AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026
ਪਾਕਿਸਤਾਨ

ਪਾਕਿਸਤਾਨ

ਗੁਆਂਢੀ ਮੁਲਕ ਪਾਕਿਸਤਾਨ ਵਿੱਚ ਸਿਆਸੀ ਹਲਚਲ ਕਾਫੀ ਤੇਜ਼ ਹੈ। ਅੱਤਵਾਦ, ਫੋਜ, ਤਖ਼ਤਾਪਲਟ ਤੋਂ ਲੈ ਕੇ ਸਿਆਸੀ ਆਗੂਆਂ ਦੇ ਬਿਆਨ ਹਰ ਚੀਜ ਤੇ ਭਾਰਤ ਅਤੇ ਭਾਰਤ ਦੇ ਲੋਕਾਂ ਦੀ ਤਿੱਖੀ ਨਜ਼ਰ ਰਹਿੰਦੀ ਹੈ। ਪਾਕਿਸਤਾਨ ਵਿੱਚ ਵਾਪਰ ਰਹੀ ਹਰ ਖਬਰ ਦਾ ਅਪਡੇਟ ਸਿਰਫ਼ ਟੀਵੀ9 ਪੰਜਾਬੀ ਤੇ ਮਿਲੇਗਾ।

Follow On:

ਪਾਕਿਸਤਾਨ ਨੇ ਅਫਗਾਨਿਸਤਾਨ ‘ਚ ਮਚਾਈ ਤਬਾਹੀ, ਹਵਾਈ ਹਮਲਿਆਂ ਨਾਲ ਦਹਿਲੇ ਪਕਤਿਕਾ ਤੇ ਕੁਨਾਰ, 3 ਦੀ ਮੌਤ, ਕਈ ਜ਼ਖਮੀ

Pakistan Afghanistan Conflict: ਪਾਕਿਸਤਾਨ ਨੇ ਅਫਗਾਨਿਸਤਾਨ ਦੇ ਕੁਨਾਰ ਅਤੇ ਪਕਤਿਕਾ ਸੂਬਿਆਂ ਵਿੱਚ ਹਵਾਈ ਹਮਲੇ ਕੀਤੇ, ਜਿਨ੍ਹਾਂ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖਮੀ ਹੋਏ ਹਨ। ਇਨ੍ਹਾਂ ਹਮਲਿਆਂ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਸਰਹੱਦ ਪਾਰ ਤਣਾਅ ਹੋਰ ਵਧ ਗਿਆ ਹੈ।

ਪਾਕਿਸਤਾਨ: ਜੁੰਮੇ ਦੀ ਨਮਾਜ ਦੌਰਾਨ ਖੈਬਰ ਪਖਤੂਨਖਵਾ ਦੀ ਮਸਜਿਦ ਵਿੱਚ ਧਮਾਕਾ, 17 ਲੋਕਾਂ ਦੀ ਮੌਤ, 67 ਤੋਂ ਵੱਧ ਜਖ਼ਮੀ

Pakistan Bomb Blast: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਵੱਡਾ ਧਮਾਕਾ ਹੋ ਗਿਆ। ਸੂਬੇ ਦੀ ਪੁਰਾਣੀ ਪੁਲਿਸ ਲਾਈਨ ਨੇੜੇ ਵਾਪਰੀ ਇਸ ਘਟਨਾ ਵਿੱਚ 15 ਲੋਕ ਮਾਰੇ ਗਏ ਹਨ ਅਤੇ 25 ਤੋਂ ਵੱਧ ਜ਼ਖਮੀ ਹੋਏ ਹਨ।

ਦੁਸ਼ਮਣ ਪਾਕਿਸਤਾਨ ਨੇ ਵੀ ਮੰਨੀ ਭਾਰਤ ਦੀ ਤਾਕਤ, ਮੁਨੀਰ ਦੇ ਅਧਿਕਾਰੀ ਨੇ ਕਿਹਾ- ਦਿੱਲੀ ਦੇ ਮੁਕਾਬਲੇ ਅਸੀਂ ਕੁਝ ਨਹੀਂ

