ਪੰਜਾਬ ਦਾ ਮੌਸਮ
ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ, ਇਸ ਲਈ ਸੂਬੇ ਦੇ ਮੌਸਮ ਦਾ ਹਾਲ ਜਾਣਨ ਲਈ ਹਰ ਪੰਜਾਬੀ ਉੱਤਸਕ ਰਹਿੰਦਾ ਹੈ। ਮੌਸਮ ਦੀ ਮੇਹਰਬਾਨੀ ਹੋਵੇ ਤਾਂ ਹਰ ਫਸਲ ਚੰਗਾ ਲਾਹਾ ਦੇ ਕੇ ਜਾਂਦੀ ਹੈ ਅਤੇ ਜੇਕਰ ਮੌਸਮ ਦੀ ਅੱਖ ਟੇਡੀ ਹੋ ਜਾਵੇ ਤਾਂ ਕਿਸਾਨਾਂ ਤੇ ਭਾਰੀ ਮਾਰ ਪੈਣ ਦਾ ਖਦਸ਼ਾ ਪੈਦਾ ਹੋ ਜਾਂਦਾ ਹੈ। ਇਸ ਲਈ ਰੋਜਾਨਾ ਸਵੇਰੇ 6 ਵਜੇ ਟੀਵੀ9 ਪੰਜਾਬੀ ਤੇ ਜਾਣੋ ਆਪਣੇ ਇਲਾਕੇ ਦੇ ਮੌਸਮ ਦਾ ਹਾਲ।
ਪੰਜਾਬ ‘ਚ ਅੱਜ ਤੇ ਆਉਣ ਵਾਲੇ 3 ਦਿਨ ਮੌਸਮ ਰਹੇਗਾ ਸਾਫ਼, ਵਾਪਸੀ ਦੇ ਪੜਾਅ ‘ਤੇ ਮੌਨਸੂਨ
ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਪਟਿਆਲਾ 'ਚ ਦਰਜ ਕੀਤਾ ਗਿਆ, ਜੋ ਕਿ 35.7 ਡਿਗਰੀ ਸੈਲਸੀਅਸ ਰਿਹਾ।
- TV9 Punjabi
- Updated on: Sep 21, 2026
- 2:11 am
ਪੰਜਾਬ ‘ਚ ਅੱਜ ਮੌਸਮ ਰਹੇਗਾ ਸਾਫ਼, ਮੌਨਸੂਨ ਦੀ ਵਿਦਾਇਗੀ ਲਈ ਹਾਲਾਤ ਅਨੁਕੂਲ
ਬੀਤੇ ਦਿਨ ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ 'ਚ ਦਰਜ ਕੀਤਾ ਗਿਆ, ਜੋ ਕਿ 38 ਡਿਗਰੀ ਸੈਲਸੀਅਸ ਰਿਹਾ।
- TV9 Punjabi
- Updated on: Sep 20, 2026
- 1:35 am
ਪੰਜਾਬ ‘ਚ ਮੌਸਮ ਦਾ ਵੱਡਾ ਬਦਲਾਅ, 8 ਜ਼ਿਲ੍ਹਿਆਂ ‘ਚ ਮੀਂਹ ਦੇ ਆਸਾਰ; ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਇੱਕ ਵਾਰ ਮੁੜ ਬਦਲਣ ਜਾ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਤਾਜ਼ਾ ਭਵਿੱਖਬਾਣੀ ਅਨੁਸਾਰ ਅੱਜ ਸੂਬੇ ਦੇ 8 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਅਤੇ ਰੂਪਨਗਰ ਵਿੱਚ ਕੁਝ ਥਾਵਾਂ 'ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ।
- TV9 Punjabi
- Updated on: Sep 19, 2026
- 1:48 am
ਪੰਜਾਬ ਦੇ 13 ਜ਼ਿਲ੍ਹਿਆਂ ‘ਚ ਮੀਂਹ ਦੇ ਆਸਾਰ, ਪਹਾੜਾਂ ‘ਚ ਬਰਫ਼ਬਾਰੀ ਨਾਲ ਡਿੱਗਿਆ ਪਾਰਾ; ਜਾਣੋ ਮੌਸਮ ਦਾ ਹਾਲ
ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਅੱਜ ਕੁਝ ਥਾਵਾਂ 'ਤੇ ਹਲਕੇ ਮੀਂਹ ਯਾਨੀ ਖਿੰਡਵੇਂ ਛਿੱਟੇ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਚੰਡੀਗੜ੍ਹ ਵਿੱਚ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੇ ਨਾਲ-ਨਾਲ ਇੱਕ-ਦੋ ਵਾਰ ਗਰਜ-ਚਮਕ ਨਾਲ ਬੌਛਾਰਾਂ ਪੈਣ ਦੇ ਆਸਾਰ ਹਨ। ਇਹ ਪੇਸ਼ੀਨਗੋਈ ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਕੀਤੀ ਗਈ ਹੈ।
