AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਨਗਾਰੇ ਦੀ ਗੂੰਜ ਤੇ ਪੁਰਾਤਨ ਪਰੰਪਰਾਵਾਂ… ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਹੋਲੇ ਮਹੱਲੇ ਦੀ ਆਰੰਭਤਾ

Holla Mohalla: ਇਸ ਮੌਕੇ 'ਤੇ ਪਹਿਲਾਂ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ, ਜਿਸ ਤੋਂ ਬਾਅਦ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਰਾਤ ਦਾ ਦੀਵਾਨ ਸਜਿਆ। ਗੁਰੂ ਦੇ ਕੀਰਤਨੀਆਂ ਵੱਲੋਂ ਕੀਤੇ ਗਏ ਗੁਰਬਾਣੀ ਕੀਰਤਨ ਦਾ ਸੰਗਤਾਂ ਨੇ ਆਤਮਕ ਆਨੰਦ ਮਾਣਿਆ ਤੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ 'ਚ ਸੰਗਤ ਨੇ ਸ਼ਰਧਾ ਨਾਲ ਹਾਜ਼ਰੀ ਭਰੀ।

ਨਗਾਰੇ ਦੀ ਗੂੰਜ ਤੇ ਪੁਰਾਤਨ ਪਰੰਪਰਾਵਾਂ... ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਹੋਲੇ ਮਹੱਲੇ ਦੀ ਆਰੰਭਤਾ
ਨਗਾਰੇ ਦੀ ਗੂੰਜ ਤੇ ਪੁਰਾਤਨ ਪਰੰਪਰਾਵਾਂ… ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਹੋਲੇ ਮਹੱਲੇ ਦੀ ਆਰੰਭਤਾ
raj-kumar
| Updated On: 27 Feb 2026 10:43 AM IST
Share

ਖਾਲਸਾ ਪੰਥ ਦਾ ਪਵਿੱਤਰ ਤਿਉਹਾਰ ਹੋਲਾ ਮਹੱਲਾ 27 ਫਰਵਰੀ ਤੋਂ 1 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ‘ਚ ਅਤੇ 2 ਮਾਰਚ ਤੋਂ 4 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ‘ਚ ਖਾਲਸਾਈ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾ ਰਿਹਾ ਹੈ। ਇਹ ਤਿਉਹਾਰ ਇਸ ਸਾਲ ਪ੍ਰਾਚੀਨ ਪਰੰਪਰਾਵਾਂ ਦੇ ਅਨੁਸਾਰ ਬਹੁਤ ਹੀ ਧੂਮਧਾਮ ਤੇ ਅਧਿਆਤਮਿਕ ਜੋਸ਼ ਨਾਲ ਸ਼ੁਰੂ ਹੋਇਆ। ਨਗਾਰੇ ਦੀ ਚੋਟ ਤੇ “ਬੋਲੇ ਸੋ ਨਿਹਾਲ” ਦੇ ਜੈਕਾਰਿਆਂ ਨਾਲ ਨੇ ਸਮੁੱਚੇ ਮਾਹੌਲ ਨੂੰ ਗੁਰੂ ਰੰਗ।

ਇਸ ਮੌਕੇ ‘ਤੇ ਪਹਿਲਾਂ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ, ਜਿਸ ਤੋਂ ਬਾਅਦ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਰਾਤ ਦਾ ਦੀਵਾਨ ਸਜਿਆ। ਗੁਰੂ ਦੇ ਕੀਰਤਨੀਆਂ ਵੱਲੋਂ ਕੀਤੇ ਗਏ ਗੁਰਬਾਣੀ ਕੀਰਤਨ ਦਾ ਸੰਗਤਾਂ ਨੇ ਆਤਮਕ ਆਨੰਦ ਮਾਣਿਆ ਤੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ‘ਚ ਸੰਗਤ ਨੇ ਸ਼ਰਧਾ ਨਾਲ ਹਾਜ਼ਰੀ ਭਰੀ।

ਰਸਮੀ ਉਦਘਾਟਨ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਜਥੇਦਾਰ ਬਾਬਾ ਟੇਕ ਸਿੰਘ ਧਨੌਲਾ, ਅੰਤ੍ਰਿੰਗ ਕਮੇਟੀ ਮੈਂਬਰ ਡਾ. ਦਲਜੀਤ ਸਿੰਘ ਭਿੰਡਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਸੰਤ ਬਾਬਾ ਸਤਨਾਮ ਸਿੰਘ ਕਾਰ ਸੇਵਾ ਵਾਲੇ ਤੇ ਬਾਬਾ ਜਰਨੈਲ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ।

ਹਰ ਸਾਲ ਦੀ ਤਰ੍ਹਾਂ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੂੰ ਪ੍ਰਾਚੀਨ ਪਰੰਪਰਾ ਅਨੁਸਾਰ ਦਸਤਾਰ ਸਜਾਉਣ ਦੀ ਰਸਮ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ, ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਕੀਤੀ ਤੇ ਹੋਲਾ ਮੁਹੱਲਾ ਦੀ ਸ਼ੁਰੂਆਤ ਸੰਤਾਂ ਅਤੇ ਮਹਾਂਪੁਰਖਾਂ ਨਗਾੜਾ ਵਜਾ ਕੇ ਕੀਤੀ ਗਈ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...