India Pakistan: ਪਾਕਿਸਤਾਨੀ ਫੌਜੀ ਅਧਿਕਾਰੀ ਨੇ ਕਿਹਾ, ਅਸੀਂ ਭਾਰਤੀ ਫੌਜ ਦੀਆਂ ਸਮਰੱਥਾਵਾਂ ਦਾ ਪੂਰਾ ਸਨਮਾਨ ਕਰਦੇ ਹਾਂ। ਅਸੀਂ ਉਨ੍ਹਾਂ ਦੇ ਫੌਜੀ ਹਥਿਆਰਾਂ ਅਤੇ ਫੌਜੀ ਸਮਰੱਥਾਵਾਂ ਨੂੰ ਵਧਾਉਣ ਲਈ ਵੱਡੀ ਮਾਤਰਾ ਵਿੱਚ ਪੈਸਾ ਅਤੇ ਸਰੋਤ ਖਰਚ ਕਰਨ ਦੀ ਉਨ੍ਹਾਂ ਦੀ ਇੱਛਾ ਨੂੰ ਸਮਝਦੇ ਹਾਂ।

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਵੱਡਾ ਐਕਸ਼ਨ, ਸਰਕਾਰ ਨੇ ਅੱਤਵਾਦੀ ਸੰਗਠਨ ਐਲਾਨਿਆ

Shahzad Bhatti Network :ਗ੍ਰਹਿ ਮੰਤਰਾਲੇ ਨੇ ਸ਼ਹਿਜ਼ਾਦ ਭੱਟੀ ਨੈੱਟਵਰਕ ਨੂੰ UAPA ਦੇ ਤਹਿਤ ਅੱਤਵਾਦੀ ਸੰਗਠਨ ਐਲਾਨ ਦਿੱਤਾ ਹੈ। ਮੰਤਰਾਲੇ ਦੇ ਅਨੁਸਾਰ, ਨੈੱਟਵਰਕ ਸਰਹੱਦ ਪਾਰ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ, ਨੌਜਵਾਨਾਂ ਨੂੰ ਅੱਤਵਾਦ ਵੱਲ ਧੱਕਣ ਅਤੇ ਨਫ਼ਰਤ ਫੈਲਾਉਣ ਵਾਲੀ ਡਿਜੀਟਲ ਸਮੱਗਰੀ ਪ੍ਰਕਾਸ਼ਤ ਕਰਨ ਵਿੱਚ ਸ਼ਾਮਲ ਰਿਹਾ ਹੈ।

ਸਮੁੰਦਰ ਵਿੱਚ ਜਹਾਜ ਟਕਰਾਉਣ ਤੇ ਭੜਕਿਆ, ਪਾਕਿਸਤਾਨੀ ਡਿਪਲੋਮੈਟ ਨੂੰ ਪਾਈ ਝਾੜ

ਸਮੁੰਦਰ ਵਿੱਚ ਪਾਕਿਸਤਾਨ ਦੀ "ਨਾਪਾਕ" ਹਰਕਤ ਦੇਖਣ ਨੂੰ ਮਿਲੀ ਹੈ। ਇਸ ਤੋਂ ਬਾਅਦ, ਭਾਰਤੀ ਵਿਦੇਸ਼ ਮੰਤਰਾਲੇ (MEA) ਨੇ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਚਾਰਜ ਡੀ ਅਫੇਅਰਜ਼ ਨੂੰ ਤਲਬ ਕੀਤਾ ਹੈ।

ਮੋਹਸਿਨ ਨਕਵੀ ਤੋਂ Womens Asia Cup ਦੀ ਟ੍ਰਾਫੀ ਨਾ ਲੈਣ ‘ਤੇ BCCI ਨੇ ਕੀ ਕਿਹਾ? ਟੀਮ ਇੰਡੀਆ ਦੇ ਕੋਚ ਨੇ ਵੀ ਤੋੜੀ ਚੁੱਪੀ

