ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ 'ਚ ਵੀਰਵਾਰ ਨੂੰ SIT ਦੇ ਸਾਹਮਣੇ ਪੇਸ਼ ਹੋਏ। SIT ਨੇ ਉਨ੍ਹਾਂ ਨੂੰ ਪਹਿਲਾਂ 27 ਅਗਸਤ ਅਤੇ ਫਿਰ 2 ਸਤੰਬਰ ਨੂੰ ਪੇਸ਼ ਹੋਣ ਲਈ ਕਿਹਾ ਸੀ, ਪਰ ਰੁਝੇਵਿਆਂ ਕਰਕੇ ਉਨ੍ਹਾਂ ਨੇ ਉਸ ਦਿਨ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਸਾਂਪਲਾ ਦੇ ਨਾਲ ਉਨ੍ਹਾਂ ਦੇ ਸੈਂਕੜੇ ਸਮਰਥਕ ਵੀ ਪਹੁੰਚੇ, ਜੋ ਦਫਤਰ ਦੇ ਬਾਹਰ ਉਨ੍ਹਾਂ ਦੇ ਹੱਕ ਵਿੱਚ ਨਾਅਰੇ ਲਗਾ ਰਹੇ ਸਨ। ਵੇਖੋ ਟੀਵੀ9 ਪੰਜਾਬੀ ਦੀ ਖਾਸ ਰਿਪੋਰਟ...
Bahbalkalan Firing Case: ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਵੀਰਵਾਰ ਨੂੰ SIT ਦੇ ਸਾਹਮਣੇ ਪੇਸ਼ ਹੋਏ। SIT ਨੇ ਉਨ੍ਹਾਂ ਨੂੰ ਪਹਿਲਾਂ 27 ਅਗਸਤ ਅਤੇ ਫਿਰ 2 ਸਤੰਬਰ ਨੂੰ ਪੇਸ਼ ਹੋਣ ਲਈ ਕਿਹਾ ਸੀ, ਪਰ ਰੁਝੇਵਿਆਂ ਕਰਕੇ ਉਨ੍ਹਾਂ ਨੇ ਉਸ ਦਿਨ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਸਾਂਪਲਾ ਦੇ ਨਾਲ ਉਨ੍ਹਾਂ ਦੇ ਸੈਂਕੜੇ ਸਮਰਥਕ ਵੀ ਪਹੁੰਚੇ, ਜੋ ਦਫਤਰ ਦੇ ਬਾਹਰ ਉਨ੍ਹਾਂ ਦੇ ਹੱਕ ਵਿੱਚ ਨਾਅਰੇ ਲਗਾ ਰਹੇ ਸਨ। ਵੇਖੋ ਟੀਵੀ9 ਪੰਜਾਬੀ ਦੀ ਖਾਸ ਰਿਪੋਰਟ…
Published on: Sep 03, 2026 05:13 PM
Follow Us
Latest Videos
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