AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026
ਪ੍ਰਿਅੰਕਾ ਗਾਂਧੀ

ਪ੍ਰਿਅੰਕਾ ਗਾਂਧੀ

ਪ੍ਰਿਅੰਕਾ ਗਾਂਧੀ ਦਾ ਜਨਮ 12 ਜਨਵਰੀ 1972 ਨੂੰ ਰਾਜਧਾਨੀ ਦਿੱਲੀ ਵਿੱਚ ਗਾਂਧੀ ਪਰਿਵਾਰ ਵਿੱਚ ਹੋਇਆ ਸੀ। ਰਾਜਨੀਤਿਕ ਮਾਹੌਲ ਵਿੱਚ ਵੱਡੀ ਹੋਈ ਪ੍ਰਿਅੰਕਾ ਇੰਡੀਅਨ ਨੈਸ਼ਨਲ ਕਾਂਗਰਸ ਦੇ ਨੇਤਾ ਹਨ। ਪ੍ਰਿਅੰਕਾ ਨੇ ਮਾਡਰਨ ਸਕੂਲ ਅਤੇ ਕਾਨਵੈਂਟ ਆਫ ਜੀਸਸ ਐਂਡ ਮੈਰੀ ਤੋਂ ਪੜ੍ਹਾਈ ਕੀਤੀ। ਉਨ੍ਹਾਂ ਨੇ 2010 ਵਿੱਚ ਮਨੋਵਿਗਿਆਨ ਵਿੱਚ ਗ੍ਰੈਜੂਏਸ਼ਨ ਕੀਤੀ ਅਤੇ ਬੋਧੀ ਅਧਿਐਨ ਵਿੱਚ ਪੋਸਟ ਗ੍ਰੈਜੂਏਸ਼ਨ ਵੀ ਕੀਤੀ। ਉਨ੍ਹਾਂਨੇ ਆਪਣਾ ਪਹਿਲਾ ਭਾਸ਼ਣ ਸਿਰਫ 16 ਸਾਲ ਦੀ ਉਮਰ ਵਿੱਚ ਦਿੱਤਾ ਸੀ। ਪ੍ਰਿਅੰਕਾ ਨੇ 18 ਫਰਵਰੀ 1997 ਨੂੰ ਆਪਣੇ ਦੋਸਤ ਰਾਬਰਟ ਵਾਡਰਾ ਨਾਲ ਵਿਆਹ ਕੀਤਾ। ਰਾਬਰਟ ਵਾਡਰਾ ਇੱਕ ਕਾਰੋਬਾਰੀ ਹਨ। 2004 ਵਿੱਚ ਹੋਈਆਂ ਆਮ ਚੋਣਾਂ ਦੌਰਾਨ, ਉਹ ਆਪਣੀ ਮਾਂ ਸੋਨੀਆ ਗਾਂਧੀ ਦੀ ਮੁਹਿੰਮ ਪ੍ਰਬੰਧਕ ਸਨ। 2020 ਵਿੱਚ, ਪ੍ਰਿਅੰਕਾ ਨੂੰ ਉੱਤਰ ਪ੍ਰਦੇਸ਼ ਦੀ ਆਲ ਇੰਡੀਆ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਸੀ। ਸਾਲਾਂ ਤੱਕ ਰਾਜਨੀਤੀ ਤੋਂ ਦੂਰ ਰਹੀ ਪ੍ਰਿਅੰਕਾ ਹੁਣ ਰਾਜਨੀਤੀ ਵਿੱਚ ਪੂਰੀ ਤਰ੍ਹਾਂ ਸਰਗਰਮ ਹਨ।

Read More
Follow On:

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਸਚਿਨ ਪਾਇਲਟ ਨੇ ਕਿਹਾ ਕਿ ਸਾਂਝੀ ਮਿਹਨਤ, ਮਜ਼ਬੂਤ ਸੰਗਠਨ ਤੇ ਵਰਕਰਾਂ ਦੀ ਊਰਜਾ ਨਾਲ ਕਾਂਗਰਸ ਪੰਜਾਬ 'ਚ ਮੁੜ ਸੱਤਾ 'ਚ ਵਾਪਸੀ ਕਰੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਬਿਹਤਰ ਭਵਿੱਖ ਦੇ ਨਾਲ-ਨਾਲ ਕਿਸਾਨਾਂ, ਨੌਜਵਾਨਾਂ ਤੇ ਹਰ ਵਰਗ ਦੇ ਹੱਕਾਂ ਦੀ ਰੱਖਿਆ ਲਈ ਪਾਰਟੀ ਪੂਰੀ ਵਚਨਬੱਧਤਾ ਨਾਲ ਕੰਮ ਕਰੇਗੀ।

