AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026
ਪੰਜਾਬ ਕਾਂਗਰਸ

ਪੰਜਾਬ ਕਾਂਗਰਸ

ਅਗਾਮੀ ਵਿਧਾਨਸਭਾ ਚੋਣਾਂ ਦੀ ਤਿਆਰੀ ਲਈ ਜਿੱਥੇ ਕਾਂਗਰਸ ਦੀ ਸੂਬਾਈ ਲੀਡਰਸ਼ਿਪ ਵੱਲੋਂ ਪਾਰਟੀ ਵਰਕਰਾਂ ਨਾਲ ਬੈਠਕਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ ਤਾਂ ਉੱਥੇ ਹੀ ਹੁਣ ਮੁੜ ਪੰਜਾਬ ਕਾਂਗਰਸ ਵਿੱਚ ਆਪਸੀ ਕਲੇਸ਼ ਹੋਣਾ ਸ਼ੁਰੂ ਹੋ ਗਿਆ ਹੈ। ਰਾਜਾ ਵੜਿੰਗ ਨੂੰ ਪ੍ਰਧਾਨ ਦੇ ਅਹੁਦੇ ਤੇ ਬਰਕਰਾਰ ਰੱਖੇ ਜਾਣ ਤੋਂ ਚਰਨਜੀਤ ਚੰਨੀ ਅਤੇ ਸੁਖਜਿੰਦਰ ਰੰਧਾਵਾ ਵਰਗ੍ਹੇ ਵੱਡੇ ਆਗੂ ਨਰਾਜ ਦਿਖਾਈ ਦੇ ਰਹੇ ਹਨ ਤਾਂ  ਉੱਧਰ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕਾਂਗਰਸ ਦੇ ਇੱਕਮੁੱਠ ਹੋਣ ਦੇ ਦਾਅਵੇ ਕਰ ਰਹੇ ਹਨ।

Follow On:

ਵਿਸ਼ਵ ਸ਼ਾਂਤੀ ਯਾਤਰਾ ‘ਚ ਸ਼ਾਮਲ ਹੋਏ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਕਿਹਾ- ਵਿਸ਼ਵ ਪੱਧਰੀ ਤਣਾਅ ਤੇ ਭੱਜਦੌੜ ਭਰੀ ਜ਼ਿੰਦਗੀ ਵਿਚਕਾਰ ਆਤਮਿਕ ਸ਼ਾਂਤੀ ਬੇਹੱਦ ਜ਼ਰੂਰੀ

ਮੀਡੀਆ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅੱਜ ਪੂਰੀ ਦੁਨੀਆ ਜਿਸ ਦੌਰ 'ਚੋਂ ਲੰਘ ਰਹੀ ਹੈ, ਉਸ ਸਮੇਂ ਸ਼ਾਂਤੀ ਦੀ ਸਭ ਤੋਂ ਵੱਧ ਲੋੜ ਹੈ। ਦੁਨੀਆ ਦੇ ਕਈ ਹਿੱਸਿਆਂ 'ਚ ਜੰਗ ਤੇ ਅਸ਼ਾਂਤੀ ਦਾ ਮਾਹੌਲ ਬਣਿਆ ਹੋਇਆ ਹੈ, ਜਦਕਿ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ 'ਚ ਵੀ ਭੱਜਦੌੜ ਤੇ ਤਣਾਅ ਕਾਫ਼ੀ ਵੱਧ ਗਿਆ ਹੈ। ਅਜਿਹੇ ਸਮੇਂ ਵਿੱਚ ਹਰ ਵਿਅਕਤੀ ਨੂੰ ਆਪਣੇ ਆਪ ਨੂੰ ਸ਼ਾਂਤ ਰੱਖਣ ਲਈ ਸਮਾਂ ਕੱਢਣਾ ਚਾਹੀਦਾ ਹੈ ਤੇ ਆਪਣੇ ਅੰਦਰ ਸ਼ਾਂਤੀ ਦੀ ਭਾਲ ਕਰਨੀ ਚਾਹੀਦੀ ਹੈ।

