AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026
ਡੋਨਾਲਡ ਟਰੰਪ

ਡੋਨਾਲਡ ਟਰੰਪ

ਡੋਨਾਲਡ ਟਰੰਪ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਬਣ ਚੁੱਕੇ ਹਨ। ਇਸ ਤੋਂ ਇਲਾਵਾ, ਉਹ ਇੱਕ ਸਫਲ ਅਮਰੀਕੀ ਕਾਰੋਬਾਰੀ ਵੀ ਹਨ। ਡੋਨਾਲਡ ਟਰੰਪ ਦਾ ਜਨਮ 4 ਜੂਨ, 1946 ਨੂੰ ਕਵੀਨਜ਼, ਨਿਊਯਾਰਕ ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ ਇੱਕ ਰੀਅਲ ਅਸਟੇਟ ਕਾਰੋਬਾਰੀ ਸਨ। 13 ਸਾਲ ਦੀ ਉਮਰ ਵਿੱਚ, ਟਰੰਪ ਪੜ੍ਹਾਈ ਲਈ ਮਿਲਟਰੀ ਸਕੂਲ ਗਏ। ਬਾਅਦ ਵਿੱਚ 1964 ਵਿੱਚ, ਉਨ੍ਹਾਂ ਨੇ ਮਿਲਟਰੀ ਅਕੈਡਮੀ ਤੋਂ ਗ੍ਰੈਜੂਏਸ਼ਨ ਕੀਤੀ।

70 ਦੇ ਦਹਾਕੇ ਵਿੱਚ ਹੀ, ਟਰੰਪ ਨੇ ਘਾਟੇ ਵਿੱਚ ਚੱਲ ਰਹੇ ਕਮੋਡੋਰ ਹੋਟਲ ਨੂੰ 70 ਮਿਲੀਅਨ ਡਾਲਰ ਵਿੱਚ ਖਰੀਦਿਆ ਅਤੇ 1980 ਵਿੱਚ ਉਨ੍ਹਾਂਨੇ ਇਸ ਹੋਟਲ ਨੂੰ ਦ ਗ੍ਰੈਂਡ ਹਯਾਤ ਦੇ ਨਾਮ ਨਾਲ ਸ਼ੁਰੂ ਕੀਤਾ। 1982 ਵਿੱਚ, ਡੋਨਾਲਡ ਟਰੰਪ ਨੇ ਨਿਊਯਾਰਕ ਵਿੱਚ ਟਰੰਪ ਟਾਵਰ ਬਣਾਇਆ, ਜੋ ਕਿ ਨਿਊਯਾਰਕ ਦੀਆਂ ਮਸ਼ਹੂਰ ਇਮਾਰਤਾਂ ਵਿੱਚੋਂ ਇੱਕ ਹੈ।

1999 ਵਿੱਚ, ਟਰੰਪ ਨੇ ਰਾਜਨੀਤੀ ਵਿੱਚ ਵੀ ਆਪਣਾ ਹੱਥ ਅਜ਼ਮਾਇਆ। ਉਨ੍ਹਾਂ ਨੇ ਰਿਫਾਰਮ ਪਾਰਟੀ ਬਣਾਈ। ਹਾਲਾਂਕਿ, ਉਹ ਉਦੋਂ ਰਾਸ਼ਟਰਪਤੀ ਦੇ ਅਹੁਦੇ ਤੱਕ ਪਹੁੰਚਣ ਵਿੱਚ ਅਸਫਲ ਰਹੇ। ਬਾਅਦ ਵਿੱਚ, ਆਪਣੇ ਸਾਰੇ ਵਿਵਾਦਾਂ ਦੇ ਬਾਵਜੂਦ, 19 ਜੁਲਾਈ, 2016 ਨੂੰ, ਟਰੰਪ ਨੂੰ ਅਮਰੀਕਾ ਦੀ ਗ੍ਰੈਂਡ ਓਲਡ ਪਾਰਟੀ ਰਿਪਬਲਿਕਨ ਪਾਰਟੀ ਦੇ ਰਾਸ਼ਟਰਪਤੀ ਉਮੀਦਵਾਰ ਵਜੋਂ ਚੁਣਿਆ ਗਿਆ। ਉਹ ਪਹਿਲੇ ਰਾਸ਼ਟਰਪਤੀ ਸਨ ਜਿਨ੍ਹਾਂ ਦਾ ਕੋਈ ਖਾਸ ਰਾਜਨੀਤਿਕ ਪਿਛੋਕੜ ਨਹੀਂ ਹੈ।

