AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026
ਨਰੇਂਦਰ ਮੋਦੀ

ਨਰੇਂਦਰ ਮੋਦੀ

ਨਰੇਂਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਹਨ। ਪਿੱਛਲੇ 10 ਸਾਲਾਂ ਤੋਂ ਇਸ ਅਹੁਦੇ ‘ਤੇ ਹਨ। ਉਹ ਗਲੋਬਲ ਲੀਡਰ ਦੇ ਤੌਰ ਤੇ ਜਾਣੇ ਜਾਂਦੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦਾ ਭਾਰਤ ਦੇ ਸੂਬੇ ਗੁਜਰਾਤ ਦੇ ਮੁੱਖ ਮੰਤਰੀ ਵਜੋਂ 12 ਸਾਲਾਂ ਦਾ ਕਾਰਜਕਾਲ ਰਿਹਾ ਹੈ। ਮੌਜ਼ੂਦਾ ਹਾਲਾਤ ਦੇਖੀਏ ਤਾਂ ਉਹ ਦੇਸ਼ ਦੇ ਸੱਭ ਤੋਂ ਜਿਆਦਾ ਪਸੰਦੀਦਾ ਲੀਡਰ ਹਨ। ਪ੍ਰਧਾਨ ਮੰਤਰੀ ਮੋਦੀ ਨੇ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਲਈ 400 ਪਾਰ ਦਾ ਨਾਅਰਾ ਦਿੱਤਾ ਹੈ, ਜਿਸਨੂੰ ਲੈ ਕੇ ਪਾਰਟੀ ਪੂਰੀ ਤਰ੍ਹਾਂ ਨਾਲ ਪੱਬਾਂ-ਭਾਰ ਹੈ।

Read More
Follow On:

PM ਨੂੰ ਸਿੱਧੀ ਸ਼ਿਕਾਇਤ ਕਿਵੇਂ ਭੇਜੀਏ? ਆਨਲਾਈਨ ਪੋਰਟਲ ਤੋਂ ਲੈ ਕੇ ਡਾਕ ਅਤੇ ਫੋਨ ਤੱਕ ਜਾਣੋ ਪੂਰੀ ਜਾਣਕਾਰੀ

PMO Complaint: ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸੇ ਵੀ ਸਰਕਾਰੀ ਵਿਭਾਗ ਵਿਰੁੱਧ ਆਪਣੇ ਵਿਚਾਰ, ਸੁਝਾਅ ਜਾਂ ਸ਼ਿਕਾਇਤਾਂ ਪਹੁੰਚਾਉਣ ਲਈ ਕਈ ਔਨਲਾਈਨ ਅਤੇ ਔਫਲਾਈਨ ਚੈਨਲ ਉਪਲਬਧ ਕਰਵਾਏ ਹਨ। PMO ਪੋਰਟਲ, CPGRAMS, NaMo ਐਪ ਜਾਂ ਪੱਤਰ ਰਾਹੀਂ ਪ੍ਰਧਾਨ ਮੰਤਰੀ ਨਾਲ ਕਿਵੇਂ ਸੰਪਰਕ ਕਰਨਾ ਹੈ? ਪੂਰੀ ਪ੍ਰਕਿਰਿਆ ਜਾਣੋ।

ਸਿੱਧੀ ਦਿਲ ਤੱਕ ਉਤਰੀ ਨੇਤਰਹੀਣ ਬੱਚਿਆਂ ਦੀ ਸੁਰੀਲੀ ਆਵਾਜ਼

ਅੰਮ੍ਰਿਤਸਰ ਵਿੱਚ ਪੀਐਮ ਮੋਦੀ ਦਾ ਜਨਮਦਿਨ ਬੜੇ ਹੀ ਸੁਰੀਲੇ ਅੰਦਾਜ਼ ਵਿੱਚ ਮਣਾਇਆ ਗਿਆ। ਬੀਜੇਪੀ ਦੀ ਸੀਨੀਅਰ ਆਗੂ ਤਰੁਣ ਚੁੱਘ ਗੁਰੂ ਦੀ ਨਗਰੀ ਪਹੁੰਚੇ ਅਤੇ ਨੇਤਰਹੀਣ ਬੱਚਿਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਬੱਚਿਆਂ ਨੇ ਆਪਣੀ ਸੁਰਮਈ ਅਤੇ ਮਿੱਠੀ ਆਵਾਜ਼ ਵਿੱਚ ਵੰਦੇ ਮਾਤਰਮ ਰਾਸ਼ਟਰੀ ਗੀਤ ਗਾਇਆ ਤਾਂ ਉੱਥੇ ਬੈਠਾ ਹਰ ਵਿਅਕਤੀ ਭਾਵੁਕ ਹੋ ਗਿਆ।

