ਪੰਜਾਬ ਮਨੁਖੀ ਅਧਿਕਾਰ ਕਮਿਸ਼ ਦਾ ਵੱਡਾ ਐਕਸ਼ਨ, ਫੇਕ ਟ੍ਰੈਵਲ ਏਜੰਟ ‘ਤੇ ਕੱਸਿਆ ਸ਼ਿਕੰਜਾ
ਪੰਜਾਬ ਵਿੱਚ ਵੱਧਦੇ ਵੀਜਾ ਫਰਾਡ ਤੇ ਠੱਲ ਪਾਉਣ ਲਈ ਪੰਜਾਬ ਮਨੁਖੀ ਅਧਿਕਾਰ ਕਮਿਸ਼ਨ ਨੇ ਵੱਡਾ ਐਕਸ਼ਨ ਲਿਆ ਹੈ। ਕਮਿਸ਼ਨ ਦੇ ਮੁਖੀ ਜਤਿੰਦਰ ਸਿੰਘ ਸ਼ੰਟੀ ਨੇ ਟੀਵੀ9 ਪੰਜਾਬ ਨਾਲ ਖਾਸ ਗੱਲਬਾਤ ਦੌਰਾਨ ਇਸ ਗੱਲ ਦਾ ਖੁਲਾਸਾ ਕੀਤਾ ਹੈ।
ਪੰਜਾਬ ਵਿੱਚ ਵੱਧਦੇ ਵੀਜਾ ਫਰਾਡ ਤੇ ਠੱਲ ਪਾਉਣ ਲਈ ਪੰਜਾਬ ਮਨੁਖੀ ਅਧਿਕਾਰ ਕਮਿਸ਼ਨ ਨੇ ਵੱਡਾ ਐਕਸ਼ਨ ਲਿਆ ਹੈ। ਕਮਿਸ਼ਨ ਦੇ ਮੁਖੀ ਜਤਿੰਦਰ ਸਿੰਘ ਸ਼ੰਟੀ ਨੇ ਟੀਵੀ9 ਪੰਜਾਬ ਨਾਲ ਖਾਸ ਗੱਲਬਾਤ ਦੌਰਾਨ ਇਸ ਗੱਲ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਖਰੜ ਦੇ ਵੀਜਾ ਪੈਲੇਸ ਇਮੀਗ੍ਰੇਸ਼ਨ ਕੰਸਲਟੈਂਟ ਖਿਲਾਫ ਪੁਲਿਸਿਆ ਕਾਰਵਾਈ ਕਰਦਿਆਂ ਇਸਦੇ ਮਾਲਿਕ ਅਮਰਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਮੁਲਜ਼ਮ ਨਾ ਸਿਰਫ ਪੰਜਾਬ ਦੇ, ਸਗੋਂ ਦੂਜੇ ਸੂਬਿਆਂ ਦੇ ਲੋਕਾਂ ਨੂੰ ਵੀ ਲੱਖਾਂ ਰੁਪਏ ਦਾ ਚੂਨਾ ਲਗਾ ਚੁੱਕਾ ਹੈ। ਵੇਖੋ ਪੂਰੀ ਗੱਲਬਾਤ ਇਸ ਵੀਡੀਓ ਵਿੱਚ…
Published on: Aug 27, 2026 06:55 PM
Follow Us
Latest Videos
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