AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026
ਹੋਲਾ ਮੁਹੱਲਾ 

ਹੋਲਾ ਮੁਹੱਲਾ 

ਸਿੱਖਾਂ ਦੇ ਪਵਿੱਤਰ ਧਾਰਮਿਕ ਸਥਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੀ ਦੇ ਅਗਲੇ ਦਿਨ ਤੋਂ ਲੱਗਣ ਵਾਲੇ ਮੇਲੇ ਨੂੰ ਹੋਲਾ ਮੁਹੱਲਾ ਕਿਹਾ ਜਾਂਦਾ ਹੈ। ਹੋਲਾ ਮੁਹੱਲਾ ਸਿੱਖਾਂ ਲਈ ਬਹੁਤ ਮਹੱਤਵਪੂਰਨ ਹੈ। ਇੱਥੇ ਹੋਲੀ ਨੂੰ ਮਰਦਾਨਗੀ ਦੇ ਪ੍ਰਤੀਕ ਤਿਉਹਾਰ ਵਜੋਂ ਮਨਾਇਆ ਜਾਂਦਾ ਹੈ। ਇਸੇ ਲਈ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਹੋਲੀ ਲਈ ਪੁਲਿੰਗ ਸ਼ਬਦ ਹੋਲਾ ਮੁਹੱਲਾ ਵਰਤਿਆ ਹੈ।

Follow On:

Hola Mohalla: ਜੈਕਾਰਿਆਂ ਦੀ ਗੂੰਜ ਨਾਲ ਹੋਲੇ-ਮਹੱਲੇ ਦੀ ਸਮਾਪਤੀ

ਗੁਰੂ ਸਾਹਿਬ ਦੀਆਂ ਲਾਡਲੀਆਂ ਫੌਜਾਂ, ਨਿਹੰਗ ਸਿੰਘ ਜੱਥੇਬੰਦਿਆ ਨੇ ਵੀ ਵੱਖ-ਵੱਖ ਮੁਹੱਲੇ ਕੱਢੇ। ਜੋ ਵੱਖ-ਵੱਖ ਪੜਾਵਾਂ ਵਿੱਚੋਂ ਲੰਘਦੇ ਹੋਏ ਚਰਨ ਗੰਗਾ ਸਟੇਡੀਅਮ ਵਿੱਚ ਸਮਾਪਤ ਹੋਏ। ਨਿਹੰਗ ਸਿੰਘ ਜਥਿਆਂ ਦੇ ਮੈਂਬਰ ਆਪਣੇ ਸਜਾਏ ਹੋਏ ਘੋੜਿਆਂ ਤੇ ਸਵਾਰ ਹੋ ਕੇ ਉੱਥੇ ਪਹੁੰਚੇ ਅਤੇ ਇੱਕ ਦੂਜੇ ਤੇ ਗੁਲਾਲ (ਰੰਗੀਨ ਪਾਊਡਰ) ਦੀ ਵਰਖਾ ਕੀਤੀ ਅਤੇ ਮੁਹੱਲੇ ਦਾ ਸਵਾਗਤ ਕੀਤਾ।

ਰੰਗਾਂ ਨਾਲ ਸ਼ਸਤਰ ਪ੍ਰਦਰਸ਼ਨ… ਕੀ ਮੁਗਲਾਂ ਨੂੰ ਜਵਾਬ ਦੇਣ ਲਈ ਸ਼ੁਰੂ ਹੋਇਆ ਸੀ ਹੋਲਾ ਮਹੱਲਾ?