PM ਮੋਦੀ ਦੇ ਜਨਮਦਿਨ ‘ਤੇ ਬਠਿੰਡਾ ਦੇ ਕਲਾਕਾਰ ਨੇ ਸਾਬੁਨ ਨਾਲ ਬਣਾਈ ਮੂਰਤੀ

ਪ੍ਰਧਾਨ ਮੰਤਰੀ ਮੋਦੀ ਦਾ ਅੱਜ 76ਵਾਂ ਜਨਮ ਦਿਨ ਹੈ। ਇਸ ਮੌਕੇ ਉਨ੍ਹਾਂ ਦੇ ਚਾਹੁਣ ਵਾਲੇ ਕਈ ਤਰ੍ਹਾਂ ਦੇ ਪ੍ਰੋਗਰਾਮ ਉਲੀਕ ਰਹੇ ਹਨ। ਕਈ ਸੂਬਿਆਂ ਵਿੱਚ ਦੀਵੇ ਵੀ ਜਗਾਏ ਜਾ ਰਹੇ ਹਨ। ਇਸੇ ਦੇ ਤਹਿਤ ਬਠਿੰਡਾ ਦੇ ਕਲਾਕਾਰ ਰਾਮਲਾਲ ਬੇਨਾਵਾਲ ਨੇ ਨਿਰੋਲ ਸਾਬੁਲ ਨਾਲ ਪੀਐਮ ਮੋਦੀ ਦੀ ਸ਼ਾਨਦਾਰ ਮੂਰਤੀ ਬਣਾਈ ਹੈ। ਬੇਨੀਵਾਲ ਪਹਿਲਾਂ ਵੀ ਸਾਬੁਨ ਨਾਲ ਕਈ ਪ੍ਰਮੁੱਖ ਹਸਤੀਆਂ ਦੀਆਂ ਮੂਰਤੀਆਂ ਬਣਾ ਚੁੱਕੇ ਹਨ। ਵੇਖੋ ਵੀਡੀਓ...

PM Modis Birthday : ‘ਚਾਹ ‘ਤੇ ਚਰਚਾ’ ਤੋਂ ਰੈਂਪ ਤੱਕ, PM ਮੋਦੀ ਨੇ ਕਿਵੇਂ ਹਰ ਪੀੜ੍ਹੀ ਦਾ ਜਿੱਤਿਆ ਦਿਲ?

PM Modis Birthday: PM ਮੋਦੀ ਦੇਸ਼ ਦੇ ਉਨ੍ਹਾਂ ਚੋਣਵੇਂ ਸਿਆਸਤਦਾਨਾਂ ਵਿੱਚੋਂ ਇੱਕ ਹਨ, ਜਿਨ੍ਹਾਂ ਨੇ ਹਰ ਪੀੜ੍ਹੀ ਨਾਲ ਸੰਵਾਦ ਕਾਇਮ ਕੀਤਾ ਹੈ। ਚਾਹ 'ਤੇ ਚਰਚਾ ਤੋਂ ਲੈ ਕੇ Gen-Z ਦੇ ਵਿਚਕਾਰ ਰੈਂਪਵਾਕ ਕਰਨ ਤੱਕ, ਉਨ੍ਹਾਂ ਨੇ ਹਰ ਪੀੜ੍ਹੀ ਨਾਲ ਜੁੜਨ ਦੀ ਕੋਸ਼ਿਸ਼ ਕੀਤੀ ਹੈ।

PM ਮੋਦੀ ਦੇ ਕਾਰਜਕਾਲ ‘ਚ ਇੰਝ ਬਦਲਿਆ ਦੇਸ਼ ਦਾ ਟੈਕਨਾਲੋਜੀ ਸੈਕਟਰ, UPI-5G ਤੋਂ ਲੈ ਕੇ ਪਿੰਡ-ਪਿੰਡ ਇੰਝ ਪਹੁੰਚਿਆ ਕਨੈਕਸ਼ਨ