ਇੰਦੌਰ ‘ਚ ਰਾਹੁਲ ਗਾਂਧੀ ਦੀ ਛਾਤਰਾਂ ਦੀ ਗੂੰਜ, ਨੌਜਵਾਨਾਂ ਨਾਲ ਕੀਤਾ ਸੰਵਾਦ

ਰਾਹੁਲ ਗਾਂਧੀ ਨੇ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਛਾਤਰਾਂ ਦੀ ਗੂੰਜ ਪ੍ਰੋਗਰਾਮ ਵਿੱਚ ਨੌਜਵਾਨਾਂ ਨਾਲ ਗੱਲਬਾਤ ਕੀਤੀ।

ਜਲੰਧਰ ‘ਚ ਕਾਂਗਰਸ ਦੇ ਪ੍ਰਦਰਸ਼ਨ ਦੌਰਾਨ ਹੋਈ ਕਿਰਕਿਰੀ, PM ਦਾ ਪੁਤਲਾ ਫੂਕਦੇ ਸਾੜਿਆ ਆਪਣਾ ਹੀ ਝੰਡਾ; ਵਰਕਰਾਂ ‘ਚ ਹਫ਼ੜਾ-ਦਫ਼ੜੀ

ਜਲੰਧਰ ਦੇ ਕੰਪਨੀ ਬਾਗ ਚੌਕ (ਸ਼੍ਰੀ ਰਾਮ ਚੌਕ) ਵਿਖੇ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ ਅਤੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਕਾਂਗਰਸ ਪਾਰਟੀ ਵੱਲੋਂ ਕੀਤੇ ਗਏ ਜ਼ੋਰਦਾਰ ਰੋਸ ਪ੍ਰਦਰਸ਼ਨ ਦੌਰਾਨ ਬੇਹੱਦ ਅਜੀਬੋ-ਗਰੀਬ ਅਤੇ ਨਮੋਸ਼ੀ ਭਰੀ ਸਥਿਤੀ ਪੈਦਾ ਹੋ ਗਈ। ਮੌਕੇ 'ਤੇ ਹਾਲਾਤ ਉਸ ਵੇਲੇ ਹਾਸੋਹੀਣੇ ਬਣ ਗਏ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਦੇ ਸਮੇਂ ਕਾਂਗਰਸ ਪਾਰਟੀ ਦਾ ਆਪਣਾ ਹੀ ਝੰਡਾ ਅੱਗ ਦੀ ਲਪੇਟ ਵਿੱਚ ਆ ਕੇ ਸੜ ਗਿਆ।

ਭੁੱਚੋ ਮੰਡੀ ਸੀਟ ਲਈ ਸਥਾਨਕ ਮੁੱਦੇ ਹੋਣਗੇ ਹਾਵੀ, ਪਾਰਟੀਆਂ ਲਈ ਵੱਡੀ ਚੁਣੌਤੀ

2002 ਵਿੱਚ ਭੁੱਚੋ ਮੰਡੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਗੁਰਾ ਸਿੰਘ ਨੇ ਜਿੱਤ ਪ੍ਰਾਪਤ ਕੀਤੀ। ਇਸ ਤੋਂ ਬਾਅਦ, 2007 ਵਿੱਚ ਕਾਂਗਰਸ ਦੇ ਅਜਾਇਬ ਸਿੰਘ ਭੱਟੀ ਨੇ ਜਿੱਤ ਪ੍ਰਾਪਤ ਕੀਤੀ। 2012 ਵਿੱਚ ਭੁੱਚੋ ਨੂੰ ਵਿਧਾਨ ਸਭਾ ਹਲਕਾ ਬਣਾਏ ਜਾਣ ਤੋਂ ਬਾਅਦ ਵੀ, ਅਜਾਇਬ ਸਿੰਘ ਭੱਟੀ ਦੂਜੀ ਵਾਰ ਜਿੱਤੇ।

