ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ…
ਲੁਧਿਆਣਾ ਤੋਂ ਬਹੁਤ ਹੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਬੀਤੇ ਕੁਝ ਸਮੇਂ ਵਿੱਚ ਅਚਾਨਕ 10 ਕੁੜੀਆਂ ਲਾਪਤਾ ਹੋ ਗਈਆਂ। ਪੁਲਿਸ ਪ੍ਰਸ਼ਾਸਨ ਨੇ ਵੱਡੀ ਭਾਲ ਮੁਹਿੰਮ ਚਲਾਈ ਅਤੇ 8 ਨੂੰ ਲੱਭ ਕੇ ਉਨ੍ਹਾਂ ਦੇ ਪਰਿਵਾਰ ਨੂੰ ਸੌਂਪ ਦਿੱਤਾ ਗਿਆ। ਪੂਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਡੀਸੀ ਹਿਮਾਂਸ਼ੁ ਜੈਨ ਨੇ ਦੱਸਿਆ ਕਿ ਕਿਵੇਂ ਪੁਲਿਸ ਨੇ ਇਸ ਮਾਮਲੇ ਵਿੱਚ ਐਕਸ਼ਨ ਲਿਆ ਤੇ 8 ਕੁੜੀਆਂ ਦੀ ਭਾਲ ਕੀਤੀ।
ਲੁਧਿਆਣਾ ਤੋਂ ਬਹੁਤ ਹੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਬੀਤੇ ਕੁਝ ਸਮੇਂ ਵਿੱਚ ਅਚਾਨਕ 10 ਕੁੜੀਆਂ ਲਾਪਤਾ ਹੋ ਗਈਆਂ। ਪੁਲਿਸ ਪ੍ਰਸ਼ਾਸਨ ਨੇ ਵੱਡੀ ਭਾਲ ਮੁਹਿੰਮ ਚਲਾਈ ਅਤੇ 8 ਨੂੰ ਲੱਭ ਕੇ ਉਨ੍ਹਾਂ ਦੇ ਪਰਿਵਾਰ ਨੂੰ ਸੌਂਪ ਦਿੱਤਾ ਗਿਆ। ਪੂਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਡੀਸੀ ਹਿਮਾਂਸ਼ੁ ਜੈਨ ਨੇ ਦੱਸਿਆ ਕਿ ਕਿਵੇਂ ਪੁਲਿਸ ਨੇ ਇਸ ਮਾਮਲੇ ਵਿੱਚ ਐਕਸ਼ਨ ਲਿਆ ਤੇ 8 ਕੁੜੀਆਂ ਦੀ ਭਾਲ ਕੀਤੀ। ਡੀਸੀ ਜੈਨ ਨੇ ਕਿਹਾ ਕਿ ਉਹ ਖੁਦ ਵਾਪਸ ਆਈਆਂ ਕੁੜੀਆਂ ਨਾਲ ਗੱਲਬਾਤ ਕਰਕੇ ਪੂਰੇ ਮਾਮਲੇ ਦੀ ਪੜਤਾਲ ਕਰਨਗੇ ਤਾਂ ਜੋਂ ਸੱਚ ਦਾ ਪਤਾ ਲੱਗ ਸਕੇ ਕਿ ਆਖਿਰ ਇਹ ਕੁੜੀਆਂ ਘਰੋਂ ਕਿਉਂ ਗਈਆਂ। ਕੀ ਕਿਸੇ ਦੇ ਝਾਂਸੇ ਵਿੱਚ ਆ ਗਈਆਂ ਸਨ ਜਾਂ ਕਿਸੇ ਨੇ ਕਿਡਨੈਪ ਕੀਤਾ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਬਾਕੀ ਦੀਆਂ 2 ਕੁੜੀਆਂ ਨੂੰ ਵੀ ਛੇਤੀ ਹੀ ਲੱਭ ਲਿਆ ਜਾਵੇਗਾ। ਪੂਰੀ ਜਾਣਕਾਰੀ ਲਈ ਵੇਖੋ ਇਹ ਵੀਡੀਓ…
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