PM Modi Birthday: ਭਾਰਤ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਿਛਲੇ 12 ਸਾਲਾਂ ਦੇ ਕਾਰਜਕਾਲ ਦੌਰਾਨ UPI ਤੋਂ ਲੈ ਕੇ 5G ਅਤੇ ਪਿੰਡ-ਪਿੰਡ ਇੰਟਰਨੈੱਟ ਦੀ ਪਹੁੰਚ ਤੱਕ ਕਈ ਵੱਡੇ ਟੈਕਨਾਲੋਜੀ ਬਦਲਾਅ ਦੇਖਣ ਨੂੰ ਮਿਲੇ ਹਨ।

PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ

PM Modi Birthday: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 76ਵੇਂ ਜਨਮਦਿਨ ਨੂੰ ਮਨਾਉਣ ਲਈ ਅੱਜ ਦੇਸ਼ ਭਰ ਵਿੱਚ ਇੱਕ ਵਿਸ਼ਾਲ ਸੇਵਾ ਸੰਕਲਪ ਅਭਿਆਨ ਸ਼ੁਰੂ ਕੀਤਾ ਗਿਆ ਹੈ। ਇਸ ਖਾਸ ਮੌਕੇ ਨੂੰ ਮਨਾਉਣ ਲਈ ਦੇਸ਼ ਭਰ ਵਿੱਚ ਵਿਆਪਕ ਪੱਧਰ 'ਤੇ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ, ਜਿਸ ਵਿੱਚ ਰੋਸ਼ਨੀ ਦਾ ਤਿਉਹਾਰ ਅਤੇ ਸਾਈਕਲ ਰੈਲੀਆਂ ਸ਼ਾਮਲ ਹਨ।

PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ

ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 76ਵਾਂ ਜਨਮਦਿਨ ਹੈ, ਜੋ ਕਿ ਮੁੱਖ ਮੰਤਰੀ ਜਾਂ ਪ੍ਰਧਾਨ ਮੰਤਰੀ ਵਜੋਂ ਜਨਤਕ ਜੀਵਨ ਵਿੱਚ ਲਗਾਤਾਰ 25 ਸਾਲ ਪੂਰੇ ਹੋਣ ਦਾ ਪ੍ਰਤੀਕ ਹੈ। ਇਸ ਮਹੱਤਵਪੂਰਨ ਮੌਕੇ 'ਤੇ, ਉਨ੍ਹਾਂ ਦੀ ਰਾਜਨੀਤਿਕ ਯਾਤਰਾ, ਉਨ੍ਹਾਂ ਦੁਆਰਾ ਲਏ ਗਏ ਫੈਸਲਿਆਂ ਅਤੇ ਉਨ੍ਹਾਂ ਦੇ ਕਾਰਜਕਾਲ ਦੀਆਂ ਮੁੱਖ ਪ੍ਰਾਪਤੀਆਂ ਤੇ ਰੌਸ਼ਨੀ ਪਾਈ ਜਾ ਰਹੀ ਹੈ।

ਪੀਐਮ ਮੋਦੀ ਦੇ ਨਾਮ ਦਰਜ 5 ਵੱਡੇ ਰਿਕਾਰਡ, ਜਨਮਦਿਨ ‘ਤੇ ਜਾਣੋ ਉਨ੍ਹਾਂ ਦੀਆਂ ਖਾਸ ਉਪਲਬਧੀਆਂ

ਅੱਜ PM ਮੋਦੀ ਦਾ 76ਵਾਂ ਜਨਮਦਿਨ ਹੈ। ਉਨ੍ਹਾਂ ਦੇ ਨਾਮ ਕਈ ਅਜਿਹੇ ਰਿਕਾਰਡ ਦਰਜ ਹਨ, ਜੋ ਦੇਸ਼ ਦੇ ਕਿਸੇ ਵੀ ਪ੍ਰਧਾਨ ਮੰਤਰੀ ਦੇ ਨਾਮ ਨਹੀਂ ਹਨ। ਉਹ ਸਭ ਤੋਂ ਲੰਬੇ ਸਮੇਂ ਤੱਕ ਸੱਤਾ 'ਚ ਰਹਿਣ ਵਾਲੇ ਪ੍ਰਧਾਨ ਮੰਤਰੀ ਹਨ।