ਸਚਿਨ ਪਾਇਲਟ ਪੰਜਾਬ ‘ਚ ਯੁਵਾ ਆਗੂਆਂ ਦੀ ਬਣਾਉਣਗੇ ਟੀਮ, ਹਰੇਕ ਵਿਧਾਨ ਸਭਾ ਹਲਕੇ ਦੀ ਕਰਨਗੇ ਸਮੀਖਿਆ

ਪਾਇਲਟ ਇੱਕ ਪੂਰੀ ਰਣਨੀਤੀ ਤਿਆਰ ਕਰਨਗੇ ਤੇ ਨੌਜਵਾਨ ਆਗੂਆਂ ਦੀ ਇੱਕ ਟੀਮ ਨਾਲ ਨਿੱਜੀ ਤੌਰ 'ਤੇ ਮੈਦਾਨ ਵਿੱਚ ਉਤਰਨਗੇ। ਪਾਇਲਟ ਨੂੰ ਹਾਈਕਮਾਨ, ਯਾਨੀ ਰਾਹੁਲ ਗਾਂਧੀ ਤੋਂ ਇਸ ਲਈ ਹਰੀ ਝੰਡੀ ਮਿਲ ਗਈ ਹੈ। ਸੂਤਰਾਂ ਅਨੁਸਾਰ ਰਾਹੁਲ ਗਾਂਧੀ ਨੇ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਸੰਬੰਧੀ ਹਰ ਫੈਸਲੇ 'ਤੇ ਪੂਰਾ ਅਧਿਕਾਰ ਦਿੱਤਾ ਹੈ।

ਗੁਰੂਹਰਸਹਾਏ ਦਾ ਸਿਆਸੀ ਦੰਗਲ: ਕਾਂਗਰਸ, AAP ਤੇ ਅਕਾਲੀ ਦਲ ਵਿਚਾਲੇ ਟੱਕਰ, ਬਿਜਲੀ-ਪਾਣੀ ਤੇ ਸੀਵਰੇਜ ਮੁੱਖ ਮੁੱਦੇ

2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ, ਗੁਰੂਹਰਸਹਾਏ ਹਲਕੇ ਵਿੱਚ ਕੁੱਲ 172,641 ਵੋਟਰ ਸਨ। ਇਹਨਾਂ ਵਿੱਚੋਂ 139,983 ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ, ਜੋ ਕਿ ਲਗਭਗ 81% ਵੋਟਰਾਂ ਦੀ ਵੋਟਿੰਗ ਸੀ। ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਫੌਜਾ ਸਿੰਘ ਸਰਾਰੀ ਨੇ 68,343 ਵੋਟਾਂ ਪ੍ਰਾਪਤ ਕੀਤੀਆਂ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਵਰਦੇਵ ਸਿੰਘ ਮਾਨ ਨੇ 57,769, ਕਾਂਗਰਸ ਦੇ ਉਮੀਦਵਾਰ ਵਿਜੇ ਕਾਲੜਾ ਨੇ 5,578 ਅਤੇ ਭਾਜਪਾ ਦੇ ਉਮੀਦਵਾਰ ਗੁਰਪਰਵੇਜ਼ ਸਿੰਘ ਨੇ 3,988 ਵੋਟਾਂ ਪ੍ਰਾਪਤ ਕੀਤੀਆਂ।

CM ਮਾਨ ਦੀ ਪਤਨੀ ਨੇ 3 ਆਗੂਆਂ ਖਿਲਾਫ ਦਾਇਰ ਕੀਤਾ ਮਾਣਹਾਨੀ ਦਾ ਕੇਸ, ਜਾਣੋ ਸ਼ਿਕਾਇਤ ‘ਚ ਗੁਰਪ੍ਰੀਤ ਕੌਰ ਨੇ ਕੀ ਕਿਹਾ?