Holi and Hola Mohalla: ਸਿੱਖ ਭਾਈਚਾਰਾ ਹੋਲਾ ਮਹੱਲਾ ਹੋਲੀ ਦੌਰਾਨ ਮਨਾਉਂਦਾ ਹੈ। ਇਹ ਤਿਉਹਾਰ ਰੰਗ ਅਤੇ ਬਹਾਦਰੀ ਦਾ ਪ੍ਰਤੀਕ ਹੈ। ਇਸਦੀ ਨੀਂਹ ਦਸਵੇਂ ਸਿੱਖ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1701 ਵਿੱਚ ਪੰਜਾਬ ਦੇ ਆਨੰਦਪੁਰ ਸਾਹਿਬ ਵਿੱਚ ਰੱਖੀ ਸੀ। ਉਸ ਸਮੇਂ ਭਾਰਤ ਮੁਗਲ ਸ਼ਾਸਨ ਅਧੀਨ ਸੀ। ਮੁਗਲ ਸ਼ਾਸਕ ਔਰੰਗਜ਼ੇਬ ਦੇ ਅੱਤਿਆਚਾਰ ਵਧ ਰਹੇ ਸਨ। ਆਓ ਜਾਣਦੇ ਹਾਂ ਸਿੱਖ ਭਾਈਚਾਰੇ ਦਾ ਹੋਲਾ ਮਹੱਲਾ ਕਿਵੇਂ ਸ਼ੁਰੂ ਹੋਇਆ। ਕੀ ਇਸਦੀ ਸਥਾਪਨਾ ਮੁਗਲਾਂ ਨੂੰ ਜਵਾਬ ਦੇਣ ਲਈ ਕੀਤੀ ਗਈ ਸੀ? ਇਸ ਦੌਰਾਨ ਕੀ ਹੁੰਦਾ ਹੈ?

ਹੋਲੇ ਮਹੱਲੇ ਦਾ ਖਾਲਸਾਈ ਜਾਹੋ ਜਲਾਲ ! ਖਾਲਸੇ ਦੀ ਧਰਤੀ ‘ਤੇ ਹੋਇਆ ਸੰਗਤਾਂ ਦਾ ਭਾਰੀ ਇਕੱਠ

ਹੋਲੇ ਮਹੱਲੇ ਦਾ ਖਾਲਸਾਈ ਜਾਹੋ ਜਲਾਲ ! ਖਾਲਸੇ ਦੀ ਧਰਤੀ 'ਤੇ ਹੋਇਆ ਸੰਗਤਾਂ ਦਾ ਭਾਰੀ ਇਕੱਠ,ਦੇਖੋ ਤਸਵੀਰਾਂ ਸ੍ਰੀ ਅਨੰਦਪੁਰ ਸਾਹਿਬ ਤੋਂ ਸਿੱਧੀਆਂ ਤਸਵੀਰਾਂ

ਜਲੰਧਰ ਦੇ ਨੌਜਵਾਨ ਦੀ AK-47 ਵਾਲੀ ਬਾਈਕ ਜ਼ਬਤ, ਹੋਲਾ ਮੁਹੱਲਾ ਲਈ ਜਾ ਰਿਹਾ ਸੀ, ਪੁਲਿਸ ਨੇ ਕੱਟਿਆ ਚਲਾਨ

ਸ੍ਰੀ ਆਨੰਦਪੁਰ ਸਾਹਿਬ ਹੋਲਾ ਮੁਹੱਲੇ ਦੇ ਮੱਦੇਨਜ਼ਰ ਲਗਾਈ ਗਈ ਵਿਸ਼ੇਸ਼ ਨਾਕਾਬੰਦੀ ਦੌਰਾਨ, ਸ੍ਰੀ ਆਨੰਦਪੁਰ ਸਾਹਿਬ ਵਿੱਚ ਪੁਲਿਸ ਨੇ AK-47 ਮਾਡਲ ਨਾਲ ਸਜਾਏ ਇੱਕ ਮੋਡੀਫਾਈਡ ਮੋਟਰਸਾਈਕਲ ਨੂੰ ਰੋਕਿਆ। ਬਾਈਕ ਸਵਾਰ ਨੌਜਵਾਨ ਦੀ ਪਛਾਣ ਦਿਲਜੀਤ ਵਜੋਂ ਹੋਈ ਹੈ, ਜੋ ਕਿ ਸ਼ਾਹਕੋਟ (ਜਲੰਧਰ) ਦਾ ਰਹਿਣ ਵਾਲਾ ਹੈ, ਜੋ ਆਪਣੇ ਦੋਸਤ ਨਾਲ ਮੱਥਾ ਟੇਕਣ ਗਿਆ ਸੀ। ਜਾਣੋ ਫਿਰ ਕੀ ਹੋਇਆ?