Read More
Follow On:

ਈਰਾਨ ਨੂੰ ਲੈ ਕੇ ਗਲਤ ਸਾਬਤ ਹੋਏ ਟਰੰਪ ਦੇ ਦਾਅਵੇ?

ਅਮਰੀਕੀ ਯੁੱਧ ਮੰਤਰੀ ਪੀਟ ਹੇਗਸੇਥ ਦੇ ਦਾਅਵਿਆਂ ਦੇ ਉਲਟ, ਈਰਾਨ ਨੇ ਆਪਣੇ ਭੂਮੀਗਤ ਕੇਂਦਰਾ 'ਚ ਬੈਲਿਸਟਿਕ ਮਿਜ਼ਾਈਲਾਂ ਦਾ ਉਤਪਾਦਨ ਦੁਬਾਰਾ ਸ਼ੁਰੂ ਕਰ ਦਿੱਤਾ ਹੈ।

ਗ੍ਰੀਨਲੈਂਡ ਨੂੰ ਲੈ ਕੇ ਅਮਰੀਕਾ ਦਾ ਵੱਡਾ ਸਮਝੌਤਾ

ਡੋਨਾਲਡ ਟਰੰਪ ਨੇ ਗ੍ਰੀਨਲੈਂਡ ਦੀ ਸੁਰੱਖਿਆ 'ਤੇ ਅਮਰੀਕਾ ਨੂੰ ਸਥਾਈ ਨਿਯੰਤਰਣ ਦੇਣ ਵਾਲੇ ਇੱਕ ਵੱਡੇ ਸਮਝੌਤੇ ਦਾ ਐਲਾਨ ਕੀਤਾ ਹੈ।

ਕੀ ਮੁੜ ਈਰਾਨ ‘ਤੇ ਹੋਵੇਗਾ ਹਮਲਾ? ਤੈਅ ਸਮੇਂ ਤੋਂ ਪਹਿਲਾਂ ਵ੍ਹਾਈਟ ਹਾਊਸ ਪਰਤੇ ਟਰੰਪ; ਬ੍ਰਿਟੇਨ ਤੋਂ ਬੰਬਾਰ ਜਹਾਜ਼ ਰਵਾਨਾ

ਪੱਛਮੀ ਏਸ਼ੀਆ (ਮਿਡਲ ਈਸਟ) ਵਿੱਚ ਚੱਲ ਰਿਹਾ ਗੰਭੀਰ ਟਕਰਾਅ ਰੁਕਣ ਦਾ ਨਾਂ ਨਹੀਂ ਲੈ ਰਿਹਾ, ਜਿਸ ਕਾਰਨ ਸਮੁੱਚੇ ਖਿੱਤੇ ਵਿੱਚ ਹਾਲਾਤ ਬੇਹੱਦ ਵਿਸਫੋਟਕ ਬਣਦੇ ਜਾ ਰਹੇ ਹਨ। ਈਰਾਨ ਨੇ ਅਮਰੀਕਾ ਨਾਲ ਕਿਸੇ ਵੀ ਕਿਸਮ ਦੀ ਗੱਲਬਾਤ ਸ਼ੁਰੂ ਕਰਨ ਲਈ 7 ਸਖ਼ਤ ਸ਼ਰਤਾਂ ਰੱਖ ਦਿੱਤੀਆਂ ਹਨ।

ਰੂਸ ਤੋਂ ਤੇਲ ਖਰੀਦਣ ‘ਤੇ ਭਾਰਤ ਨੂੰ ਅਮਰੀਕੀ ਟੈਰਿਫ ਦਾ ਖ਼ਤਰਾ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਟਰੰਪ ਨੇ ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ 'ਤੇ 100% ਟੈਰਿਫ ਲਗਾਉਣ ਵਾਲੇ ਕਾਨੂੰਨ 'ਤੇ ਦਸਤਖਤ ਕੀਤੇ ਹਨ, ਜੋ ਭਾਰਤ ਅਤੇ ਚੀਨ ਲਈ ਵੀ ਖ਼ਤਰਾ ਹੈ।