Dadasaheb Phalke Award 2024 Winner: ਦਿੱਗਜ ਕੰਨੜ ਐਕਟਰ ਅਨੰਤ ਨਾਗ ਨੂੰ ਮਿਲੇਗਾ ਦਾਦਾਸਾਹਿਬ ਫਾਲਕੇ ਪੁਰਸਕਾਰ,ਪੀਐਮ ਮੋਦੀ ਨੇ ਦਿੱਤੀ ਵਧਾਈ

Dadasaheb Phalke Award 2024 Winner: ਦਿੱਗਜ ਕੰਨੜ ਅਦਾਕਾਰ ਅਨੰਤ ਨਾਗ ਨੂੰ ਇਸ ਸਾਲ ਦਾਦਾਸਾਹਿਬ ਫਾਲਕੇ ਪੁਰਸਕਾਰ ਵਿਜੇਤਾ ਵਜੋਂ ਘੋਸ਼ਿਤ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਪੁਰਸਕਾਰ ਦੀ ਚੋਣ ਕਮੇਟੀ ਦੀ ਸਲਾਹ 'ਤੇ ਉਨ੍ਹਾਂ ਦੇ ਨਾਂ ਨੂੰ ਚੁਣਿਆ।

SEMICON India 2026: ਕੱਲ੍ਹ PM ਮੋਦੀ ਕਰਨਗੇ ਉਦਘਾਟਨ, ਦੁਨੀਆ ਵੇਖੇਗੀ ਭਾਰਤ ਦਾ ਚਿਪ ਮਿਸ਼ਨ

PM Modi: SEMICON India 2026 ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਸਤੰਬਰ ਨੂੰ ਦਿੱਲੀ ਦੇ ਦਵਾਰਕਾ ਸਥਿਤ ਯਸ਼ੋਭੂਮੀ ਵਿੱਚ ਕਰਨਗੇ। ਤਿੰਨ ਦਿਨਾਂ ਤੱਕ ਚੱਲਣ ਵਾਲੇ ਇਸ ਸਮਾਗਮ ਵਿੱਚ ਦੁਨੀਆ ਦੀਆਂ ਵੱਡੀਆਂ ਸੈਮੀਕੰਡਕਟਰ ਕੰਪਨੀਆਂ ਹਿੱਸਾ ਲੈਣਗੀਆਂ।

BRICS ਦੀ ਵਧਦੀ ਤਾਕਤ ਤੋਂ ਘਬਰਾਇਆ ਅਮਰੀਕਾ! ਰੂਸ ‘ਤੇ ਪਾਬੰਦੀਆਂ-ਟੈਰਿਫ ਵਧਾਉਣ ਲਈ ਸੰਸਦ ‘ਚ ਪ੍ਰਸਤਾਵ, ਭਾਰਤ ਦਾ ਵੀ ਜ਼ਿਕਰ

BRICS: ਵਾਸ਼ਿੰਗਟਨ ਦਾ ਮੰਨਣਾ ਹੈ ਕਿ ਰੂਸ ਦਾ ਕੱਚਾ ਤੇਲ ਵਪਾਰ ਯੂਕਰੇਨ ਖ਼ਿਲਾਫ਼ ਜੰਗ ਲਈ ਫੰਡ ਇਕੱਠੇ ਕਰਨ ਵਿੱਚ ਮਦਦ ਕਰ ਰਿਹਾ ਹੈ। ਅਜਿਹੇ ਵਿੱਚ ਟਰੰਪ ਨੂੰ ਰੂਸ ਦੇ ਪ੍ਰਮੁੱਖ ਤੇਲ ਵਪਾਰਕ ਭਾਈਵਾਲਾਂ ਤੇ ਫੁੱਲ ਟੈਰਿਫ ਲਗਾਉਣ ਦਾ ਅਧਿਕਾਰ ਦੇਣਾ ਹੈ।

Global Power Shift : G7 ‘ਤੇ ਭਾਰੀ ਪੈ ਰਿਹਾ BRICS? De-Dollarization ਨਾਲ ਬਦਲ ਜਾਵੇਗੀ Economy!