Women's Asia Cup 2026: ਮੋਹਸਿਨ ਨਕਵੀ ਤੋਂ ਟੀਮ ਇੰਡੀਆ ਨੇ ਫਿਰ ਨਹੀਂ ਲਈ ਏਸ਼ੀਆ ਕੱਪ ਦੀ ਟ੍ਰਾਫੀ। ਫਰਕ ਸਿਰਫ਼ ਇੰਨਾ ਰਿਹਾ ਕਿ ਜੋ ਕੰਮ ਪਹਿਲਾਂ ਪੁਰਸ਼ ਟੀਮ ਨੇ ਕੀਤਾ ਸੀ, ਉਹ ਇਸ ਵਾਰ ਮਹਿਲਾ ਟੀਮ ਨੇ ਕੀਤਾ ਹੈ। ਇਸ ਤੇ BCCI ਸਕੱਤਰ ਦੇਵਜੀਤ ਸੈਕੀਆ ਨੇ ਕੀ ਕਿਹਾ?

Women’s Asia Cup: ਟੀਮ ਇੰਡੀਆ ਨੇ ਟਰਾਫੀ ਲੈਣ ਤੋਂ ਕੀਤਾ ਇਨਕਾਰ, ਮੋਹਸਿਨ ਨਕਵੀ ਦੀ ਫਿਰ ਹੋਈ ਫਜੀਹਤ

ਮਹਿਲਾ ਏਸ਼ੀਆ ਕੱਪ 2026 ਦੇ ਫਾਈਨਲ 'ਚ ਇੱਕ ਵਾਰ ਫਿਰ ਵੱਡਾ ਡਰਾਮਾ ਦੇਖਣ ਨੂੰ ਮਿਲਿਆ। ਟੀਮ ਇੰਡੀਆ ਨੇ ਏਸ਼ੀਅਨ ਕ੍ਰਿਕਟ ਕੌਂਸਲ (ACC) ਦੇ ਪ੍ਰਧਾਨ ਤੇ ਪਾਕਿਸਤਾਨ ਸਰਕਾਰ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਦੇ ਹੱਥੋਂ ਟਰਾਫੀ ਲੈਣ ਤੋਂ ਇਨਕਾਰ ਕਰ ਦਿੱਤਾ।

ਪਾਕਿਸਤਾਨ: CM ਮਰੀਅਮ ਸ਼ਰੀਫ ਦੇ ਬਿਆਨ ਤੇ ਮਚਿਆ ਹੰਗਾਮਾ, ਪੰਜਾਬ ਸਰਕਾਰ ਦੀ ਸਫ਼ਾਈ- ਇੰਡੀਆ ਕਾਰਡ ਖੇਡਿਆ ਗਿਆ

Maryam Nawaz statement: ਪਾਕਿਸਤਾਨ ਵਿੱਚ ਮਚੇ ਬਵਾਲ ਤੇ ਸਵਾਲ ਉਠਾਉਂਦਿਆਂ ਪੰਜਾਬ ਦੀ ਸੂਚਨਾ ਮੰਤਰੀ ਅਜ਼ਮਾ ਬੁਖਾਰੀ ਨੇ ਕਿਹਾ, ਮੈਨੂੰ ਸਮਝ ਨਹੀਂ ਆਉਂਦਾ ਕਿ ਇਸ ਵਿੱਚ ਕੀ ਇਤਰਾਜ਼ ਹੈ। ਉਨ੍ਹਾਂ ਦੇ ਇਸ ਬਿਆਨ ਤੇ ਇੰਡੀਆ ਕਾਰਡ ਖੇਡਿਆ ਗਿਆ ਹੈ।

ਨਵੇਂ ਵਰਲਡ ਮੈਪ ‘ਤੇ ਭਾਰਤ ਦੇ ਰੁਖ ਤੋਂ ਗੁੱਸੇ ‘ਚ ਪਾਕਿਸਤਾਨ, ਜੰਮੂ-ਕਸ਼ਮੀਰ ਨੂੰ ਲੈ ਕੇ ਜਾਰੀ ਕੀਤਾ ਬਿਆਨ