ਜੈਕਾਰਿਆਂ ਦੀ ਗੂੰਜ ਨਾਲ ਹੋਲੇ-ਮਹੱਲੇ ਦੀ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਮਾਪਤੀ, ਜਥੇਦਾਰ ਦਾ ਕੌਮ ਦੇ ਨਾਂ ‘ਤੇ ਸੰਦੇਸ਼

ਗੁਰੂ ਸਾਹਿਬ ਦੀਆਂ ਲਾਡਲੀਆਂ ਫੌਜਾਂ, ਨਿਹੰਗ ਸਿੰਘ ਜੱਥੇਬੰਦਿਆ ਨੇ ਵੀ ਵੱਖ-ਵੱਖ ਮੁਹੱਲੇ ਕੱਢੇ। ਜੋ ਵੱਖ-ਵੱਖ ਪੜਾਵਾਂ ਵਿੱਚੋਂ ਲੰਘਦੇ ਹੋਏ ਚਰਨ ਗੰਗਾ ਸਟੇਡੀਅਮ ਵਿੱਚ ਸਮਾਪਤ ਹੋਏ। ਨਿਹੰਗ ਸਿੰਘ ਜਥਿਆਂ ਦੇ ਮੈਂਬਰ ਆਪਣੇ ਸਜਾਏ ਹੋਏ ਘੋੜਿਆਂ 'ਤੇ ਸਵਾਰ ਹੋ ਕੇ ਉੱਥੇ ਪਹੁੰਚੇ ਅਤੇ ਇੱਕ ਦੂਜੇ 'ਤੇ ਗੁਲਾਲ (ਰੰਗੀਨ ਪਾਊਡਰ) ਦੀ ਵਰਖਾ ਕੀਤੀ ਅਤੇ ਮੁਹੱਲੇ ਦਾ ਸਵਾਗਤ ਕੀਤਾ।

ਹੋਲੇ-ਮਹੱਲੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ; ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਤੋਂ ਅਨੋਖੀ ਪਰੰਪਰਾ ਕਾਇਮ

ਇਸ ਨਗਰ ਕੀਰਤਨ ਦੀ ਵਿਸ਼ੇਸ਼ਤਾ ਇਹ ਰਹੀ ਕਿ ਇਸ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਨਹੀਂ ਕੀਤਾ ਜਾਂਦਾ, ਸਗੋਂ ਸੁਰਮਈ ਨਿਸ਼ਾਨ ਸਾਹਿਬ ਦੀ ਅਗਵਾਈ 'ਚ ਪੰਥਕ ਰਿਵਾਇਤ ਅਨੁਸਾਰ ਜਥੇਬੰਦੀਆਂ ਸ਼ਾਮਲ ਹੁੰਦੀਆਂ ਹਨ। ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਨੇ ਨਗਰ ਕੀਰਤਨ 'ਚ ਸ਼ਿਰਕਤ ਕਰਦੇ ਹੋਏ ਖਾਲਸਾਈ ਰੂਹਾਨੀਅਤ ਤੇ ਬਹਾਦਰੀ ਦੀ ਪਰੰਪਰਾ ਨੂੰ ਨਮਨ ਕੀਤਾ।