ਅਮਰੀਕਾ ‘ਚ ਬਦਲਿਆ Tariff Law! ਟੈਕਸਟਾਈਲ ਤੋਂ ਆਈ.ਟੀ. ਤੱਕ, ਜਾਣੋ ਕਿਹੜੇ ਸੈਕਟਰ ਹੋਣਗੇ ਪ੍ਰਭਾਵਿਤ

ਭਾਰਤੀ ਨਿਰਯਾਤਕਾਂ ਨੇ ਇੱਕ ਨਵੇਂ ਅਮਰੀਕੀ ਕਾਨੂੰਨ ਦੁਆਰਾ ਪੈਦਾ ਹੋਈ ਅਨਿਸ਼ਚਿਤਤਾ 'ਤੇ ਚਿੰਤਾ ਪ੍ਰਗਟ ਕੀਤੀ ਹੈ ਜੋ ਰਾਸ਼ਟਰਪਤੀ ਟਰੰਪ ਨੂੰ ਰੂਸੀ ਤੇਲ ਦੇ ਵੱਡੇ ਖਰੀਦਦਾਰਾਂ 'ਤੇ 100% ਤੱਕ ਟੈਰਿਫ ਲਗਾਉਣ ਦਾ ਅਧਿਕਾਰ ਦਿੰਦਾ ਹੈ।

ਭਾਰਤ ਸਮੇਤ ਕਈ ਮੁਲਕਾਂ ਨੂੰ ਵੱਡਾ ਝਟਕਾ! 100% ਟੈਰਿਫ਼ ਵਾਲੇ ਬਿੱਲ ਨੂੰ ਟਰੰਪ ਦੀ ਮਨਜ਼ੂਰੀ, ਹੁਣ ਕਾਨੂੰਨ ਵਜੋਂ ਹੋਵੇਗਾ ਲਾਗੂ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਬੇਹੱਦ ਸਖ਼ਤ ਕਦਮ ਚੁੱਕਦਿਆਂ 'ਸੈਂਕਸ਼ਨਿੰਗ ਰੂਸ ਐਂਡ ਈਰਾਨ ਐਕਟ ਆਫ਼ 2026' ਬਿੱਲ 'ਤੇ ਦਸਤਖ਼ਤ ਕਰਕੇ ਇਸ ਨੂੰ ਰਸਮੀ ਕਾਨੂੰਨ ਦਾ ਰੂਪ ਦੇ ਦਿੱਤਾ ਹੈ। ਇਸ ਨਵੇਂ ਕਾਨੂੰਨ ਦੇ ਲਾਗੂ ਹੋਣ ਨਾਲ ਜਿੱਥੇ ਰੂਸ 'ਤੇ ਵਿਆਪਕ ਅਤੇ ਸਖ਼ਤ ਪਾਬੰਦੀਆਂ ਦਾ ਸ਼ਿਕੰਜਾ ਕੱਸਿਆ ਜਾਵੇਗਾ, ਉੱਥੇ ਹੀ ਰੂਸ ਕੋਲੋਂ ਵੱਡੇ ਪੱਧਰ 'ਤੇ ਕੱਚਾ ਤੇਲ ਅਤੇ ਕੁਦਰਤੀ ਗੈਸ ਖ਼ਰੀਦਣ ਵਾਲੇ ਮੁਲਕਾਂ 'ਤੇ ਵੀ ਭਾਰੀ ਦਰਾਮਦੀ ਡਿਊਟੀ ਲਗਾਉਣ ਦਾ ਰਾਹ ਪੂਰੀ ਤਰ੍ਹਾਂ ਪੱਧਰਾ ਹੋ ਗਿਆ ਹੈ।