BRICS Summit 2026: 18ਵਾਂ ਬ੍ਰਿਕਸ ਸੰਮੇਲਨ ਰਾਜਧਾਨੀ ਦਿੱਲੀ ਵਿੱਚ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਭਾਰਤ ਮੰਡਪਮ ਵਿੱਚ ਆਯੋਜਿਤ, ਇਸ ਸੰਮੇਲਨ ਵਿੱਚ 21 ਮੈਂਬਰ ਅਤੇ ਭਾਈਵਾਲ ਦੇਸ਼ਾਂ ਨੇ ਭਾਗ ਲਿਆ। ਨਵੀਂ ਦਿੱਲੀ ਐਲਾਨਨਾਮੇ ਨੂੰ ਸਰਬਸੰਮਤੀ ਨਾਲ ਅਪਣਾਇਆ ਜਾਣਾ ਸੰਮੇਲਨ ਦੀ ਵੱਡੀ ਪ੍ਰਾਪਤੀ ਸੀ।

60 ਘੰਟੇ ਭਾਰਤ ‘ਚ ਰਹੇ ਪੁਤਿਨ, ਬ੍ਰਿਕਸ ਸੰਮੇਲਨ ਤੋਂ ਬਾਅਦ ਰੂਸ ਰਵਾਨਾ

ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ ਭਾਰਤ ਦੌਰਾ ਹੁਣ ਸਮਾਪਤ ਹੋ ਗਿਆ ਹੈ। ਭਾਰਤ ਵਿੱਚ ਲਗਭਗ 60 ਘੰਟੇ ਬਿਤਾਉਣ ਤੋਂ ਬਾਅਦ, ਉਹ ਰੂਸ ਲਈ ਰਵਾਨਾ ਹੋ ਗਏ। ਪੁਤਿਨ 11 ਤਰੀਕ ਨੂੰ ਸਵੇਰੇ ਭਾਰਤ ਪਹੁੰਚੇ। ਆਪਣੀ ਫੇਰੀ ਦੌਰਾਨ, ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਕੀਤੀ ਅਤੇ ਇੱਕ ਵਪਾਰਕ ਮੰਚ ਵਿੱਚ ਹਿੱਸਾ ਲਿਆ।

ਬ੍ਰਿਕਸ ਸੰਮੇਲਨ: ਅੱਤਵਾਦ ‘ਤੇ ਪਾਕਿਸਤਾਨ ਨੂੰ ਸਖ਼ਤ ਸੰਦੇਸ਼

ਬ੍ਰਿਕਸ ਸੰਮੇਲਨ ਵਿੱਚ ਅੱਤਵਾਦ 'ਤੇ ਪਾਕਿਸਤਾਨ ਨੂੰ ਇੱਕ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਜਿਸ ਵਿੱਚ ਅੱਤਵਾਦ ਨਾਲ ਮਿਲ ਕੇ ਲੜਨ 'ਤੇ ਜ਼ੋਰ ਦਿੱਤਾ ਗਿਆ ਹੈ।

BRICS Summit 2026: ਦਿੱਲੀ ‘ਚ ਸਫਲ ਸੰਮੇਲਨ, ਦੁਨੀਆ ਨੇ ਦੇਖੀ ਭਾਰਤ ਦੀ ਤਾਕਤ

ਰੂਸੀ ਰਾਸ਼ਟਰਪਤੀ ਪੁਤਿਨ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਮੌਜੂਦਗੀ ਨੇ ਸੰਮੇਲਨ ਨੂੰ ਵਿਸ਼ੇਸ਼ ਬਣਾਇਆ। ਤਿੰਨ ਦਿਨਾਂ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਕਈ ਦੁਵੱਲੀਆਂ ਮੀਟਿੰਗਾਂ ਕੀਤੀਆਂ, ਜਿਸ ਨਾਲ ਭਾਰਤ ਦੇ ਕੂਟਨੀਤਕ ਸਬੰਧ ਮਜ਼ਬੂਤ ​​ਹੋਏ। ਸੰਮੇਲਨ ਦੇ ਸਫਲ ਸੰਗਠਨ ਨੇ ਵਿਸ਼ਵ ਪੱਧਰ 'ਤੇ ਭਾਰਤ ਦੀ ਪ੍ਰਭਾਵਸ਼ਾਲੀ ਭੂਮਿਕਾ ਨੂੰ ਵੀ ਉਜਾਗਰ ਕੀਤਾ।

ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...