਸ਼ਨ ਇੰਸਟਰੱਕਟਰ ਅਤੇ ਪਾਰਟ-ਟਾਈਮ ਕਲਰਕ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 28 ਸਤੰਬਰ 2026 ਤੱਕ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਜਲੰਧਰ ਵਿਖੇ ਆਪਣੇ ਦਸਤਾਵੇਜ਼ ਜਮ੍ਹਾ ਕਰਵਾ ਸਕਦੇ ਹਨ। ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਤਰਜੀਹ ਦਿੱਤੀ ਜਾਵੇਗੀ।

ਸੈਨਿਕ ਵੋਕੇਸ਼ਨਲ ਜਲੰਧਰ: ਇੰਸਟ੍ਰਕਟਰ ਤੇ ਕਲਰਕ ਦੀਆਂ ਅਸਾਮੀਆਂ, ਨਿਯੁਕਤੀ ਲਈ ਅਰਜ਼ੀਆਂ ਦੀ ਮੰਗ
davinder-kumar-jalandhar
| Updated On: 16 Sep 2026 19:24 PM IST
Share

ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਵਿਖੇ 11 ਮਹੀਨਿਆਂ ਲਈ ਠੇਕੇ ਦੇ ਆਧਾਰ ਤੇ ਇਕ ਐਜੂਕੇਸ਼ਨ ਇੰਸਟਰੱਕਟਰ ਅਤੇ ਇਕ ਪਾਰਟ ਟਾਈਮ ਕਲਰਕ ਦੀ ਆਸਾਮੀ ‘ਤੇ ਨਿਯੁਕਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਨਿਯੁਕਤੀ ਲਈ ਅਰਜ਼ੀਆਂ ਦੀ ਮੰਗ

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫਟੀਨੈਂਟ ਕਰਨਲ ਭੁਪਿੰਦਰ ਭੋਲਾ (ਰਿਟਾ.) ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਜੂਕੇਸ਼ਨ ਇੰਸਟਰੱਕਟਰ ਦੀ ਇੱਕ ਅਸਾਮੀ ਲਈ ਉਮੀਦਵਾਰ ਦੀ ਯੋਗਤਾ ਸੇਵਾਮੁਕਤ ਜੇ.ਸੀ.ਓ./ਹਵਲਦਾਰ (ਆਰਮੀ ਐਜੂਕੇਸ਼ਨ ਕਾਰਪਸ) ਜਾਂ ਸਾਬਕਾ ਸੈਨਿਕਾਂ ਦੇ ਆਸ਼ਰਿਤ (ਸਾਇੰਸ ਤੇ ਹਿਸਾਬ ਵਿਸ਼ੇ ਨਾਲ) ਗ੍ਰੈਜੂਏਸ਼ਨ ਹੋਣੀ ਚਾਹੀਦੀ ਹੈ। ਇਸੇ ਤਰ੍ਹਾਂ ਪਾਰਟ ਟਾਈਮ ਕਲਰਕ ਦੀ ਆਸਾਮੀ ਲਈ ਉਮੀਦਵਾਰ ਸਾਬਕਾ ਸੈਨਿਕ ਕਲਰਕ/ਜੀ.ਡੀ. (ਐਸ.ਡੀ.) ਹੋਣਾ ਚਾਹੀਦਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਐਜੂਕੇਸ਼ਨ ਇੰਸਟਰੱਕਟਰ ਨੂੰ ਪ੍ਰਤੀ ਮਹੀਨਾ 12000 ਰੁਪਏ ਅਤੇ ਪਾਰਟ ਟਾਈਮ ਕਲਰਕ ਨੂੰ 8500 ਰੁਪਏ ਤਨਖਾਹ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੇ ਦਸਤਾਵੇਜ਼ ਅਤੇ ਬਾਇਓ ਡਾਟਾ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਸ਼ਾਸਤਰੀ ਮਾਰਕੀਟ ਲਾਡੋਵਾਲੀ ਰੋਡ, ਜਲੰਧਰ ਵਿਖੇ 28 ਸਤੰਬਰ 2026 ਸ਼ਾਮ 5 ਵਜੇ ਤੱਕ ਜਮ੍ਹਾ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਤਰਜੀਹ ਦਿੱਤੀ ਜਾਵੇਗੀ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...