AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026
ਸ਼੍ਰੋਮਣੀ ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ

ਦੂਜੀਆਂ ਪਾਰਟੀਆਂ ਦੇ ਨਾਲ-ਨਾਲ ਸ੍ਰੋਮਣੀ ਅਕਾਲੀ ਦਲ ਨੇ ਵੀ ਲੋਕ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ। ਅਕਾਲੀ ਦਲ 1 ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਸ਼ੁਰੂ ਕਰਨ ਜਾ ਰਿਹਾ ਹੈ।  ਇਹ ਯਾਤਰਾ ਅੰਮ੍ਰਿਤਸਰ ਦੇ ਅਟਾਰੀ ਤੋਂ ਸ਼ੁਰੂ ਹੋ ਕੇ 4 ਲੋਕ ਸਭਾ ਹਲਕਿਆਂ ਨੂੰ ਕਵਰ ਕਰੇਗੀ। ਇਸ ਯਾਤਰਾ ਰਾਹੀਂ ਸੁਖਬੀਰ ਸਿੰਘ ਬਾਦਲ ਨੇ ਇੱਕ ਮਹੀਨੇ ਵਿੱਚ ਸੂਬੇ ਦੇ 43 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਨਗੇ। ਇਸ ਯਾਤਰਾ ਰਾਹੀਂ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਆਪਣੀਆਂ ਪ੍ਰਾਪਤੀਆਂ ਨੂੰ ਲੋਕਾਂ ਸਾਹਮਣੇ ਰੱਖਿਆ ਜਾਵੇਗਾ।

Read More
Follow On:

ਚਾਵਲਾ ਮਾਮਲੇ ‘ਤੇ ਬਲਤੇਜ ਪੰਨੂ ਨੇ ਘੇਰਿਆ ਅਕਾਲੀ ਦਲ, SGPC ਤੋਂ ਵੀ ਪੁੱਛੇ ਸਵਾਲ

ਬਲਤੇਜ ਪੰਨੂ ਨੇ ਸਵਾਲ ਕੀਤਾ ਕਿ ਪੀੜਤ ਔਰਤ ਵੱਲੋਂ ਸ਼ਿਕਾਇਤ ਦਿੱਤੇ ਜਾਣ ਦੇ ਬਾਵਜੂਦ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਲੰਬੇ ਸਮੇਂ ਤੱਕ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ। ਉਨ੍ਹਾਂ ਇਹ ਵੀ ਪੁੱਛਿਆ ਕਿ ਇਸ ਮਾਮਲੇ ਨੂੰ ਲਟਕਾਉਣ ਦੇ ਕਾਰਨ ਕੀ ਸਨ। ਉਨ੍ਹਾਂ ਐਸਜੀਪੀਸੀ ਦੀ ਕਾਰਗੁਜ਼ਾਰੀ ਤੇ ਸਿੱਖ ਸੰਸਥਾਵਾਂ 'ਚ ਸਿਆਸੀ ਦਖ਼ਲਅੰਦਾਜ਼ੀ ਬਾਰੇ ਵੀ ਸਵਾਲ ਚੁੱਕੇ।

ਸੁਖਬੀਰ ਬਾਦਲ ਵੱਲੋਂ 1 ਲੱਖ ਰੁਪਏ ਸ਼ਗਨ ਸਕੀਮ ਦਾ ਵਾਅਦਾ, ਪੰਜਾਬ ਬਚਾਓ ਰੈਲੀ ‘ਚ 4 ਰੁਪਏ ਪ੍ਰਤੀ ਕਿਲੋ ਕਣਕ ਦੇਣ ਦਾ ਐਲਾਨ

