AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਨਿੱਝਰ ਨੂੰ ਅਸੀਂ ਟਾਰਗੇਟ ਕੀਤਾ… ਗੋਲਡੀ ਬਰਾੜ ਦੀ ਕਥਿਤ ਆਡੀਓ ਵਾਇਰਲ

ਗੋਲਡੀ ਬਰਾੜ ਕਥਿਤ ਆਡੀਓ 'ਚ ਕਹਿ ਰਿਹਾ ਹੈ ਕਿ ਨਿੱਝਰ ਇਸ ਲਈ ਟਾਰਗੇਟ ਹੋਇਆ ਸੀ ਕਿਉਂਕਿ ਜਦੋਂ ਸਾਡਾ ਭਰਾ ਮਰਿਆ ਸੀ ਤਾਂ ਸੁੱਖਾ ਦੁਨੇਕੇ ਤੇ ਅਰਸ਼ ਡਾਲਾ ਇਸ ਨਿੱਝਰ ਦੀ ਕੋਠੀ 'ਚ ਰਹਿੰਦੇ ਸਨ। ਇਸ ਲਈ ਸਾਡਾ ਖ਼ੂਨ ਮਚਦਾ ਸੀ ਕਿ ਜਿਸ ਕੋਠੀਆਂ 'ਚ ਬੈਠ ਕੇ ਫ਼ੋਨ ਕਰਕੇ ਸਾਡੇ ਭਰਾ ਮਰਵਾਏ ਸਨ, ਉਹ ਕੋਠੀਆਂ ਇਨ੍ਹਾਂ ਦੀਆਂ ਸਨ ਤੇ ਇਸ ਲਈ ਅਸੀਂ ਛੱਡ ਨਹੀਂ ਸਕਦੇ।

ਨਿੱਝਰ ਨੂੰ ਅਸੀਂ ਟਾਰਗੇਟ ਕੀਤਾ... ਗੋਲਡੀ ਬਰਾੜ ਦੀ ਕਥਿਤ ਆਡੀਓ ਵਾਇਰਲ
ਨਿੱਝਰ ਨੂੰ ਅਸੀਂ ਟਾਰਗੇਟ ਕੀਤਾ… ਗੋਲਡੀ ਬਰਾੜ ਦੀ ਕਥਿਤ ਆਡੀਓ ਵਾਇਰਲ
tv9-punjabi
| Updated On: 23 Aug 2026 10:32 AM IST
Share

ਗੈਂਗਸਟਰ ਗੋਲਡੀ ਬਰਾੜ ਦੀ ਇੱਕ ਕਥਿਤ ਆਡੀਓ ਕਾਲ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ‘ਚ ਗੋਲਡੀ ਬਰਾੜ ਕਹਿ ਰਿਹਾ ਹੈ ਕਿ ਹਰਦੀਪ ਸਿੰਘ ਨਿੱਝਰ ਦਾ ਕਤਲ ਉਸ ਨੇ ਕਰਵਾਇਆ ਸੀ। ਕਥਿਤ ਆਡੀਓ ‘ਚ ਅੱਤਵਾਦੀ ਪਰਮਜੀਤ ਸਿੰਘ ਪੰਮਾ ਤੇ ਗੋਲਡੀ ਬਰਾੜ ਵਿਚਕਾਰ ਫ਼ੋਨ ਕਾਲ ਹੋਣ ਦਾ ਦਾਅਵਾ ਕੀਤਾ ਜਾ ਰਿਹਾ। ਹਾਲਾਂਕਿ, ਇਸ ਆਡੀਓ ਦੀ ਅਜੇ ਤੱਕ ਪੁਸ਼ਟੀ ਨਹੀਂ ਹੋਈ ਹੈ।

ਗੋਲਡੀ ਬਰਾੜ ਕਥਿਤ ਆਡੀਓ ‘ਚ ਕਹਿ ਰਿਹਾ ਹੈ ਕਿ ਨਿੱਝਰ ਇਸ ਲਈ ਟਾਰਗੇਟ ਹੋਇਆ ਸੀ ਕਿਉਂਕਿ ਜਦੋਂ ਸਾਡਾ ਭਰਾ ਮਰਿਆ ਤਾਂ ਸੁੱਖਾ ਦੁਨੇਕੇ ਤੇ ਅਰਸ਼ ਡਾਲਾ ਇਸ ਨਿੱਝਰ ਦੀ ਕੋਠੀ ‘ਚ ਰਹਿੰਦੇ ਸਨ। ਇਸ ਲਈ ਸਾਡਾ ਖ਼ੂਨ ਮਚਦਾ ਸੀ ਕਿ ਜਿਸ ਕੋਠੀਆਂ ‘ਚ ਬੈਠ ਕੇ ਫ਼ੋਨ ਕਰਕੇ ਸਾਡੇ ਭਰਾ ਮਰਵਾਏ ਸਨ, ਉਹ ਕੋਠੀਆਂ ਇਨ੍ਹਾਂ ਦੀਆਂ ਸਨ ਤੇ ਇਸ ਲਈ ਅਸੀਂ ਛੱਡ ਨਹੀਂ ਸਕਦੇ।