ਡਾ. ਗੁਰਪ੍ਰੀਤ ਕੌਰ ਨੇ ਅਕਾਲੀ ਆਗੂਆਂ ਬਿਕਰਮ ਸਿੰਘ ਮਜੀਠੀਆ, ਹਰਸਿਮਰਤ ਕੌਰ ਬਾਦਲ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਖਿਲਾਫ਼ ਝੂਠੇ ਦੋਸ਼ ਲਗਾਉਣ ਲਈ ਅਪਰਾਧਿਕ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ।

2027 ਚੋਣਾਂ ਤੋਂ ਪਹਿਲਾਂ ਹੁਸ਼ਿਆਰਪੁਰ ‘ਚ ਸਿਆਸੀ ਘਮਾਸਾਨ, ਜਲ-ਭਰਾਅ ਤੇ ਸੜਕਾਂ ਦੇ ਮੁੱਦੇ ਭਾਰੂ; ਜਿੰਪਾ ਤੇ ਅਰੋੜਾ ਆਹਮੋ-ਸਾਹਮਣੇ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹੁਸ਼ਿਆਰਪੁਰ ਹਲਕੇ ਵਿੱਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਣਾ ਸ਼ੁਰੂ ਹੋ ਗਿਆ ਹੈ। ਇਸ ਵਾਰ ਚੋਣ ਪਿੜ ਵਿੱਚ ਬਰਸਾਤ ਦੌਰਾਨ ਪਾਣੀ ਭਰਨ ਦੀ ਪੁਰਾਣੀ ਸਮੱਸਿਆ, ਟੁੱਟੀਆਂ ਸੜਕਾਂ, ਰੁਜ਼ਗਾਰ ਦੀ ਘਾਟ ਅਤੇ ਸ਼ਹਿਰ ਵਿੱਚੋਂ ਉਦਯੋਗਾਂ ਦਾ ਪਲਾਇਨ ਵਰਗੇ ਅਹਿਮ ਜ਼ਮੀਨੀ ਮੁੱਦੇ ਭਾਰੂ ਰਹਿਣ ਦੀ ਸੰਭਾਵਨਾ ਹੈ।

Punjab Congress ਦਾ ਪ੍ਰਦਰਸ਼ਨ, ਹਿਰਾਸਤ ‘ਚ ਲਏ ਪਾਇਲਟ, ਚੰਨੀ, ਵੜਿੰਗ ਸਮੇਤ ਹੋਰ ਆਗੂਆਂ ਨੂੰ 1 ਘੰਟੇ ਬਾਅਦ ਛੱਡੇ

ਕਾਂਗਰਸ ਪਾਰਟੀ ਨੇ ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਖਿਲਾਫ਼ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ। ਇਹ ਵਿਰੋਧ ਪ੍ਰਦਰਸ਼ਨ ਖਾਸ ਤੌਰ 'ਤੇ ਗੁਲਜ਼ਾਰ ਸਿੰਘ ਨਾਲ ਸਬੰਧਤ ਮਾਮਲੇ 'ਤੇ ਕੀਤਾ ਗਿਆ, ਜਿਸ ਵਿੱਚ ਕਾਂਗਰਸ ਸਰਕਾਰ ਦੀ ਭੂਮਿਕਾ 'ਤੇ ਸਵਾਲ ਉਠਾ ਰਹੀ ਹੈ। ਇਸ ਸ਼ਕਤੀ ਪ੍ਰਦਰਸ਼ਨ ਵਿੱਚ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੇ ਹਿੱਸਾ ਲਿਆ

ਦਿਲ ਮਿਲੇ ਜਾਂ Impress ਕਰਨ ਦੀ ਕੋਸ਼ਿਸ਼…ਸਚਿਨ ਪਾਇਲਟ ਦੇ ਆਲੇ-ਦੁਆਲੇ ਬੈਠੇ ਚੰਨੀ-ਵੜ੍ਹਿੰਗ ਵਿਚਾਲੇ ਦਿਖੀ ਡੂੰਘੀ Bonding!