ਸੁਖਬੀਰ ਬਾਦਲ ਨੇ ਕਿਹਾ, "ਉਨ੍ਹਾਂ ਨੂੰ ਪੰਜਾਬ ਵਿੱਚ ਸੱਤਾ ਵਿੱਚ ਬਿਠਾਓ। ਜਿਸ ਤੋਂ ਬਾਅਦ, 50 ਕਿਲੋ ਕਣਕ 4 ਰੁਪਏ ਕਿਲੋ, 20 ਰੁਪਏ ਕਿਲੋ ਦਾਲ, ਅਤੇ ਗਰੀਬ ਕੁੜੀਆਂ ਦੇ ਵਿਆਹ ਲਈ ਇੱਕ ਲੱਖ ਰੁਪਏ ਦੀ ਸ਼ਗਨ ਸਕੀਮ ਦਿੱਤੀ ਜਾਵੇਗੀ। ਬੁਢਾਪਾ ਪੈਨਸ਼ਨ 3100 ਰੁਪਏ ਹੋਵੇਗੀ। ਹਰ ਗਰੀਬ ਪਰਿਵਾਰ ਨੂੰ ਪੰਜ ਮਰਲੇ ਜ਼ਮੀਨ ਮਿਲੇਗੀ।"

ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ…SAD ਦੀ ਰੈਲੀ…ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ

ਪੰਜਾਬ ਵਿਧਾਨਸਭਾ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਹੈ। ਸਿਆਸੀ ਪਾਰਟੀਆਂ ਵੱਡੇ-ਵੱਡੇ ਪ੍ਰੋਗਰਾਮ ਉਲੀਕ ਰਹੀਆਂ ਹਨ। ਇੱਕ ਪਾਸੇ ਜਿੱਥੇ ਸ਼ੁੱਕਰਵਾਰ ਨੂੰ ਬੀਜੇਪੀ ਨੇ ਨਸ਼ਾ ਮੁਕਤ ਪੰਜਾਬ ਯਾਤਰਾ ਦੀ ਸ਼ੁਰੂਆਤ ਕਰ ਦਿੱਤੀ ਤਾਂ ਆਮ ਆਦਮੀ ਪਾਰਟੀ ਨੇ ਵੀ 19 ਸਤੰਬਰ ਤੋਂ ਇਲੈਕਸ਼ਨ ਕੈਂਪੇਨ ਦਾ ਐਲਾਨ ਕਰ ਦਿੱਤਾ। ਉੱਧਰ, ਅਕਾਲੀ ਦਲ ਦੀ ਵੀ ਅੱਜ ਵੱਡੀ ਰੈਲੀ ਸੀ। ਉੱਧਰ, ਕਾਂਗਰਸ ਵੀ ਪੁਰੀ ਤਰ੍ਹਾਂ ਨਾਲ ਕਮਰ ਕੱਸ ਚੁੱਕੀ ਹੈ। ਵੇਖੋ ਵੀਡੀਓ...

ਭੁੱਚੋ ਮੰਡੀ ਸੀਟ ਲਈ ਸਥਾਨਕ ਮੁੱਦੇ ਹੋਣਗੇ ਹਾਵੀ, ਪਾਰਟੀਆਂ ਲਈ ਵੱਡੀ ਚੁਣੌਤੀ

2002 ਵਿੱਚ ਭੁੱਚੋ ਮੰਡੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਗੁਰਾ ਸਿੰਘ ਨੇ ਜਿੱਤ ਪ੍ਰਾਪਤ ਕੀਤੀ। ਇਸ ਤੋਂ ਬਾਅਦ, 2007 ਵਿੱਚ ਕਾਂਗਰਸ ਦੇ ਅਜਾਇਬ ਸਿੰਘ ਭੱਟੀ ਨੇ ਜਿੱਤ ਪ੍ਰਾਪਤ ਕੀਤੀ। 2012 ਵਿੱਚ ਭੁੱਚੋ ਨੂੰ ਵਿਧਾਨ ਸਭਾ ਹਲਕਾ ਬਣਾਏ ਜਾਣ ਤੋਂ ਬਾਅਦ ਵੀ, ਅਜਾਇਬ ਸਿੰਘ ਭੱਟੀ ਦੂਜੀ ਵਾਰ ਜਿੱਤੇ।

ਗੁਰੂਹਰਸਹਾਏ ਦਾ ਸਿਆਸੀ ਦੰਗਲ: ਕਾਂਗਰਸ, AAP ਤੇ ਅਕਾਲੀ ਦਲ ਵਿਚਾਲੇ ਟੱਕਰ, ਬਿਜਲੀ-ਪਾਣੀ ਤੇ ਸੀਵਰੇਜ ਮੁੱਖ ਮੁੱਦੇ

