Onion Price Hike: ਪੰਜਾਬ-ਚੰਡੀਗੜ੍ਹ ‘ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ
Onion Price Hike: ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਪਿਆਜ ਦੀਆਂ ਕੀਮਤਾਂ ਨੇ ਲੋਕਾਂ ਦੀ ਰਸੋਈ ਦਾ ਬਜਟ ਵਿਗਾੜ ਦਿੱਤਾ ਹੈ। ਚੰਡੀਗੜ੍ਹ ਅਤੇ ਪੰਜਾਬ ਵਿੱਚ ਵੀ ਲੋਕ ਪਿਆਜ ਦੇ ਵਧੇ ਭਾਅ ਨੂੰ ਲੈ ਕੇ ਕਾਫੀ ਚਿੰਤਿਤ ਹਨ। ਚੰਡੀਗੜ੍ਹ ਦੀ ਸੈਕਟਰ-26 ਦੀ ਪਿਆਜ ਮੰਡੀ ਵਿੱਚ ਟੀਵੀ9 ਦੀ ਟੀਮ ਪਹੁੰਚੀ ਤਾਂ ਪਤਾ ਲੱਗਾ ਕਿ ਪਿਆਜ ਦੀ ਇੱਕ ਬੋਰੀ ਵਿੱਚ 25-30 ਫੀਸਦੀ ਤੱਕ ਨਮੀ ਕਰਕੇ ਪਿਆਜ ਖਰਾਬ ਹੋ ਜਾਂਦਾ ਹੈ।
Onion Price Hike: ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਪਿਆਜ ਦੀਆਂ ਕੀਮਤਾਂ ਨੇ ਲੋਕਾਂ ਦੀ ਰਸੋਈ ਦਾ ਬਜਟ ਵਿਗਾੜ ਦਿੱਤਾ ਹੈ। ਚੰਡੀਗੜ੍ਹ ਅਤੇ ਪੰਜਾਬ ਵਿੱਚ ਵੀ ਲੋਕ ਪਿਆਜ ਦੇ ਵਧੇ ਭਾਅ ਨੂੰ ਲੈ ਕੇ ਕਾਫੀ ਚਿੰਤਿਤ ਹਨ। ਚੰਡੀਗੜ੍ਹ ਦੀ ਸੈਕਟਰ-26 ਦੀ ਪਿਆਜ ਮੰਡੀ ਵਿੱਚ ਟੀਵੀ9 ਦੀ ਟੀਮ ਪਹੁੰਚੀ ਤਾਂ ਪਤਾ ਲੱਗਾ ਕਿ ਪਿਆਜ ਦੀ ਇੱਕ ਬੋਰੀ ਵਿੱਚ 20-25 ਫੀਸਦੀ ਤੱਕ ਨਮੀ ਕਰਕੇ ਪਿਆਜ ਖਰਾਬ ਹੋ ਜਾਂਦਾ ਹੈ। ਜਿਸਦਾ ਸਾਰਾ ਬੋਝ ਆਮ ਆਦਮੀ ਤੇ ਹੀ ਪੈਂਦਾ ਹੈ। ਕਦੋਂ ਤੱਕ ਇਸ ਦੀਆਂ ਵੱਧ ਰਹੀਆਂ ਕੀਮਤਾਂ ਤੇ ਲਗਾਮ ਲੱਗੇਗੀ। ਵੇਖੋ ਪੂਰੀ ਰਿਪੋਰਟ…
Follow Us
Latest Videos
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