ਰੂਸ ਤੋਂ ਤੇਲ ਖਰੀਦਣ ‘ਤੇ 100% ਟੈਰਿਫ… ਭਾਰਤ ਦਾ ਅਮਰੀਕਾ ਨੂੰ ਜਵਾਬ-ਸਮਝੌਤਾ ਨਹੀਂ ਕਰਾਂਗੇ, ਆਪਣੇ ਹਿਸਾਬ ਨਾਲ ਖਰੀਦਾਂਗੇ

US Tariff: ਅਮਰੀਕੀ ਸੰਸਦ ਨੇ ਇੱਕ ਬਿੱਲ ਪਾਸ ਕੀਤਾ ਹੈ, ਜਿਸ ਵਿੱਚ ਰੂਸ ਤੋਂ ਤੇਲ ਅਤੇ ਗੈਸ ਖਰੀਦਣ ਵਾਲੇ ਦੇਸ਼ਾਂ 'ਤੇ 100 ਫ਼ੀਸਦੀ ਟੈਰਿਫ ਲਗਾਉਣ ਦਾ ਰਾਹ ਸਾਫ਼ ਹੋ ਗਿਆ ਹੈ। ਇਸ ਬਿੱਲ ਦੇ ਪਾਸ ਹੋਣ ਨਾਲ ਭਾਰਤ 'ਤੇ 100 ਫ਼ੀਸਦੀ ਟੈਰਿਫ ਲੱਗਣ ਦਾ ਖ਼ਤਰਾ ਮੰਡਰਾਉਣ ਲੱਗਾ ਹੈ।

ਭਾਰਤ ‘ਤੇ 100% ਟੈਰਿਫ ਲਗਾਉਣ ਵਾਲਾ ਬਿੱਲ ਅਮਰੀਕੀ ਸੰਸਦ ਤੋਂ ਪਾਸ, ਹੁਣ ਰਾਸ਼ਟਰਪਤੀ ਟਰੰਪ ਦੇ ਪਾਲੇ ‘ਚ ਗੇਂਦ

ਅਮਰੀਕੀ ਹਾਊਸ ਨੇ 'ਸੈਂਕਸ਼ਨਿੰਗ ਰਸ਼ੀਆ ਐਂਡ ਇਰਾਨ ਐਕਟ 2026' ਬਿੱਲ ਪਾਸ ਕੀਤਾ। ਹੁਣ ਸਿਰਫ਼ ਇਸ 'ਤੇ ਟਰੰਪ ਦੇ ਦਸਤਖ਼ਤ ਬਾਕੀ ਹਨ। ਇਹ ਬਿੱਲ ਟਰੰਪ ਨੂੰ ਰੂਸੀ ਤੇਲ-ਗੈਸ ਖਰੀਦਣ ਵਾਲੇ ਦੇਸ਼ਾਂ 'ਤੇ 100% ਤੱਕ ਆਯਾਤ ਸ਼ੁਲਕ ਲਗਾਉਣ ਦਾ ਅਧਿਕਾਰ ਦਿੰਦਾ ਹੈ।

ਹੂਤੀਆਂ ਦਾ ਹਮਲਾ, ਸਾਊਦੀ ਦੀ ਗੁਹਾਰ, ਟਰੰਪ ਦਾ ਇਨਕਾਰ, ਕੀ ਅਮਰੀਕਾ ਭੁੱਲ ਗਿਆ ਕੁਇੰਸੀ ਸਮਝੌਤਾ?

Donald Trump: Quincy Pact: ਹੂਤੀਆਂ ਨੇ ਸਾਊਦੀ ਅਰਬ 'ਤੇ ਹਮਲਾ ਕੀਤਾ ਹੈ। ਟਰੰਪ ਨੇ ਸਾਊਦੀ ਕ੍ਰਾਊਨ ਪ੍ਰਿੰਸ ਦੀ ਫੌਜੀ ਮਦਦ ਦੀ ਗੁਹਾਰ ਠੁਕਰਾ ਦਿੱਤੀ ਹੈ। ਜਾਣੋ ਕੀ ਸੀ ਤੇਲ ਦੇ ਬਦਲੇ ਸੁਰੱਖਿਆ ਵਾਲਾ ਕੁਇੰਸੀ ਸਮਝੌਤਾ, ਕੀ ਦੋਵਾਂ ਦੇਸ਼ਾਂ ਦੀ ਦੋਸਤੀ ਹੋ ਰਹੀ ਹੈ ਕਮਜ਼ੋਰ?