ਖਾਲਸਾਈ ਜਾਹੋ-ਜਲਾਲ ਦੇ ਪ੍ਰਤੀਕ ‘ਹੋਲਾ-ਮਹੱਲਾ’ ਤੇ ਰੰਗਾਂ ਦੇ ਤਿਉਹਾਰ ਹੋਲੀ ਦੀਆਂ ਵਧਾਈਆਂ: ਸੀਐਮ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਦੇਸ਼ ਵਾਸੀਆਂ ਨੂੰ ਰੰਗਾਂ ਦੇ ਤਿਉਹਾਰ ਹੋਲੀ ਦੀਆਂ ਜਿੱਥੇ ਮੁਬਾਰਕਾਂ ਦਿੱਤੀਆਂ ਹਨ। ਉੱਥੇ ਹੀ, ਉਨ੍ਹਾਂ ਨੇ ਹੋਲਾ ਮਹੱਲਾ ਦੀਆਂ ਵੀ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਮਨਾਇਆ ਜਾ ਰਿਹਾ ਹੋਲਾ ਮਹੱਲਾ, SGPC ਦੀ ਸੰਗਤਾਂ ਨੂੰ ਕੈਮੀਕਲ ਫ੍ਰੀ ਤਿਉਹਾਰ ਮਨਾਉਣ ਦੀ ਅਪੀਲ

ਮੈਨੇਜਰ ਭਗਵੰਤ ਸਿੰਘ ਧਗੇੜਾ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਹੋਲਾ-ਮਹੱਲਾ 'ਚ ਸੰਗਤ ਆਪਣੀ ਆਸਥਾ ਪ੍ਰਗਟਾਉਣ ਦੇ ਲਈ ਕੇਵਲ ਤਾਜ਼ੇ ਗੁਲਾਬ ਦੇ ਫੁੱਲ ਜਾਂ ਹੋਰ ਕੁਦਰਤੀ ਫੁੱਲਾਂ ਦੀ ਵਰਖਾ ਕਰਨ। ਉਨ੍ਹਾਂ ਨੇ ਸੰਗਤਾਂ ਨੂੰ ਮਰਿਆਦਾ ਦੀ ਪਾਲਣਾ ਕਰਨ ਦੀ ਅਪੀਲ ਕੀਤੀ।

ਅਕਾਲੀ ਦਲ ਪੁਨਰ ਸੁਰਜੀਤ ਦੀ ਪੰਥਕ ਕਾਨਫਰੰਸ ‘ਚ ਸ਼ਾਮਲ ਹੋਏ ਗਿ. ਰਘਬੀਰ ਸਿੰਘ, SGPC ਨੇ ਕੀਤਾ ਸੀ ਸੇਵਾ ਮੁਕਤ

ਉਨ੍ਹਾਂ ਨੇ ਇਸ ਕਾਨਫਰੰਸ ਤੋਂ ਪਹਿਲਾਂ ਮੀਡੀਆ ਨਾਲ ਗੱਲ ਕਰਦੇ ਹੋਇ ਕਿਹਾ, "ਦੁਨੀਆ ਦੇ ਕਿਸੇ ਵੀ ਕੋਨੇ 'ਚ ਜਿੱਥੇ ਪੰਥ ਦੀ ਗੱਲ ਹੋਵੇਗੀ ਜਾਂ ਚੜ੍ਹਦੀ ਕਲਾ ਲਈ ਕੋਈ ਕਾਰਜ ਕੀਤੇ ਜਾਣਗੇ, ਦਾਸ ਉੱਥੇ ਹਮੇਸ਼ਾ ਹਾਜ਼ਰ ਰਹੇਗਾ।"

