ਪਹਿਲਗਾਮ ਤੋਂ ਕੁਪਵਾੜਾ ਤੱਕ ਕੁਦਰਤ ਦਾ ਕਹਿਰ, ਭਾਰੀ ਬਾਰਿਸ਼ ਨਾਲ ਵਿਗੜੇ ਹਾਲਾਤ
ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ ਵਿੱਚ ਮਾਨਸੂਨ ਦੀ ਭਾਰੀ ਬਾਰਿਸ਼ ਅਤੇ ਬੱਦਲ ਫਟਣ ਨਾਲ ਤਬਾਹੀ ਮਚੀ ਹੋਈ ਹੈ। ਪਹਿਲਗਾਮ, ਬਾਂਦੀਪੋਰਾ, ਕੁਪਵਾੜਾ, ਸ਼ੋਪੀਆਂ ਅਤੇ ਅਨੰਤਨਾਗ ਵਿੱਚ ਅਚਾਨਕ ਆਏ ਹੜ੍ਹਾਂ ਨੇ ਘਰਾਂ, ਸੜਕਾਂ ਅਤੇ ਖੇਤਾਂ ਨੂੰ ਨੁਕਸਾਨ ਪਹੁੰਚਾਇਆ ਹੈ।
ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ ਵਿੱਚ ਮਾਨਸੂਨ ਦੀ ਭਾਰੀ ਬਾਰਿਸ਼ ਅਤੇ ਬੱਦਲ ਫਟਣ ਨਾਲ ਤਬਾਹੀ ਮਚੀ ਹੋਈ ਹੈ। ਪਹਿਲਗਾਮ, ਬਾਂਦੀਪੋਰਾ, ਕੁਪਵਾੜਾ, ਸ਼ੋਪੀਆਂ ਅਤੇ ਅਨੰਤਨਾਗ ਵਿੱਚ ਅਚਾਨਕ ਆਏ ਹੜ੍ਹਾਂ ਨੇ ਘਰਾਂ, ਸੜਕਾਂ ਅਤੇ ਖੇਤਾਂ ਨੂੰ ਨੁਕਸਾਨ ਪਹੁੰਚਾਇਆ ਹੈ। ਪਹਾੜਾਂ ਤੋਂ ਆਏ ਪਾਣੀ ਅਤੇ ਮਲਬੇ ਨਾਲ ਕਈ ਸੜਕਾਂ ਬੰਦ ਹੋ ਗਈਆਂ ਹੈ। ਕੁਪਵਾੜਾ ਅਤੇ ਸ਼ੋਪੀਆਂ ਵਿੱਚ ਪਾਣੀ ਘਰਾਂ ਵਿੱਚ ਦਾਖਲ ਹੋ ਗਿਆ, ਜਦੋਂ ਕਿ ਬਾਂਦੀਪੋਰਾ ਵਿੱਚ ਮਲਬੇ ਕਰਕੇ ਆਵਾਜਾਈ ਵਿੱਚ ਵਿਘਨ ਪਇਆ ਹੈ। ਪੁੰਛ ਵਿੱਚ ਜ਼ਮੀਨ ਖਿਸਕਣ ਨਾਲ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਪੁਲਿਸ, ਪ੍ਰਸ਼ਾਸਨ ਅਤੇ SDRF ਟੀਮਾਂ ਰਾਹਤ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਲੋਕਾਂ ਨੂੰ ਸੰਵੇਦਨਸ਼ੀਲ ਖੇਤਰਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ ਹੈ।
Follow Us
Latest Videos
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