BRICS ਦੀ ਵਧਦੀ ਤਾਕਤ ਤੋਂ ਘਬਰਾਇਆ ਅਮਰੀਕਾ! ਰੂਸ ‘ਤੇ ਪਾਬੰਦੀਆਂ-ਟੈਰਿਫ ਵਧਾਉਣ ਲਈ ਸੰਸਦ ‘ਚ ਪ੍ਰਸਤਾਵ, ਭਾਰਤ ਦਾ ਵੀ ਜ਼ਿਕਰ

BRICS: ਵਾਸ਼ਿੰਗਟਨ ਦਾ ਮੰਨਣਾ ਹੈ ਕਿ ਰੂਸ ਦਾ ਕੱਚਾ ਤੇਲ ਵਪਾਰ ਯੂਕਰੇਨ ਖ਼ਿਲਾਫ਼ ਜੰਗ ਲਈ ਫੰਡ ਇਕੱਠੇ ਕਰਨ ਵਿੱਚ ਮਦਦ ਕਰ ਰਿਹਾ ਹੈ। ਅਜਿਹੇ ਵਿੱਚ ਟਰੰਪ ਨੂੰ ਰੂਸ ਦੇ ਪ੍ਰਮੁੱਖ ਤੇਲ ਵਪਾਰਕ ਭਾਈਵਾਲਾਂ ਤੇ ਫੁੱਲ ਟੈਰਿਫ ਲਗਾਉਣ ਦਾ ਅਧਿਕਾਰ ਦੇਣਾ ਹੈ।

ਅਮਰੀਕਾ ਸਰਕਾਰ ਵੱਲੋਂ ਪੋਟਸਰ ‘ਚ ਸਿੱਖਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ, ਸ਼੍ਰੋਮਣੀ ਕਮੇਟੀ ਵੱਲੋ ਸਖ਼ਤ ਇਤਰਾਜ਼

SGPC ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਅਮਰੀਕਾ ਦੇ ਵਿਕਾਸ ਅਤੇ ਆਰਥਿਕ ਤਰੱਕੀ ਵਿੱਚ ਪੰਜਾਬੀਆਂ ਨੇ ਆਪਣੀ ਮਿਹਨਤ, ਇਮਾਨਦਾਰੀ ਅਤੇ ਹੁਨਰ ਨਾਲ ਮਹੱਤਵਪੂਰਨ ਯੋਗਦਾਨ ਪਾਇਆ ਹੈ। ਟਰੱਕ ਚਾਲਨ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸਿੱਖ ਤੇ ਪੰਜਾਬੀ ਆਪਣੀ ਮਿਹਨਤ ਨਾਲ ਅੱਗੇ ਵਧੇ ਹਨ ਅਤੇ ਅਮਰੀਕੀ ਸਮਾਜ ਦੀ ਸੇਵਾ ਕਰ ਰਹੇ ਹਨ।

ਜੰਗੀ ਜਹਾਜ਼ ‘ਤੇ ਮਿਜ਼ਾਈਲ ਹਮਲੇ ਤੋਂ ਭੜਕਿਆ ਅਮਰੀਕਾ, ਈਰਾਨ ਦੇ 5 ਤੇਲ ਟੈਂਕਰ ਕੀਤੇ ਤਬਾਹ

ਅਮਰੀਕਾ ਨੇ ਈਰਾਨ ਦੇ 5 ਤੇਲ ਟੈਂਕਰਾਂ ਨੂੰ ਨਸ਼ਟ ਕਰ ਦਿੱਤਾ ਹੈ। ਇਹ ਕਾਰਵਾਈ ਈਰਾਨੀ ਰਿਵੋਲਿਊਸ਼ਨਰੀ ਗਾਰਡਜ਼ IRGC ਵੱਲੋਂ ਅਮਰੀਕੀ ਜੰਗੀ ਜਹਾਜ਼ 'ਤੇ ਮਿਜ਼ਾਈਲ ਹਮਲੇ ਦੀਆਂ ਕੋਸ਼ਿਸ਼ਾਂ ਦੇ ਜਵਾਬ ਵਿੱਚ ਕੀਤੀ ਗਈ।

