ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਲੁਧਿਆਣਾ ਤੋਂ ਬੜੀ ਹੀ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੋਂ ਦੇ ਇੱਕ ਮੰਦਰ ਵਿੱਚੋਂ ਕੁੱਟਮਾਰ ਦੀ ਵੀਡੀਓ ਵਾਇਰਲ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਡਿਤ ਜੀ ਨੇ ਕੁਝ ਲੋਕਾਂ ਨੂੰ ਹਨੂੰਮਾਨ ਜੀ ਦੀ ਮੁਰਤੀ ਨੂੰ ਹੱਤ ਲਗਾਉਣ ਤੋਂ ਰੋਕਿਆ ਤਾਂ ਉਹ ਭੜਕ ਗਏ।
ਲੁਧਿਆਣਾ ਤੋਂ ਬੜੀ ਹੀ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੋਂ ਦੇ ਇੱਕ ਮੰਦਰ ਵਿੱਚੋਂ ਕੁੱਟਮਾਰ ਦੀ ਵੀਡੀਓ ਵਾਇਰਲ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਡਿਤ ਜੀ ਨੇ ਕੁਝ ਲੋਕਾਂ ਨੂੰ ਹਨੂੰਮਾਨ ਜੀ ਦੀ ਮੁਰਤੀ ਨੂੰ ਹੱਤ ਲਗਾਉਣ ਤੋਂ ਰੋਕਿਆ ਤਾਂ ਉਹ ਭੜਕ ਗਏ। ਜਿਸਤੋਂ ਬਾਅਦ ਇੱਕ ਔਰਤ ਅਤੇ ਉਸਦੇ ਕੁਝ ਸਾਥੀਆਂ ਨੇ ਮਿਲ ਕੇ ਪੰਡਿਤ ਜੀ ਨਾਲ ਕੁੱਟਮਾਰ ਕਰ ਦਿੱਤੀ। ਮੰਦਿਰ ਵਿੱਚ ਜੁੱਤੀਆਂ, ਕੜੇ ਅਤੇ ਹੋਰ ਕਈ ਤਰ੍ਹਾਂ ਦੀਆਂ ਨੁਕਲੀਆਂ ਚੀਜਾਂ ਨਾਲ ਇੱਕ-ਦੂਜੇ ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਉੱਥੇ ਦੀਆਂ ਮੂਰਤੀਆਂ ਦੀ ਵੀ ਬੇਅਦਬੀ ਹੋਈ। ਵੇਖੋ ਵੀਡੀਓ…
Published on: Sep 17, 2026 01:23 PM
Follow Us
Latest Videos
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