2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ, ਗੁਰੂਹਰਸਹਾਏ ਹਲਕੇ ਵਿੱਚ ਕੁੱਲ 172,641 ਵੋਟਰ ਸਨ। ਇਹਨਾਂ ਵਿੱਚੋਂ 139,983 ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ, ਜੋ ਕਿ ਲਗਭਗ 81% ਵੋਟਰਾਂ ਦੀ ਵੋਟਿੰਗ ਸੀ। ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਫੌਜਾ ਸਿੰਘ ਸਰਾਰੀ ਨੇ 68,343 ਵੋਟਾਂ ਪ੍ਰਾਪਤ ਕੀਤੀਆਂ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਵਰਦੇਵ ਸਿੰਘ ਮਾਨ ਨੇ 57,769, ਕਾਂਗਰਸ ਦੇ ਉਮੀਦਵਾਰ ਵਿਜੇ ਕਾਲੜਾ ਨੇ 5,578 ਅਤੇ ਭਾਜਪਾ ਦੇ ਉਮੀਦਵਾਰ ਗੁਰਪਰਵੇਜ਼ ਸਿੰਘ ਨੇ 3,988 ਵੋਟਾਂ ਪ੍ਰਾਪਤ ਕੀਤੀਆਂ।

CM ਮਾਨ ਦੀ ਪਤਨੀ ਨੇ 3 ਆਗੂਆਂ ਖਿਲਾਫ ਦਾਇਰ ਕੀਤਾ ਮਾਣਹਾਨੀ ਦਾ ਕੇਸ, ਜਾਣੋ ਸ਼ਿਕਾਇਤ ‘ਚ ਗੁਰਪ੍ਰੀਤ ਕੌਰ ਨੇ ਕੀ ਕਿਹਾ?

ਡਾ. ਗੁਰਪ੍ਰੀਤ ਕੌਰ ਨੇ ਅਕਾਲੀ ਆਗੂਆਂ ਬਿਕਰਮ ਸਿੰਘ ਮਜੀਠੀਆ, ਹਰਸਿਮਰਤ ਕੌਰ ਬਾਦਲ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਖਿਲਾਫ਼ ਝੂਠੇ ਦੋਸ਼ ਲਗਾਉਣ ਲਈ ਅਪਰਾਧਿਕ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ।

ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਦਾ ਰਹਾਂਗਾ…ਅਕਾਲੀ ਦਲ ਤੋਂ ਬਰਖ਼ਾਸਤਗੀ ਤੋਂ ਬਾਅਦ ਰਵਿੰਦਰ ਸਿੰਘ ਬ੍ਰਹਮਪੁਰਾ ਦਾ ਵੱਡਾ ਬਿਆਨ

ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਪਾਰਟੀ ਜਾਂ ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਬੋਲਣ ਦੀ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਿਰਫ਼ ਖਡੂਰ ਸਾਹਿਬ ਵਿਧਾਨ ਸਭਾ ਹਲਕੇ 'ਚ ਕਥਿਤ ਤੌਰ 'ਤੇ ਚੱਲ ਰਹੇ ਨਸ਼ਾ ਤਸਕਰੀ ਦੇ ਕਾਰੋਬਾਰ ਤੇ ਗੈਂਗਸਟਰਵਾਦ ਦੇ ਖ਼ਿਲਾਫ਼ ਆਵਾਜ਼ ਉਠਾ ਰਹੇ ਸਨ।

ਰਵਿੰਦਰ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ‘ਚੋਂ ਬਰਖ਼ਾਸਤ, ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਆਰੋਪ

Ravinder Singh Brahmpura: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਟਕਸਾਲੀ ਅਕਾਲੀ ਆਗੂ ਮਰਹੂਮ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।