- TV9 Punjabi
- Updated on: Sep 18, 2026
- 1:53 am
ਪੰਜਾਬ ਭਰ ‘ਚ ਅੱਜ ਬਾਰਿਸ਼ ਦੀ ਸੰਭਾਵਨਾ, 8 ਜ਼ਿਲ੍ਹਿਆਂ ‘ਚ ਯੈਲੋ ਅਲਰਟ; ਜਾਣੋ ਆਉਣ ਵਾਲੇ 3 ਦਿਨ ਕਿਵੇਂ ਦਾ ਰਹੇਗਾ ਮੌਸਮ
ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਦਾ ਦਰਜ ਕੀਤਾ ਗਿਆ, ਜੋ ਕਿ 37.0 ਡਿਗਰੀ ਸੈਲਸੀਅਸ ਰਿਹਾ।
- TV9 Punjabi
- Updated on: Sep 17, 2026
- 1:27 am
ਪੰਜਾਬ ਦੇ ਕਈ ਹਿੱਸਿਆਂ ‘ਚ ਅੱਜ ਬਾਰਿਸ਼ ਦੀ ਸੰਭਾਵਨਾ, 7 ਜ਼ਿਲ੍ਹਿਆਂ ‘ਚ ਯੈਲੋ ਅਲਰਟ
Punjab Weather Update: ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 36.5 ਡਿਗਰੀ ਸੈਲਸੀਅਸ ਰਿਹਾ।
- TV9 Punjabi
- Updated on: Sep 16, 2026
- 1:28 am
ਪੰਜਾਬ ‘ਚ ਅੱਜ ਭਾਰੀ ਬਾਰਿਸ਼ ਦਾ ਅਲਰਟ, ਜਾਣੋ ਆਉਣ ਵਾਲੇ 2 ਦਿਨਾਂ ‘ਚ ਕਿਵੇਂ ਦਾ ਰਹੇਗਾ ਮੌਸਮ
ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 1.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 36 ਡਿਗਰੀ ਸੈਲਸੀਅਸ ਰਿਹਾ।
- TV9 Punjabi
- Updated on: Sep 15, 2026
- 1:38 am
ਪੰਜਾਬ ‘ਚ ਅੱਜ ਤੇ ਆਉਣ ਵਾਲੇ 3 ਦਿਨ ਬਾਰਿਸ਼ ਦਾ ਯੈਲੋ ਅਲਰਟ, ਜਾਣੋ ਮੌਸਮ ਦਾ ਹਾਲ
Punjab Weather Update: ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ ਕੋਈ ਬਦਲਾਅ ਨਹੀਂ ਦੇਖਿਆ ਹੈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 37.5 ਡਿਗਰੀ ਸੈਲਸੀਅਸ ਰਿਹਾ।
- TV9 Punjabi
- Updated on: Sep 14, 2026
- 1:36 am
ਪੰਜਾਬ ‘ਚ ਅੱਜ ਤੇ ਆਉਣ ਵਾਲੇ 3 ਦਿਨ ਬਾਰਿਸ਼ ਦਾ ਅਲਰਟ, ਜਾਣੋ ਮੌਸਮ ਦਾ ਹਾਲ
ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 1.8 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਭਾਖੜਾ ਡੈਮ (ਰੂਪਨਗਰ) ਦਾ ਦਰਜ ਕੀਤਾ ਗਿਆ, ਜੋ ਕਿ 36.3 ਡਿਗਰੀ ਸੈਲਸੀਅਸ ਰਿਹਾ।
- TV9 Punjabi
- Updated on: Sep 13, 2026
- 2:03 am
ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ, 15 ਸਤੰਬਰ ਤੱਕ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਆਪਣਾ ਰੁਖ਼ ਬਦਲਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਅਸਮਾਨ ਵਿੱਚ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਨੇ ਅੱਜ (12 ਸਤੰਬਰ) ਨੂੰ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।
