Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ
ਇਹ ਅਜਿਹੀ ਡ੍ਰਿੰਕ ਹੈ ਜੋ ਨਾ ਸਿਰਫ਼ ਤਿਉਹਾਰ ਦੀ ਖੁਸ਼ੀ ਨੂੰ ਵਧਾਉਂਦਾ ਹੈ ਬਲਕਿ ਗਰਮੀਆਂ ਦੇ ਮੌਸਮ ਦੌਰਾਨ ਠੰਢਕ ਅਤੇ ਤਾਜ਼ਗੀ ਵੀ ਪ੍ਰਦਾਨ ਕਰਦਾ ਹੈ। ਬਾਜਾਰ ਵਿੱਚ ਮਿਲਣ ਵਾਲੇ ਜ਼ਿਆਦਾਤਰ ਠੰਡਾਈ ਪੇਸਟ ਜਾਂ ਪਾਊਡਰ ਵਿੱਚ ਖੰਡ ਅਤੇ ਹੋਰ ਕਈ ਤਰ੍ਹਾਂ ਦੀ ਮਿਲਾਵਟ ਕੀਤੀ ਜਾਂਦੀ ਹੈ।
Holi Special Thandai Recipe ਹੋਲੀ ਨਾ ਸਿਰਫ਼ ਰੰਗਾਂ ਦਾ ਤਿਉਹਾਰ ਹੈ, ਸਗੋਂ ਟ੍ਰੇਡਿਸ਼ਨਲ ਫੂਡਸ ਅਤੇ ਡ੍ਰਿੰਕਸ ਦਾ ਵੀ ਸੰਗਮ ਹੈ। ਜਦੋਂ ਦੇਸੀ ਡ੍ਰਿੰਕ ਦੀ ਗੱਲ ਆਉਂਦੀ ਹੈ, ਤਾਂ ਸਭ ਤੋਂ ਉੱਤੇ ਠੰਡਾਈ ਦਾ ਨਾਂ ਆਉਂਦਾ ਹੈ। ਇਹ ਅਜਿਹੀ ਡ੍ਰਿੰਕ ਹੈ ਜੋ ਨਾ ਸਿਰਫ਼ ਤਿਉਹਾਰ ਦੀ ਖੁਸ਼ੀ ਨੂੰ ਵਧਾਉਂਦਾ ਹੈ ਬਲਕਿ ਗਰਮੀਆਂ ਦੇ ਮੌਸਮ ਦੌਰਾਨ ਠੰਢਕ ਅਤੇ ਤਾਜ਼ਗੀ ਵੀ ਪ੍ਰਦਾਨ ਕਰਦਾ ਹੈ। ਬਾਜਾਰ ਵਿੱਚ ਮਿਲਣ ਵਾਲੇ ਜ਼ਿਆਦਾਤਰ ਠੰਡਾਈ ਪੇਸਟ ਜਾਂ ਪਾਊਡਰ ਵਿੱਚ ਖੰਡ ਅਤੇ ਹੋਰ ਕਈ ਤਰ੍ਹਾਂ ਦੀ ਮਿਲਾਵਟ ਕੀਤੀ ਜਾਂਦੀ ਹੈ। ਇਸ ਲਈ, ਘਰ ਵਿੱਚ ਨੈਚੁਰਲ ਚੀਜਾਂ ਨਾਲ ਠੰਡਾਈ ਬਣਾਉਣਾ ਸਭ ਤੋਂ ਵਧੀਆ ਵਿਕਲਪ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਇਸ ਹੋਲੀ ਵਿੱਚ ਰਵਾਇਤੀ ਤਰੀਕੇ ਨਾਲ ਠੰਡਾਈ ਕਿਵੇਂ ਤਿਆਰ ਕਰ ਸਕਦੇ ਹਾ। ਜਾਣੋ ਰੈਸਿਪੀ
Published on: Mar 03, 2026 12:47 PM
Follow Us
Latest Videos
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