ਰੈਲੀਆਂ, ਯਾਤਰਾਵਾਂ ਤੇ ਪ੍ਰਦਰਸ਼ਨ… ਪੰਜਾਬ ‘ਚ 2027 ਦੀ ਚੋਣ ਜੰਗ ਦੀ ਤਿਆਰੀ

ਭਾਜਪਾ ਨੇ ਪੰਜਾਬ 'ਚ ਆਪਣੀ ਸਿਆਸੀ ਮੁਹਿੰਮ ਨੂੰ ਤੇਜ਼ ਕਰਦਿਆਂ 18 ਸਤੰਬਰ ਤੋਂ ਚਾਰ ਨਸ਼ਾ ਮੁਕਤ ਪੰਜਾਬ ਯਾਤਰਾਵਾਂ ਕੱਢਣ ਦਾ ਐਲਾਨ ਕੀਤਾ ਹੈ। ਇਹ ਯਾਤਰਾਵਾਂ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਨੂੰ ਕਵਰ ਕਰਨਗੀਆਂ। ਯਾਤਰਾਵਾਂ ਦਾ ਸਮਾਪਨ 30 ਸਤੰਬਰ ਨੂੰ ਜਲੰਧਰ 'ਚ ਹੋਣ ਵਾਲੀ ਵੱਡੀ ਜਨਸਭਾ ਨਾਲ ਹੋਵੇਗਾ, ਜਿਸ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਬੋਧਨ ਕਰਨਗੇ।

ਅਕਾਲੀ ਦਲ ਨੇ 2027 ਚੋਣਾਂ ਲਈ ਖਿੱਚੀ ਤਿਆਰੀ, ਸੁਖਬੀਰ ਬਾਦਲ ਨੇ ਬਣਾਈ 20 ਮੈਂਬਰੀ ਮੈਨੀਫੈਸਟੋ ਕਮੇਟੀ; ਭੂੰਦੜ ਬਣੇ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਆਪਣੀਆਂ ਜਥੇਬੰਦਕ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣ ਮੈਨੀਫੈਸਟੋ ਤਿਆਰ ਕਰਨ ਵਾਲੀ ਕਮੇਟੀ ਦਾ ਵੱਡੇ ਪੱਧਰ 'ਤੇ ਪੁਨਰਗਠਨ ਕਰਦਿਆਂ ਇਸ ਦੇ ਮੈਂਬਰਾਂ ਦੀ ਗਿਣਤੀ 9 ਤੋਂ ਵਧਾ ਕੇ 20 ਕਰ ਦਿੱਤੀ ਹੈ।

Punjab University: ਸਿਲੇਬਸ ‘ਚੋਂ ਸਿੱਖ ਇਤਿਹਾਸ ਹਟਾਉਣ ‘ਤੇ ਭੜਕੀ ਸਿਆਸਤ, ਹਰਸਿਮਰਤ ਬਾਦਲ ਨੇ ਪ੍ਰਹਿਲਾਦ ਜੋਸ਼ੀ ਨੂੰ ਲਿਖੀ ਚਿੱਠੀ

Punjab University Syllabus: ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਪੋਸਟਗ੍ਰੈਜੂਏਟ ਸਿਲੇਬਸ ਵਿੱਚੋਂ ਸਿੱਖ ਇਤਿਹਾਸ ਨੂੰ ਲਾਜ਼ਮੀ ਵਿਸ਼ਿਆਂ ਦੀ ਸੂਚੀ ਤੋਂ ਹਟਾ ਕੇ ਵਿਕਲਪਿਕ ਸ਼੍ਰੇਣੀ ਵਿੱਚ ਰੱਖ ਦਿੱਤਾ ਗਿਆ ਹੈ। ਇਹ ਫੈਸਲਾ ਸਾਹਮਣੇ ਆਉਂਦੇ ਹੀ ਪੰਜਾਬ ਦੀ ਸਿਆਸਤ ਗਰਮਾ ਗਈ ਹੈ।

ਅਕਾਲੀ ਦਲ ਦੇ ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਬਾਜਵਾ ਦਾ ਦਿਹਾਂਤ, ਸੁਖਬੀਰ ਬਾਦਲ ਨੇ ਪ੍ਰਗਟਾਇਆ ਦੁੱਖ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਬਰਿੰਦਰ ਸਿੰਘ ਬਾਜਵਾ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਦੀ ਖ਼ਬਰ ਨਾਲ ਰਾਜਨੀਤਿਕ ਹਲਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬਰਿੰਦਰ ਬਾਜਵਾ ਦੇ ਨਿਵਾਸ ਸਥਾਨ 'ਤੇ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਬਹਿਬਲ ਕਲਾਂ ਮਾਮਲੇ ‘ਚ SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ, 30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਜੁਬਾਨੀ ਹਮਲਾ