ਗੋਲਡੀ ਬਰਾੜ ਅੱਗੇ ਕਹਿ ਰਿਹਾ ਹੈ ਕਿ ਅਸੀਂ ਗੁਰੂ ਘਰ ਦੀ ਇੱਜ਼ਤ ਇੰਨੀ ਰੱਖੀ ਹੈ ਕਿ ਗੁਰੂ ਘਰ ਦੇ ਗੇਟ ਅੰਦਰ ਗੋਲੀ ਨਹੀਂ ਚੱਲੀ। ਜੇਕਰ ਅਸੀਂ ਅੰਦਰ ਗੋਲੀ ਚਲਾਉਣ ਦੀ ਬਦਤਮੀਜ਼ੀ ਕਰਨੀ ਹੁੰਦੀ ਤਾਂ ਅਰਸ਼ ਡਾਲਾ ਵੀ ਨਾਲ ਹੀ ਲੱਦੇ ਕੇ ਸੁੱਟਦੇ। ਗੁਰੂ ਘਰ ਦੀ ਹੀ ਇੱਜ਼ਤ ਰੱਖਣ ਲਈ ਹੀ ਅਸੀਂ ਇੰਨਾ ਸਬਰ ਰੱਖਿਆ ਕਿ ਅਸੀਂ ਗੁਰੂ ਘਰ ਬਾਹਰ ਉਡੀਕਿਆ।

ਇਸ ਤਰ੍ਹਾਂ ਹੋਇਆ ਸੀ ਹਰਦੀਪ ਸਿੰਘ ਦਾ ਕਤਲ

ਜੂਨ, 2023 ਨੂੰ ਨਿੱਝਰ ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ‘ਚ ਗੁਰੂ ਨਾਨਕ ਸਿੱਖ ਗੁਰਦੁਆਰੇ ਨੇੜੇ ਦੋ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀ ਮਾਰ ਦਿੱਤੀ ਸੀ। ਉਹ ਗੁਰਦੁਆਰੇ ਦੇ ਬਾਹਰ ਪਾਰਕਿੰਗ ‘ਚ ਆਪਣੀ ਕਾਰ ‘ਚ ਸੀ। ਇਸ ਦੌਰਾਨ ਦੋ ਹਮਲਾਵਰਾਂ ਨੇ ਨਿੱਝਰ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ। ਨਿੱਝਰ ਨੂੰ ਕਾਰ ਤੋਂ ਬਾਹਰ ਨਿਕਲਣ ਦਾ ਸਮਾਂ ਨਹੀਂ ਮਿਲਿਆ ਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ।

ਨਿੱਝਰ ਕਤਲ ਮਾਮਲੇ ‘ਚ ਵਿਵਾਦ

ਨਿੱਝਰ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਭਾਰਤ ਤੇ ਕੈਨੇਡਾ ਵਿਚਾਲੇ ਪਹਿਲਾਂ ਤੋਂ ਹੀ ਵਿਵਾਦ ਰਿਹਾ ਹੈ। ਕੈਨੇਡਾ ਵੱਲੋਂ ਇਸ ਕਤਲ ਨੂੰ ਭਾਰਤੀ ਏਜੰਟਾਂ ਨਾਲ ਜੋੜਦਿਆਂ ਗੰਭੀ ਇਲਜ਼ਾਮ ਲਗਾਏ ਗਏ ਸਨ। ਭਾਰਤ ਇਨ੍ਹਾਂ ਇਲਜ਼ਾਮਾਂ ਨੂੰ ਲਗਾਤਾਰ ਖ਼ਾਰਜ ਕਰਦਾ ਰਿਹਾ ਹੈ ਤੇ ਕਿਹਾ ਹੈ ਕਿ ਇਨ੍ਹਾਂ ਨੂੰ ਸਾਬਤ ਕਰਨ ਲਈ ਲੋੜੀਂਦੇ ਸਬੂਤ ਸਾਹਮਣੇ ਨਹੀਂ ਰੱਖੇ ਗਏ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...