AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 11 September 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 11 ਸਤੰਬਰ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 11 September 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 11 ਸਤੰਬਰ 2026
lalit-sharma
| Published: 11 Sep 2026 06:20 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥

ਸੇਵਹਿ = ਸੇਂਵਦੇ ਹਨ, ਸਿਮਰਦੇ ਹਨ। ਸਭਿ = ਸਾਰੇ। ਨਿਵਾਰੀ = ਦੂਰ ਕਰਨ ਵਾਲਾ। ਸੁਆਮੀ = ਹੇ ਮਾਲਕ ਪ੍ਰਭੂ! ਤੁਮ ਜੁ ਪਿਆਰੀ = ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧।ਕਹਿ ਨ ਸਕਉ = ਕਹਿ ਨ ਸਕਉਂ, ਮੈਂ ਬਿਆਨ ਨਹੀਂ ਕਰ ਸਕਦਾ। ਬਨਵਾਰੀ = ਜੰਗਲੀ ਫੁੱਲਾਂ ਦੀ ਮਾਲਾ ਪਹਿਨੀ ਰੱਖਣ ਵਾਲਾ, ਕ੍ਰਿਸ਼ਨ ਹੇ ਪਰਮਾਤਮਾ! ਨੀਰਿ = ਪਾਣੀ ਵਿਚ। ਪਾਖਣ = ਪੱਥਰ।ਰਹਾਉ। ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਚਉਪਦੇ = ਚਾਰ ਬੰਦਾਂ ਵਾਲੇ ਸ਼ਬਦ। ਬਿਖੁ = ਜ਼ਹਰ। ਮੋਰਚਾ = ਜੰਗਾਲ। ਸਵਾਰੀ = ਸ੍ਵੱਛ ਹੋ ਜਾਂਦੀ ਹੈ। ਕੰਚਨੁ = ਸੋਨਾ। ਬੈਸੰਤਰਿ = ਅੱਗ ਵਿਚ। ਤਾਇਓ = ਤਪਾਇਆ ਜਾਂਦਾ ਹੈ। ਕਾਟੀ = ਕੱਟੀ ਜਾਂਦੀ ਹੈ। ਕਟਤਿ = ਕੱਟ ਕੇ। ਉਤਾਰੀ = ਲਾਹੀ ਜਾਂਦੀ ਹੈ।੨।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...