Pakistan: ਭਾਰਤ ਦੇ ਨਵੇਂ ਵਰਲਡ ਮੈਪ ਨੂੰ ਲੈ ਕੇ ਪਾਕਿਸਤਾਨ ਗੁੱਸੇ ਵਿੱਚ ਹੈ। ਪਾਕਿਸਤਾਨ ਦਾ ਕਹਿਣਾ ਹੈ ਕਿ ਭਾਰਤ ਨੇ ਜੰਮੂ-ਕਸ਼ਮੀਰ ਬਾਰੇ ਜੋ ਕਦਮ ਚੁੱਕੇ ਹਨ, ਉਨ੍ਹਾਂ ਨਾਲ ਇਸ ਦੀ ਅੰਤਰਰਾਸ਼ਟਰੀ ਵਿਵਾਦਿਤ ਸਥਿਤੀ ਨਹੀਂ ਬਦਲ ਸਕਦੀ।

4 ਜੱਜ ਅਮਰੀਕਾ-ਪਾਕਿਸਤਾਨ ਕੁਨੈਕਸ਼ਨ ਵਾਲੇ … ਸਿੰਧੂ ਜਲ ਸੰਧੀ ‘ਤੇ ਭਾਰਤ ਖਿਲਾਫ ਫੈਸਲਾ ਸੁਣਾਉਣ ਵਾਲੇ 5 ਜੱਜਾਂ ਦੀ ਕੁੰਡਲੀ

ICC Hearing On Indus Vally Water: ਸਿੰਧੂ ਜਲ ਸੰਧੀ 'ਤੇ ਅੰਤਰਰਾਸ਼ਟਰੀ ਆਰਬਿਟਰੇਸ਼ਨ ਅਦਾਲਤ ਨੇ ਭਾਰਤ ਖਿਲਾਫ ਫੈਸਲਾ ਸੁਣਾਇਆ ਹੈ। ਕੋਰਟ ਵਿੱਚ ਸ਼ਾਮਲ 5 ਜੱਜਾਂ ਵਿੱਚੋਂ 2 ਦੇ ਪਾਕਿਸਤਾਨ ਨਾਲ ਸਿੱਧੇ ਸਬੰਧ ਹਨ, ਜਦੋਂ ਕਿ 2 ਅਮਰੀਕੀ ਹਨ।

ਸਾਊਦੀ ‘ਚ ਦਫ਼ਤਰ, ਪਾਕਿਸਤਾਨ ਕੋਲ ਕਮਾਨ ਗ੍ਰਾਊਂਡ ‘ਤੇ ਕਿਵੇਂ ਕੰਮ ਕਰੇਗਾ ਇਸਲਾਮਿਕ NATO? ਆਈ ਪੂਰੀ ਡਿਟੇਲ

Saudi Arabia: ਸਾਊਦੀ ਅਰਬ, ਪਾਕਿਸਤਾਨ ਅਤੇ ਤੁਰਕੀਏ ਦੇ ਫੌਜੀ ਗਠਜੋੜ ਦੀ ਚਰਚਾ ਤੇਜ਼ ਹੋ ਗਈ ਹੈ। ਇਸ ਸਮਝੌਤੇ ਤਹਿਤ ਜੇਕਰ ਕਿਸੇ ਇੱਕ ਦੇਸ਼ 'ਤੇ ਫੌਜੀ ਹਮਲਾ ਹੁੰਦਾ ਹੈ ਤਾਂ ਉਸ ਨੂੰ ਤਿੰਨਾਂ ਦੇਸ਼ਾਂ 'ਤੇ ਹਮਲਾ ਮੰਨਿਆ ਜਾਵੇਗਾ।

ਪਾਕਿਸਤਾਨ ‘ਚ 125 ਸਾਲ ਪੁਰਾਣਾ ਮੰਦਰ ਢਾਹਿਆ, ਹਿੰਦੂ ਸੰਗਠਨਾਂ ਦਾ ਆਰੋਪ- ਮਦਰਸੇ ਲਈ ਹੜਪੀ ਜ਼ਮੀਨ

Pakistan Hindu temple: ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਇੱਕ ਸਦੀ ਤੋਂ ਵੀ ਪੁਰਾਣਾ ਹਿੰਦੂ ਮੰਦਰ ਢਾਹ ਦਿੱਤਾ ਗਿਆ। ਘੱਟ ਗਿਣਤੀ ਭਾਈਚਾਰਿਆਂ ਨਾਲ ਜੁੜੀਆਂ ਸੰਸਥਾਵਾਂ ਨੇ ਤਹਿਰੀਕ-ਏ-ਲੱਬੈਕ ਪਾਕਿਸਤਾਨ 'ਤੇ ਮੰਦਰ ਨੂੰ ਢਾਹ ਕੇ ਉਸ ਦੀ ਜ਼ਮੀਨ 'ਤੇ ਮਦਰਸੇ ਲਈ ਕਬਜ਼ਾ ਕਰਨ ਦਾ ਆਰੋਪ ਲਗਾਇਆ ਹੈ।