ਪੁਰਾਣਾ ਬਿੱਲ ਲਿਆਓ, ਫਿਰ ਦੇਖਦੇ ਹਾਂ ਕੌਣ ਮਹਿਲਾ ਵਿਰੋਧੀ… ਪ੍ਰਿਯੰਕਾ ਗਾਂਧੀ ਦੀ ਸਰਕਾਰ ਨੂੰ ਚੁਣੌਤੀ; ਇੰਡੀਆ ਗੱਠਜੋੜ ਲਿਖੇਗਾ ਪੱਤਰ

ਲੋਕ ਸਭਾ 'ਚ ਮਹਿਲਾ ਰਾਖਵਾਂਕਰਨ ਬਿੱਲ ਪਾਸ ਨਾ ਹੋਣ 'ਤੇ ਰਾਜਨੀਤਿਕ ਹੰਗਾਮਾ ਤੇਜ਼ ਹੋ ਗਿਆ ਹੈ। ਪ੍ਰਿਯੰਕਾ ਗਾਂਧੀ ਨੇ ਮੰਗ ਕੀਤੀ ਹੈ ਕਿ ਕੇਂਦਰ ਅਸਲ ਬਿੱਲ ਨੂੰ ਦੁਬਾਰਾ ਪੇਸ਼ ਕਰੇ, ਜਿਸ ਨੂੰ ਪਹਿਲਾਂ ਸਾਰੀਆਂ ਰਾਜਨੀਤਿਕ ਪਾਰਟੀਆਂ ਦਾ ਸਮਰਥਨ ਪ੍ਰਾਪਤ ਸੀ। ਇਸ ਦੌਰਾਨ, ਖ਼ਬਰ ਹੈ ਕਿ ਵਿਰੋਧੀ 'ਇੰਡੀਆ' ਗੱਠਜੋੜ ਵੀ ਪ੍ਰਧਾਨ ਮੰਤਰੀ ਮੋਦੀ ਨੂੰ ਇੱਕ ਪੱਤਰ ਲਿਖਣ ਤੇ ਸਰਕਾਰ ਦੇ ਅਸਲ ਇਰਾਦਿਆਂ 'ਤੇ ਸਵਾਲ ਉਠਾਉਣ ਲਈ ਦੇਸ਼ ਵਿਆਪੀ ਪ੍ਰੈਸ ਕਾਨਫਰੰਸ ਕਰਨ ਦੀ ਯੋਜਨਾ ਬਣਾ ਰਹੀ ਹੈ।

ਕਿਸਾਨ ਅੰਦੋਲਨ: ਰਵਨੀਤ ਬਿੱਟੂ ਪਿਅੰਕਾ ਗਾਂਧੀ ਖਿਲਾਫ਼ ਦੇਣਗੇ ਸ਼ਿਕਾਇਤ! ਬੋਲੇ- ਇਰਾਦਿਆਂ ਦੀ ਕਰਵਾਉਣਗੇ ਜਾਂਚ

ਇੱਕ ਮੀਡੀਆ ਅਦਾਰੇ ਨਾਲ ਗੱਲ ਕਰਦੇ ਹੋਏ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕਿਸਾਨ ਅੰਦੋਲਨ ਸਮੇਂ ਪ੍ਰਿਅੰਕਾ ਗਾਂਧੀ ਨੇ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਕਿਸਾਨਾਂ ਨੂੰ ਮਿਲਣ ਲਈ ਪ੍ਰੇਰਿਤ ਕੀਤਾ। ਉਸ ਸਮੇਂ ਉਨ੍ਹਾਂ ਕੋਲ ਪ੍ਰਿਅੰਕਾ ਗਾਂਧੀ ਦੇ ਇਰਾਦਿਆਂ 'ਤੇ ਸ਼ੱਕ ਕਰਨ ਦਾ ਕੋਈ ਕਾਰਨ ਨਹੀਂ ਸੀ, ਜਦਕਿ ਉਹ ਚੰਗੀ ਤਰ੍ਹਾਂ ਜਾਣਦੀ ਸੀ ਕਿ ਕਿਸਾਨ ਉਨ੍ਹਾਂ ਦੇ ਪ੍ਰਤੀ ਕਿੰਨੇ ਹਮਲਾਵਰ ਹਨ।

ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...