AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Janmashtami Aarti: ਜਨਮਾਸ਼ਟਮੀ ਦੀ ਸ਼ਾਮ ਨੂੰ ਜਰੂਰ ਕਰੋ ਭਗਵਾਨ ਕ੍ਰਿਸ਼ਨ ਦੀ ਇਹ ਆਰਤੀ, ਬਣਨਗੇ ਵਿਗੜੇ ਕੰਮ!

Krishna Aarti: ਕ੍ਰਿਸ਼ਨ ਜਨਮਾਸ਼ਟਮੀ 4 ਸਤੰਬਰ ਯਾਨੀ ਅੱਜ ਬੜੀ ਹੀ ਧੂੰਮਧਾਮ ਨਾਲ ਮਨਾਈ ਜਾ ਰਹੀ ਹੈ, ਅਤੇ ਅਗਲੇ ਦਿਨ ਦਹੀ-ਹਾਂਡੀ ਦਾ ਤਿਉਹਾਰ ਹੈ। ਇਸ ਦਿਨ ਭਗਵਾਨ ਕ੍ਰਿਸ਼ਨ ਲਈ ਵਿਸ਼ੇਸ਼ ਆਰਤੀ ਕਰਨ ਦੀ ਪਰੰਪਰਾ ਹੈ। ਆਓ ਜਾਣਦੇ ਹਾਂ ਕਿ ਇਸ ਦਿਨ ਕਿਹੜੀ ਆਰਤੀ ਕਰਨਾ ਸ਼ੁਭ ਹੁੰਦਾ ਹੈ।

Janmashtami Aarti: ਜਨਮਾਸ਼ਟਮੀ ਦੀ ਸ਼ਾਮ ਨੂੰ ਜਰੂਰ ਕਰੋ ਭਗਵਾਨ ਕ੍ਰਿਸ਼ਨ ਦੀ ਇਹ ਆਰਤੀ, ਬਣਨਗੇ ਵਿਗੜੇ ਕੰਮ!
tv9-punjabi
| Updated On: 04 Sep 2026 18:53 PM IST
Share

Krishna Janmashtami Aarti: ਅੱਜ, 4 ਸਤੰਬਰ ਨੂੰ, ਦੇਸ਼ ਭਰ ਵਿੱਚ ਸ਼੍ਰੀ ਕ੍ਰਿਸ਼ਨ ਜਨਮਾਸ਼ਟਮੀ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਮੰਦਰਾਂ ਤੋਂ ਲੈ ਕੇ ਘਰਾਂ ਤੱਕ, ਭਗਵਾਨ ਕ੍ਰਿਸ਼ਨ ਦੇ ਜਨਮ ਦਿਵਸ ਦੀਆਂ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਹਨ। ਭਗਵਾਨ ਕ੍ਰਿਸ਼ਨ ਦੇ ਜਨਮਦਿਨ ਤੇ ਸ਼ਰਧਾਲੂ ਦਿਨ ਭਰ ਵਰਤ ਰੱਖਦੇ ਹਨ ਅਤੇ ਰਾਤ ਨੂੰ ਵਿਸ਼ੇਸ਼ ਪੂਜਾ ਅਰਚਨਾ ਕਰਦੇ ਹਨ। ਇਸ ਦੌਰਾਨ, ਬਾਲ ਗੋਪਾਲ ਨੂੰ ਪੰਚਅੰਮ੍ਰਿਤ ਨਾਲ ਅਭਿਸ਼ੇਕ ਕੀਤਾ ਜਾਂਦਾ ਹੈ, ਗਹਿਣਿਆਂ ਨਾਲ ਸਜਾਇਆ ਜਾਂਦਾ ਹੈ ਅਤੇ ਆਰਤੀ ਕੀਤੀ ਜਾਂਦੀ ਹੈ। ਜਨਮਾਸ਼ਟਮੀ ਪੂਜਾ ਵਿੱਚ ਆਰਤੀ ਦਾ ਵੀ ਵਿਸ਼ੇਸ਼ ਮਹੱਤਵ ਹੈ।