ਇਸਲਾਮਾਬਾਦ ਦੇ ਹਸਪਤਾਲ ‘ਚ AC ਧਮਾਕੇ ਨਾਲ ਅੱਗ, 15 ਨਵਜੰਮੇ ਬੱਚਿਆਂ ਦੀ ਮੌਤ

ਇਸਲਾਮਾਬਾਦ ਦੇ PIMS ਹਸਪਤਾਲ ਵਿੱਚ AC ਕੰਪ੍ਰੈਸਰ ਫਟਣ ਕਾਰਨ ਅੱਗ ਲੱਗ ਗਈ। ਹਾਦਸੇ ਵਿੱਚ 15 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ, ਜਦਕਿ ਇੱਕ ਬੱਚੇ ਨੂੰ ਬਚਾ ਲਿਆ ਗਿਆ।

ਤਿੰਨ ਪੜਾਵਾਂ ‘ਚ ਸਟ੍ਰਾਈਕ, ਕਿਰਾਨਾ ਹਿਲਜ਼ ‘ਤੇ ਅਟੈਕ ਤੇ ਟਰੰਪ ਦਾ ਦਾਅਵਾ ਸਾਬਕਾ CDS ਅਨਿਲ ਚੌਹਾਨ ਨੇ ਦੱਸੀ ਆਪਰੇਸ਼ਨ ਸਿੰਦੂਰ ਦੀ Inside Story

ਸਾਬਕਾ CDS ਜਨਰਲ ਅਨਿਲ ਚੌਹਾਨ ਨੇ ਕਿਹਾ ਕਿ 'ਆਪਰੇਸ਼ਨ ਸਿੰਦੂਰ' ਪਹਿਲਾਂ ਦੀਆਂ ਫੌਜੀ ਕਾਰਵਾਈਆਂ ਤੋਂ ਇਸ ਮਾਮਲੇ 'ਚ ਵੱਖਰਾ ਸੀ ਕਿ ਇਸ 'ਚ ਅਪਣਾਈ ਗਈ ਰਣਨੀਤੀ ਨੂੰ ਲੈ ਕੇ ਕੋਈ ਅਨਿਸ਼ਚਿਤਤਾ ਜਾਂ ਹਿਚਕਚਾਹਟ ਨਹੀਂ ਸੀ।

ਈਰਾਨ ਦਾ ਸਮਰਥਨ ਜਾਂ ਝੂਠ ਦਾ ਜਾਲ! ਤਹਿਰਾਨ ਨੂੰ ਲੈ ਕੇ ਆਪਰੇਸ਼ਨ ਸਿੰਦੂਰ ‘ਤੇ ਪਾਕਿਸਤਾਨ ਦੇ ਦਾਅਵੇ ‘ਚ ਕਿੰਨੀ ਸੱਚਾਈ?

Operation Sindoor: ਆਪਰੇਸ਼ਨ ਸਿੰਦੂਰ 'ਤੇ ਪਾਕਿਸਤਾਨ ਦਾ 'ਨਾਪਾਕ ਪੈਂਤਰਾ' ਸਾਹਮਣੇ ਆਇਆ ਹੈ। ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਨੈਸ਼ਨਲ ਅਸੈਂਬਲੀ ਵਿੱਚ ਕਿਹਾ ਕਿ ਆਪਰੇਸ਼ਨ ਸਿੰਦੂਰ ਦੌਰਾਨ ਉਸ ਨੂੰ ਈਰਾਨ ਦਾ ਮਜ਼ਬੂਤ ਸਾਥ ਮਿਲਿਆ ਸੀ। ਜਾਣੋ ਕੀ ਹੈ ਅਸਲ ਸੱਚਾਈ।

ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...