ਟੈਂਟ ਤੇ ਪਾਰਕਿੰਗ ਸਿਟੀ, ਸਿਹਤ ਸੇਵਾਵਾਂ, ਈ-ਰਿਕਸ਼ਾ, ਐਲਈਡੀ ਸਕ੍ਰੀਨਸ…ਹੋਲੇ-ਮਹੱਲੇ ‘ਤੇ ਪੰਜਾਬ ਸਰਕਾਰ ਦੇ ਪ੍ਰਬੰਧ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਮੈਂ ਸੱਦਾ ਦਿੰਦਾ ਹਾਂ ਕਿ ਗੁਰੂ ਸਾਹਿਬ ਦਾ ਫ਼ੁਰਮਾਨ ਹੈ, ਗੁਰੂ ਗੋਬਿੰਦ ਸਿੰਘ ਸਾਹਿਬ ਦਾ ਸੰਦੇਸ਼ ਹੈ ਕਿ ਜਿਸ ਨੇ ਮੇਰੇ ਦਰਸ਼ਨ ਕਰਨੇ ਹਨ, ਮੈਂ ਹਰ ਸਾਲ ਤੁਹਾਨੂੰ ਹੋਲੇ-ਮਹੱਲੇ 'ਤੇ ਸ੍ਰੀ ਅਨੰਦਪੁਰ ਸਾਹਿਬ ਮਿਲੂੰਗਾ। ਉਨ੍ਹਾਂ ਕਿਹਾ ਮੈਂ ਸੱਦਾ ਦਿੰਦਾ ਹਾਂ ਕਿ ਤੁਸੀਂ ਆਪਣੇ ਪਰਿਵਾਰ ਸਮੇਤ ਇਸ ਖਾਲਸਾਈ ਜਾਹੋ ਜਲਾਲ 'ਚ ਸ਼ਾਮਲ ਹੋਵੋ।

ਹੋਲਾ ਮਹੱਲਾ ਦੀ ਪਤਾਲਪੁਰੀ ਸਾਹਿਬ ‘ਚ ਅਖੰਡ ਪਾਠ ਨਾਲ ਸ਼ੁਰੂਆਤ, ਰੰਗਾਂ ‘ਤੇ ਪੂਰੀ ਤਰ੍ਹਾਂ ਪਾਬੰਦੀ; 4 ਮਾਰਚ ਨੂੰ ਵਿਸ਼ਾਲ ਨਗਰ ਕੀਰਤਨ

ਅੱਜ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਆਰੰਭ ਨਾਲ ਸ਼ਰਧਾ ਨਾਲ ਸ਼ੁਰੂ ਹੋਇਆ। ਸਾਰਾ ਮਾਹੌਲ "ਬੋਲੇ ਸੋ ਨਿਹਾਲ" ਦੇ ਜੈਕਾਰਿਆਂ ਨਾਲ ਸ਼ਰਧਾ ਨਾਲ ਭਰ ਗਿਆ ਅਤੇ ਸੰਗਤਾਂ ਗੁਰੂ ਦੀ ਸ਼ਰਧਾ ਵਿੱਚ ਡੁੱਬੀਆਂ ਹੋਈਆਂ ਦਿਖਾਈ ਦਿੱਤੀਆਂ।

ਨਗਾਰੇ ਦੀ ਗੂੰਜ ਤੇ ਪੁਰਾਤਨ ਪਰੰਪਰਾਵਾਂ… ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਹੋਲੇ ਮਹੱਲੇ ਦੀ ਆਰੰਭਤਾ

Holla Mohalla: ਇਸ ਮੌਕੇ 'ਤੇ ਪਹਿਲਾਂ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ, ਜਿਸ ਤੋਂ ਬਾਅਦ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਰਾਤ ਦਾ ਦੀਵਾਨ ਸਜਿਆ। ਗੁਰੂ ਦੇ ਕੀਰਤਨੀਆਂ ਵੱਲੋਂ ਕੀਤੇ ਗਏ ਗੁਰਬਾਣੀ ਕੀਰਤਨ ਦਾ ਸੰਗਤਾਂ ਨੇ ਆਤਮਕ ਆਨੰਦ ਮਾਣਿਆ ਤੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ 'ਚ ਸੰਗਤ ਨੇ ਸ਼ਰਧਾ ਨਾਲ ਹਾਜ਼ਰੀ ਭਰੀ।

ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...