“ਆਰਤੀ ਕੁੰਜਬਿਹਾਰੀ ਕੀ, ਸ਼੍ਰੀ ਗਿਰੀਧਰ ਕ੍ਰਿਸ਼ਨ ਮੁਰਾਰੀ ਕੀ” ਭਗਵਾਨ ਕ੍ਰਿਸ਼ਨ ਨੂੰ ਸਮਰਪਿਤ ਸਭ ਤੋਂ ਪ੍ਰਸਿੱਧ ਆਰਤੀਆਂ ਵਿੱਚੋਂ ਇੱਕ ਹੈ। ਮੰਨਿਆ ਜਾਂਦਾ ਹੈ ਕਿ ਜਨਮ ਅਸ਼ਟਮੀ ਦੀ ਰਾਤ ਨੂੰ ਭਗਵਾਨ ਕ੍ਰਿਸ਼ਨ ਦੇ ਜਨਮ ਤੋਂ ਬਾਅਦ ਸ਼ਰਧਾ ਨਾਲ ਇਸ ਆਰਤੀ ਨੂੰ ਕਰਨ ਨਾਲ ਸ਼ਰਧਾਲੂਆਂ ਨੂੰ ਸ਼੍ਰੀ ਕ੍ਰਿਸ਼ਨ ਦਾ ਆਸ਼ੀਰਵਾਦ ਮਿਲਦਾ ਹੈ ਅਤੇ ਜੀਵਨ ਵਿੱਚ ਖੁਸ਼ੀ ਅਤੇ ਸ਼ਾਂਤੀ ਆਉਂਦੀ ਹੈ। ਕਈ ਥਾਵਾਂ ‘ਤੇ, ਭਗਵਾਨ ਦੇ ਜਨਮ ਸਮੇਂ “ਭਏ ਪ੍ਰਗਟ ਗੋਪਾਲਾ, ਦੀਨਦਯਾਲਾ, ਯਸ਼ੁਮਤੀ ਕੇ ਹਿਤਕਾਰੀ” ਵਰਗੇ ਭਜਨ ਅਤੇ ਉਸਤਤੀਆੰ ਵੀ ਗਾਏ ਜਾਂਦੇ ਹਨ।

ਜਨਮ ਅਸ਼ਟਮੀ ਦੀ ਆਰਤੀ (Aarti Kunj Bihari ki)

ਇਹ ਆਰਤੀ ਵਿਸ਼ੇਸ਼ ਤੌਰ ‘ਤੇ ਜਨਮ ਅਸ਼ਟਮੀ ਦੀ ਰਾਤ ਨੂੰ ਅੱਧੀ ਰਾਤ 12 ਵਜੇ ਪੂਜਾ ਤੋਂ ਬਾਅਦ ਕੀਤੀ ਜਾਂਦੀ ਹੈ। ਧਾਰਮਿਕ ਮਾਨਤਾ ਹੈ ਕਿ ਜਨਮ ਅਸ਼ਟਮੀ ‘ਤੇ ਭਗਵਾਨ ਕ੍ਰਿਸ਼ਨ ਦੀ ਇਸ ਆਰਤੀ ਕਰਨ ਨਾਲ ਜੀਵਨ ਵਿੱਚ ਸਕਾਰਾਤਮਕ ਨਤੀਜੇ ਆਉਂਦੇ ਹਨ ਅਤੇ ਭਗਵਾਨ ਕ੍ਰਿਸ਼ਨ ਦਾ ਆਸ਼ੀਰਵਾਦ ਮਿਲਦਾ ਹੈ।

आरती कुंजबिहारी की, श्री गिरिधर कृष्ण मुरारी की ॥ आरती कुंजबिहारी की, श्री गिरिधर कृष्ण मुरारी की ॥ गले में बैजंती माला, बजावै मुरली मधुर बाला । श्रवण में कुण्डल झलकाला, नंद के आनंद नंदलाला ॥ गगन सम अंग कांति काली, राधिका चमक रही आली । लतन में ठाड़े बनवारी, भ्रमर सी अलक, कस्तूरी तिलक, चंद्र सी झलक, ललित छवि श्यामा प्यारे की, श्री गिरिधर कृष्ण मुरारी की ॥ आरती कुंजबिहारी की ॥ कनकमय मोर मुकुट बिलसै, देवता दरसन को तरसैं । गगन सों सुमन रासि बरसै ॥ बजे मुरचंग, मधुर मिरदंग, ग्वालिन संग, अतुल रति गोप कुमारी की, श्री गिरिधर कृष्ण मुरारी की ॥ आरती कुंजबिहारी की ॥ जहां ते प्रगट भई गंगा, सकल मल हारिणी श्री गंगा । स्रमरन ते होत मोह भंग, बसी शिव सीस, जटा के बीच, हरै अघ कीच, चरन छवि श्री बनवारी की, श्री गिरिधर कृष्ण मुरारी की ॥ आरती कुंजबिहारी की ॥ चमकती उज्ज्वल तट रेनू, बज रही वृंदावन बेनू । चहुं दिसि गोपि ग्वाल धेनू ॥ हंसत मृदु मंद, चांदनी चंद, कटत भव फंद, टेर सुन दीन दुखारी की, श्री गिरिधर कृष्ण मुरारी की ॥ आरती कुंजबिहारी की, श्री गिरिधर कृष्ण मुरारी की ॥

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...