Punjab Congress Protest: ਪੰਜਾਬ ਕਾਂਗਰਸ 'ਚ ਪਿਛਲੇ ਕਈ ਮਹੀਨਿਆਂ ਤੋਂ ਜਾਰੀ ਅੰਦਰੂਨੀ ਕਲੇਸ਼ ਦੇ ਵਿਚਕਾਰ ਅੱਜ ਚੰਡੀਗੜ੍ਹ 'ਚ ਪਾਰਟੀ ਵੱਲੋਂ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ 'ਚ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਵੀ ਸ਼ਾਮਲ ਹੋਏ ਹਨ। ਇਸ ਦੌਰਾਨ ਕਾਂਗਰਸ ਦੇ ਸਾਰੇ ਆਗੂ ਇੱਕੋ ਮੰਚ 'ਤੇ ਨਜ਼ਰ ਆ ਸਕਦੇ ਹਨ। ਪਰ ਸਭ ਤੋਂ ਵੱਧ ਧਿਆਨ ਖਿੱਚਿਆ ਚੰਨੀ ਅਤੇ ਵੜਿੰਗ ਨੇ...

ਰੈਲੀਆਂ, ਯਾਤਰਾਵਾਂ ਤੇ ਪ੍ਰਦਰਸ਼ਨ… ਪੰਜਾਬ ‘ਚ 2027 ਦੀ ਚੋਣ ਜੰਗ ਦੀ ਤਿਆਰੀ

ਭਾਜਪਾ ਨੇ ਪੰਜਾਬ 'ਚ ਆਪਣੀ ਸਿਆਸੀ ਮੁਹਿੰਮ ਨੂੰ ਤੇਜ਼ ਕਰਦਿਆਂ 18 ਸਤੰਬਰ ਤੋਂ ਚਾਰ ਨਸ਼ਾ ਮੁਕਤ ਪੰਜਾਬ ਯਾਤਰਾਵਾਂ ਕੱਢਣ ਦਾ ਐਲਾਨ ਕੀਤਾ ਹੈ। ਇਹ ਯਾਤਰਾਵਾਂ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਨੂੰ ਕਵਰ ਕਰਨਗੀਆਂ। ਯਾਤਰਾਵਾਂ ਦਾ ਸਮਾਪਨ 30 ਸਤੰਬਰ ਨੂੰ ਜਲੰਧਰ 'ਚ ਹੋਣ ਵਾਲੀ ਵੱਡੀ ਜਨਸਭਾ ਨਾਲ ਹੋਵੇਗਾ, ਜਿਸ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਬੋਧਨ ਕਰਨਗੇ।

ਰਾਏਕੋਟ ‘ਚ 2027 ਦਾ ਸਿਆਸੀ ਦੰਗਲ: ਕੀ AAP ਲਗਾ ਸਕੇਗੀ ਜਿੱਤ ਦੀ ਹੈਟ੍ਰਿਕ ਜਾਂ ਕਾਂਗਰਸ-ਅਕਾਲੀ ਦਲ ਕਰਨਗੇ ਉਲਟਫ਼ੇਰ?

ਪੰਜਾਬ ਦੇ ਪੁਨਰਗਠਨ ਤੋਂ ਬਾਅਦ ਸੂਬੇ ਦੇ ਰਾਜਨੀਤਿਕ ਨਕਸ਼ੇ 'ਤੇ ਅਹਿਮ ਸਥਾਨ ਰੱਖਣ ਵਾਲੇ ਵਿਧਾਨ ਸਭਾ ਹਲਕਾ ਰਾਏਕੋਟ ਅੰਦਰ ਆਗਾਮੀ 2027 ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਹੁਣੇ ਤੋਂ ਜ਼ੋਰ ਫੜਨ ਲੱਗੀਆਂ ਹਨ। ਸਾਲ 2017 ਵਿੱਚ ਆਮ ਆਦਮੀ ਪਾਰਟੀ ਨੇ ਇਸ ਸੀਟ 'ਤੇ ਇਤਿਹਾਸਕ ਜਿੱਤ ਹਾਸਲ ਕਰਕੇ ਰਵਾਇਤੀ ਪਾਰਟੀਆਂ ਦੇ ਪੈਰ ਉਖਾੜ ਦਿੱਤੇ ਸਨ।

