UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ…
ਯੂਨੀਫਾਈਡ ਪੇਮੈਂਟਸ ਇੰਟਰਫੇਸ (UPI) 'ਤੇ ਨਵੇਂ ਭੁਗਤਾਨ ਨਿਯਮ 15 ਅਕਤੂਬਰ, 2026 ਤੋਂ ਲਾਗੂ ਹੋਣ ਜਾ ਰਹੇ ਹਨ, ਜਿਸ ਦੇ ਤਹਿਤ ਕੁਝ ਮਰਚੈਂਟ ਟ੍ਰਾਂਜੈਕਸ਼ਨ 'ਤੇ ਮਰਚੈਂਟ ਡਿਸਕਾਉਂਟ ਰੇਟ (MDR) ਲੱਗੇਗਾ। ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ਼ ਇੰਡੀਆ (NPCI) ਦੁਆਰਾ ਵਿਕਸਤ ਕੀਤੇ ਗਏ ਇਸ ਫਰੇਮਵਰਕ ਦਾ ਮਕਸਦ UPI ਸਿਸਟਮ ਨੂੰ ਵਿੱਤੀ ਤੌਰ 'ਤੇ ਟਿਕਾਊ ਬਣਾਉਣਾ ਹੈ।
ਯੂਨੀਫਾਈਡ ਪੇਮੈਂਟਸ ਇੰਟਰਫੇਸ (UPI) ‘ਤੇ ਨਵੇਂ ਭੁਗਤਾਨ ਨਿਯਮ 15 ਅਕਤੂਬਰ, 2026 ਤੋਂ ਲਾਗੂ ਹੋਣ ਜਾ ਰਹੇ ਹਨ, ਜਿਸ ਦੇ ਤਹਿਤ ਕੁਝ ਮਰਚੈਂਟ ਟ੍ਰਾਂਜੈਕਸ਼ਨ ‘ਤੇ ਮਰਚੈਂਟ ਡਿਸਕਾਉਂਟ ਰੇਟ (MDR) ਲੱਗੇਗਾ। ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ਼ ਇੰਡੀਆ (NPCI) ਦੁਆਰਾ ਵਿਕਸਤ ਕੀਤੇ ਗਏ ਇਸ ਫਰੇਮਵਰਕ ਦਾ ਮਕਸਦ UPI ਸਿਸਟਮ ਨੂੰ ਵਿੱਤੀ ਤੌਰ ‘ਤੇ ਟਿਕਾਊ ਬਣਾਉਣਾ ਹੈ। ਇਨ੍ਹਾਂ ਨਿਯਮਾਂ ਦੇ ਅਨੁਸਾਰ, ਪਰਸਨ-ਟੂ-ਪਰਸਨ (P2P) ਟ੍ਰਾਂਜੈਕਸ਼ਨ ਹਮੇਸ਼ਾ ਫ੍ਰੀ ਰਹਿਣਗੇ। ਇਸ ਤੋਂ ਇਲਾਵਾ, ₹2,000 ਤੱਕ ਦੇ ਸਾਰੇ ਪਰਸਨ-ਮਰਚੈਂਟ (P2M) ਟ੍ਰਾਂਜੈਕਸ਼ਨ ਵੀ ਮੁਫ਼ਤ ਹੋਣਗੇ। ਛੋਟੇ ਵਿਕਰੇਤਾ ਜੋ UPI QR ਰਾਹੀਂ ਪ੍ਰਤੀ ਮਹੀਨਾ ₹1 ਲੱਖ ਤੱਕ ਸਵੀਕਾਰ ਕਰਦੇ ਹਨ, ਉਨ੍ਹਾਂ ‘ਤੇ ਵੀ ਜ਼ੀਰੋ MDR ਹੋਵੇਗਾ।
Published on: Sep 16, 2026 01:09 PM
Follow Us
Latest Videos
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