ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਇੱਕ ਹਸਪਤਾਲ ਦੇ ਬੇਸਮੈਂਟ ਦੀ ਉਸਾਰੀ ਦੌਰਾਨ ਵੱਡਾ ਹਾਦਸਾ ਵਾਪਰਿਆ। ਮਿੱਟੀ ਦਾ ਇੱਕ ਹਿੱਸਾ ਅਚਾਨਕ ਧੱਸਣ ਨਾਲ ਮਜ਼ਦੂਰ ਮਲਬੇ ਹੇਠ ਦੱਬ ਗਏ। ਹਾਦਸੇ ਵਿੱਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਜ਼ਖਮੀ ਹੋ ਗਿਆ। ਇਸ ਘਟਨਾ ਨਾਲ ਮੌਕੇ 'ਤੇ ਹਫੜਾ-ਦਫੜੀ ਮਚ ਗਈ। ਰਾਹਤ ਅਤੇ ਬਚਾਅ ਟੀਮਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ।
ਮੋਹਾਲੀ ਵਿੱਚ ਇੱਕ ਹਸਪਤਾਲ ਦੇ ਬੇਸਮੈਂਟ ਦੀ ਉਸਾਰੀ ਦੌਰਾਨ ਵੱਡਾ ਹਾਦਸਾ ਵਾਪਰਿਆ। ਮਿੱਟੀ ਦਾ ਇੱਕ ਹਿੱਸਾ ਅਚਾਨਕ ਧੱਸਣ ਨਾਲ ਮਜ਼ਦੂਰ ਮਲਬੇ ਹੇਠ ਦੱਬ ਗਏ। ਹਾਦਸੇ ਵਿੱਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਜ਼ਖਮੀ ਹੋ ਗਿਆ। ਇਸ ਘਟਨਾ ਨਾਲ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਰਾਹਤ ਅਤੇ ਬਚਾਅ ਟੀਮਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਜ਼ਖਮੀ ਮਜ਼ਦੂਰ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ। ਫਿਲਹਾਲ ਮੌਕੇ ‘ਤੇ ਬਚਾਅ ਕਾਰਜ ਜਾਰੀ ਹਨ। ਹਾਦਸੇ ਦੇ ਆਲੇ-ਦੁਆਲੇ ਦੇ ਹਾਲਾਤਾਂ ਦੀ ਜਾਂਚ ਕੀਤੀ ਜਾ ਰਹੀ ਹੈ।
Published on: Aug 21, 2026 11:58 AM
Follow Us
Latest Videos
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