ਫਿਰੋਜ਼ਪੁਰ ਦਿਹਾਤੀ ‘ਚ ਬਦਲ ਰਹੇ ਸਮੀਕਰਨ, ਸੜਕ-ਸੀਵਰੇਜ ਸਣੇ ਕਈ ਮੁੱਦੇ ਬਣਨਗੇ ਚੋਣ ਹਥਿਆਰ

2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਫਿਰੋਜ਼ਪੁਰ ਦਿਹਾਤੀ ਹਲਕੇ ਵਿੱਚ ਕੁੱਲ 196,789 ਵੋਟਰ ਸਨ। ਇਹਨਾਂ ਵਿੱਚੋਂ 151,909 ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਜਿਸ ਦੇ ਨਤੀਜੇ ਵਜੋਂ 77.21% ਵੋਟਰਾਂ ਨੇ ਵੋਟ ਪਾਈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਰਜਨੀਸ਼ ਦਹੀਆ ਨੂੰ 75,293 ਵੋਟਾਂ ਮਿਲੀਆਂ।

ਪੰਜਾਬ ‘ਚ ਬਿਨਾਂ CM ਫੇਸ ਦੇ ਉਤਰੇਗੀ ਕਾਂਗਰਸ, ਸਚਿਨ ਪਾਇਲਟ ਨੇ ਦੱਸੀ ਪਾਰਟੀ ਦੀ ਰਣਨੀਤੀ

ਕਾਂਗਰਸ ਹਾਈਕਮਾਂਡ ਨੇ ਹਾਲ ਹੀ 'ਚ ਸਚਿਨ ਪਾਇਲਟ ਨੂੰ ਪੰਜਾਬ ਲਈ AICC ਇੰਚਾਰਜ ਨਿਯੁਕਤ ਕੀਤਾ ਹੈ। ਉਨ੍ਹਾਂ ਨੇ ਭੁਪੇਸ਼ ਬਘੇਲ ਦੀ ਥਾਂ ਇਹ ਜ਼ਿੰਮੇਵਾਰੀ ਸੰਭਾਲੀ ਹੈ। ਇਹ ਬਦਲਾਅ ਅਜਿਹੇ ਸਮੇਂ'ਚ ਹੋਇਆ ਹੈ ਜਦੋਂ ਪੰਜਾਬ ਕਾਂਗਰਸ ਲੰਬੇ ਸਮੇਂ ਤੋਂ ਅੰਦਰੂਨੀ ਧੜੇਬੰਦੀ ਤੇ ਲੀਡਰਸ਼ਿਪ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਨਾਲ ਜੂਝ ਰਹੀ ਹੈ।

ਅੰਮ੍ਰਿਤਸਰ ਉੱਤਰੀ: ਚਾਰ ਸਾਲਾਂ ਦੇ ਕੰਮ ‘ਤੇ ਵਿਵਾਦ, ਵਿਧਾਇਕ ਵੱਲੋਂ 90% ਵਿਕਾਸ ਦਾ ਦਾਅਵਾ; ਜਾਣੋ ਲੋਕਾਂ ਦੀ ਪ੍ਰੇਸ਼ਾਨੀ

2022 ਵਿੱਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਮ ਆਦਮੀ ਪਾਰਟੀ ਦੀ ਟਿਕਟ 'ਤੇ 58,133 ਵੋਟਾਂ ਪ੍ਰਾਪਤ ਕਰਕੇ ਜਿੱਤ ਪ੍ਰਾਪਤ ਕੀਤੀ, ਜੋ ਕਿ ਲਗਭਗ 23,000 ਵੋਟਾਂ ਦੇ ਫਰਕ ਨਾਲ ਸੀ। ਆਪਣੇ ਰਾਜਨੀਤਿਕ ਮਤਭੇਦਾਂ ਅਤੇ ਪਾਰਟੀ ਤੋਂ ਦੂਰੀ ਦੇ ਬਾਵਜੂਦ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਆਪਣੀ ਸਰਗਰਮੀ ਵਧਾ ਦਿੱਤੀ ਹੈ।

ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...