- TV9 Punjabi
- Updated on: Sep 12, 2026
- 1:28 am
ਪੰਜਾਬ ‘ਚ ਹੁੰਮਸ ਭਰੀ ਗਰਮੀ ਦਾ ਕਹਿਰ, 14-15 ਸਤੰਬਰ ਨੂੰ ਭਾਰੀ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਕਾਫ਼ੀ ਮੱਠੀ ਪੈ ਗਈ ਹੈ, ਜਿਸ ਕਾਰਨ ਦਿਨ ਵੇਲੇ ਕੜਕਦੀ ਧੁੱਪ, ਗਰਮੀ ਅਤੇ ਹੁੰਮਸ ਵਿੱਚ ਭਾਰੀ ਵਾਧਾ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਅੱਜ (11 ਸਤੰਬਰ) ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ (ਰੋਪੜ) ਅਤੇ ਗੁਰਦਾਸਪੁਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ ਚੰਡੀਗੜ੍ਹ ਵਿੱਚ ਮੌਸਮ ਪੂਰੀ ਤਰ੍ਹਾਂ ਖ਼ੁਸ਼ਕ ਰਹੇਗਾ।
- TV9 Punjabi
- Updated on: Sep 11, 2026
- 2:54 am
ਪੰਜਾਬ ਦੇ 3 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਸੰਭਾਵਨਾ, ਜਾਣੋ ਮੌਸਮ ਦਾ ਹਾਲ
ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਤੋਂ 2.8 ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਪਟਿਆਲਾ ਦਾ ਦਰਜ ਕੀਤਾ ਗਿਆ, ਜੋ ਕਿ 36.8 ਡਿਗਰੀ ਸੈਲਸੀਅਸ ਰਿਹਾ।
- TV9 Punjabi
- Updated on: Sep 10, 2026
- 1:25 am
Weather: ਪੰਜਾਬ ਦੇ 3 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਸੰਭਾਵਨਾ, ਜਾਣੋ ਆਉਣ ਵਾਲੇ 3 ਦਿਨਾਂ ਦਾ ਮੌਸਮ
ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਤੋਂ ਕਰੀਬ 1.6 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕਟੋ ਦਾ ਦਰਜ ਕੀਤਾ ਗਿਆ, ਜੋ ਕਿ 36 ਡਿਗਰੀ ਸੈਲਸੀਅਸ ਰਿਹਾ।
- TV9 Punjabi
- Updated on: Sep 9, 2026
- 1:26 am
ਪੰਜਾਬ ਦੇ 3 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਸੰਭਾਵਨਾ, ਜਾਣੋ ਮੌਸਮ ਦਾ ਹਾਲ
ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 36.4 ਡਿਗਰੀ ਸੈਲਸੀਅਸ ਰਿਹਾ।
- TV9 Punjabi
- Updated on: Sep 8, 2026
- 1:39 am
ਪੰਜਾਬ ਦੇ ਕਈ ਜ਼ਿਲ੍ਹਿਆਂ ਚ ਅੱਜ ਬਾਰਿਸ਼ ਦੀ ਸੰਭਾਵਨਾ, ਜਾਣੋ ਆਉਣ ਵਾਲੇ 3 ਦਿਨਾਂ ਦਾ ਮੌਸਮ
ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਦਾ ਦਰਜ ਕੀਤਾ ਗਿਆ, ਜੋ ਕਿ 35.6 ਡਿਗਰੀ ਸੈਲਸੀਅਸ ਰਿਹਾ।
- TV9 Punjabi
- Updated on: Sep 7, 2026
- 1:18 am