Sukhbir Badal Peshi: ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕੋਲੋਂ ਅਹਿਮ ਪੁੱਛਗਿੱਛ ਕਰਨੀ ਸੀ। ਪਰ ਸੁਖਬੀਰ ਬਾਦਲ ਪੇਸ਼ੀ ਲਈ ਨਹੀਂ ਪਹੁੰਚੇ। ਬੀਤੇ ਤਿੰਨ ਮਹੀਨਿਆਂ ਦੇ ਅੰਦਰ ਇਹ ਦੂਜਾ ਮੌਕਾ ਹੈ ਜਦੋਂ ਸੁਖਬੀਰ ਸਿੰਘ ਬਾਦਲ ਨੂੰ ਜਾਂਚ ਟੀਮ ਅੱਗੇ ਪੇਸ਼ ਹੋਣਾ ਪੈ ਰਿਹਾ ਹੈ। ਇਸ ਤੋਂ ਪਹਿਲਾਂ ਵੀ ਉਹ ਐੱਸਆਈਟੀ ਸਾਹਮਣੇ ਪੇਸ਼ ਹੋ ਕੇ ਆਪਣੇ ਬਿਆਨ ਕਲਮਬੰਦ ਕਰਵਾ ਚੁੱਕੇ ਹਨ।

ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਰਾਮਦਾਸ ਅਠਾਵਲੇ, ਭਾਜਪਾ-ਅਕਾਲੀ ਦਲ ਦੇ ਮੁੜ ਗੱਠਜੋੜ ਦੀ ਕੀਤੀ ਵਕਾਲਤ

ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਰਾਜ ਮੰਤਰੀ ਅਤੇ ਰਿਪਬਲਿਕਨ ਪਾਰਟੀ ਆਫ਼ ਇੰਡੀਆ (ਆਰਪੀਆਈ) ਦੇ ਕੌਮੀ ਪ੍ਰਧਾਨ ਰਾਮਦਾਸ ਅਠਾਵਲੇ ਅੱਜ ਪੰਜਾਬ ਦੇ ਅਧਿਕਾਰਤ ਦੌਰੇ 'ਤੇ ਪਹੁੰਚੇ ਹਨ। ਅੰਮ੍ਰਿਤਸਰ ਪਹੁੰਚਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਸੂਬੇ ਦੇ ਮੌਜੂਦਾ ਸਿਆਸੀ ਸਮੀਕਰਨਾਂ ਅਤੇ ਸਮਾਜਿਕ ਮੁੱਦਿਆਂ 'ਤੇ ਬੇਬਾਕੀ ਨਾਲ ਆਪਣੇ ਵਿਚਾਰ ਰੱਖੇ।

ਫਿਰੋਜ਼ਪੁਰ ਦਿਹਾਤੀ ‘ਚ ਬਦਲ ਰਹੇ ਸਮੀਕਰਨ, ਸੜਕ-ਸੀਵਰੇਜ ਸਣੇ ਕਈ ਮੁੱਦੇ ਬਣਨਗੇ ਚੋਣ ਹਥਿਆਰ

2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਫਿਰੋਜ਼ਪੁਰ ਦਿਹਾਤੀ ਹਲਕੇ ਵਿੱਚ ਕੁੱਲ 196,789 ਵੋਟਰ ਸਨ। ਇਹਨਾਂ ਵਿੱਚੋਂ 151,909 ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਜਿਸ ਦੇ ਨਤੀਜੇ ਵਜੋਂ 77.21% ਵੋਟਰਾਂ ਨੇ ਵੋਟ ਪਾਈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਰਜਨੀਸ਼ ਦਹੀਆ ਨੂੰ 75,293 ਵੋਟਾਂ ਮਿਲੀਆਂ।

ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...