ਈਰਾਨ ਜੰਗ ਤੋਂ ਬਾਅਦ ਟਰੰਪ ਦਾ ਮਾਸਟਰਸਟ੍ਰੋਕ, ਮੱਧ ਪੂਰਬ ਲਈ ਤਿਆਰ ਹੋ ਰਿਹਾ ਵੱਡਾ ਪਲਾਨ

ਈਰਾਨ ਜੰਗ ਤੋਂ ਬਾਅਦ ਟਰੰਪ ਮੱਧ ਪੂਰਬ 'ਚ ਵੱਡਾ ਬਦਲਾਅ ਲਿਆਉਣ ਦੀ ਤਿਆਰੀ 'ਚ ਹਨ। ਈਰਾਨ ਨੂੰ ਰੋਕਣ, ਗਾਜ਼ਾ ਵਿਵਾਦ ਸੁਲਝਾਉਣ ਤੇ ਇਜ਼ਰਾਈਲ-ਸਾਊਦੀ ਸੰਬੰਧਾਂ ਨੂੰ ਆਮ ਬਣਾਉਣ ਦੀ ਯੋਜਨਾ ਤੇ ਕੰਮ ਚੱਲ ਰਿਹਾ ਹੈ।

US ਨੇ ਜਾਰੀ ਕੀਤਾ ਟਰੰਪ ਦੀ ਤਸਵੀਰ ਵਾਲਾ $1 ਦਾ ਸਿੱਕਾ, ਕਿਉਂ ਮੱਚਿਆ ਹੈ ਹੰਗਾਮਾ?

Donald Trump 1 Dollar Coin: ਅਮਰੀਕਾ ਨੇ ਡੋਨਾਲਡ ਟਰੰਪ ਦੀ ਤਸਵੀਰ ਵਾਲਾ 1 ਡਾਲਰ ਦਾ ਨਵਾਂ ਸਿੱਕਾ ਜਾਰੀ ਕੀਤਾ ਹੈ। ਲਗਭਗ 100 ਸਾਲਾਂ ਬਾਅਦ, ਸਿੱਕੇ 'ਤੇ ਕਿਸੇ ਜੀਵਤ ਅਮਰੀਕੀ ਰਾਸ਼ਟਰਪਤੀ ਦੀ ਤਸਵੀਰ ਦਿਖਾਈ ਦਿੱਤੀ ਹੈ। ਇਸ ਨਾਲ ਅਮਰੀਕਾ ਵਿੱਚ ਨਵਾਂ ਵਿਵਾਦ ਪੈਦਾ ਹੋ ਗਿਆ ਹੈ।

America Attack On Iran: Hormuz ਤੋਂ ਤਹਿਰਾਨ ਤੱਕ ਬੰਬਾਰੀ, ਈਰਾਨ ਤੇ ਅਗਲੇ 24 ਘੰਟੇ ਭਾਰੀ

ਅਮਰੀਕਾ ਅਤੇ ਈਰਾਨ ਵਿਚਕਾਰ ਤਣਾਅ ਵਧਦਾ ਜਾ ਰਿਹਾ ਹੈ। ਅਮਰੀਕੀ ਹਵਾਈ ਸੈਨਾ ਨੇ ਈਰਾਨ ਵਿੱਚ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ (IRGC) ਦੇ ਠਿਕਾਣਿਆਂ 'ਤੇ ਨਿਸ਼ਾਨੇ 'ਤੇ ਬੰਬਾਰੀ ਕੀਤੀ ਹੈ। ਈਰਾਨ ਵਿੱਚ ਕਈ ਰਣਨੀਤਕ ਸਥਾਨਾਂ, ਹੋਰਮੁਜ਼ ਤੋਂ ਤਹਿਰਾਨ ਤੱਕ ਨੂੰ ਨਿਸ਼ਾਨਾ ਬਣਾਇਆ ਗਿਆ ਹੈ।

ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...